ਪੜਚੋਲ ਕਰੋ

ਮਸ਼ਹੂਰ ਸੂਫੀ ਸਿੰਗਰ ਦੇ ਪਿਤਾ ਦੀ ਵਿਗੜੀ ਸਿਹਤ, ਗੁਰਦੇ ਹੋਏ ਫੇਲ੍ਹ! ਪਰਿਵਾਰ 'ਚ ਚਿੰਤਾ...

Jalandhar News: ਜਲੰਧਰ ਦੀ ਰਹਿਣ ਵਾਲੀ ਸੂਫ਼ੀ ਗਾਇਕਾ ਨੂਰਾਂ ਸਿਸਟਰਜ਼ ਦੇ ਪਿਤਾ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Jalandhar News: ਜਲੰਧਰ ਦੀ ਰਹਿਣ ਵਾਲੀ ਸੂਫ਼ੀ ਗਾਇਕਾ ਨੂਰਾਂ ਸਿਸਟਰਜ਼ ਦੇ ਪਿਤਾ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਪਹਿਲਾਂ ਸਟੈਂਟ ਪਾਉਣ ਲਈ ਦਾਖਲ ਕਰਵਾਇਆ ਗਿਆ ਸੀ। ਇੱਕ ਨਿੱਜੀ ਚੈਨਲ ਨਾਲ ਫ਼ੋਨ 'ਤੇ ਗੱਲਬਾਤ ਕਰਦਿਆਂ ਜੋਤੀ ਨੂਰਾਂ ਦੇ ਪਤੀ ਉਸਮਾਨ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੂੰ ਸਿਹਤ ਵਿਗੜਨ ਕਾਰਨ ਦਾਖਲ ਕਰਵਾਇਆ ਗਿਆ ਹੈ।

ਹਸਪਤਾਲ ਵਿੱਚ ਦਾਖਲ ਗੁਲਸ਼ਨ ਮੀਰ ਦੀ ਸਭ ਤੋਂ ਛੋਟੀ ਧੀ ਰਿਤੂ ਨੂਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੂੰ ਸ਼ੂਗਰ ਹੈ। ਇਹ ਸਮੱਸਿਆ ਹੋਣ ਕਰਕੇ ਉਹ ਉਨ੍ਹਾਂ ਨੂੰ ਚੈਕਅੱਪ ਲਈ Kidney Hospital ਲੈ ਕੇ ਆਏ। ਡਾਕਟਰਾਂ ਨੇ ਪੁਸ਼ਟੀ ਕੀਤੀ ਕਿ ਇੱਕ ਗੁਰਦਾ ਫੇਲ੍ਹ ਹੋ ਗਿਆ ਹੈ ਅਤੇ ਦੂਜਾ ਵੀ ਬਹੁਤ ਘੱਟ ਕੰਮ ਕਰ ਰਿਹਾ ਹੈ।

ਡਾਕਟਰਾਂ ਨੇ ਹੁਣ ਗੁਰਦੇ ਟ੍ਰਾਂਸਪਲਾਂਟ ਕਰਨ ਬਾਰੇ ਕਿਹਾ ਹੈ। ਫਿਲਹਾਲ, ਉਨ੍ਹਾਂ ਦੇ ਪੇਟ ਵਿੱਚ ਇਨਫੈਕਸ਼ਨ ਹੈ, ਜਿਸ ਕਾਰਨ ਆਪ੍ਰੇਸ਼ਨ ਨਹੀਂ ਹੋ ਸਕਿਆ ਹੈ। ਛੋਟੀ ਧੀ ਨੇ ਕਿਹਾ ਕਿ ਉਨ੍ਹਾਂ ਦੀ ਮਾਂ ਅਤੇ ਉਹ ਇੱਕ ਗੁਰਦਾ ਦਾਨ ਕਰਨ ਲਈ ਤਿਆਰ ਹਨ। ਹਾਲੇ ਤਾਂ ਡਾਕਟਰਾਂ ਨੇ ਕਿਹਾ ਹੈ ਕਿ ਮੈਚ ਹੋਣ ਤੋਂ ਬਾਅਦ ਹੀ ਕਿਡਨੀ ਡੋਨੇਟ ਕੀਤੀ ਜਾ ਸਕਦੀ ਹੈ। ਜ਼ਰੂਰੀ ਟੈਸਟ ਅਜੇ ਪੂਰੇ ਨਹੀਂ ਹੋਏ ਹਨ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Jalandhar 'ਚ ਨਗਰ ਨਿਗਮ ਦੀ ਕਾਰਵਾਈ, ਫਗਵਾੜਾ ਗੇਟ 'ਤੇ ਸਥਿਤ ਗੈਰਕਾਨੂੰਨੀ ਬਿਲਡਿੰਗ ਮਾਲਕ ਨੂੰ ਨੋਟਿਸ ਜਾਰੀ
Jalandhar 'ਚ ਨਗਰ ਨਿਗਮ ਦੀ ਕਾਰਵਾਈ, ਫਗਵਾੜਾ ਗੇਟ 'ਤੇ ਸਥਿਤ ਗੈਰਕਾਨੂੰਨੀ ਬਿਲਡਿੰਗ ਮਾਲਕ ਨੂੰ ਨੋਟਿਸ ਜਾਰੀ
ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ 'ਚ ਨਸ਼ਾ ਤਸਕਰਾਂ ਨੇ ਸਰਪੰਚ ਦੀਆਂ ਤੋੜੀਆਂ ਲੱਤਾਂ, ਚਿੱਟੇ ਦੀ ਜਾਣਕਾਰੀ ਦੇਣ 'ਤੇ ਕੀਤੀ ਵਾਰਦਾਤ
ਜਲੰਧਰ 'ਚ ਨਸ਼ਾ ਤਸਕਰਾਂ ਨੇ ਸਰਪੰਚ ਦੀਆਂ ਤੋੜੀਆਂ ਲੱਤਾਂ, ਚਿੱਟੇ ਦੀ ਜਾਣਕਾਰੀ ਦੇਣ 'ਤੇ ਕੀਤੀ ਵਾਰਦਾਤ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?
Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?
IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ
IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਮਾਰਚ 2026
Embed widget