ਪੜਚੋਲ ਕਰੋ

Sukhpal Khaira Case: ਸੁਖਪਾਲ ਖਹਿਰਾ ਦੀ ਅੱਜ ਮੁੜ ਕਪੂਰਥਲਾ ਅਦਾਲਤ 'ਚ ਪੇਸ਼ੀ, ਬੀਤੇ ਦਿਨ ਨਾਭਾ ਜੇਲ੍ਹ ਤੋਂ ਕੀਤਾ ਸੀ ਗ੍ਰਿਫ਼ਤਾਰ 

Sukhpal Khaira Case: ਇਧਰ ਖਹਿਰਾ ਨੂੰ ਹਾਈਕੋਰਟ ਨੇ ਰਾਹਤ ਦਿੱਤੀ ਤਾਂ ਦੂਜੇ ਪਾਸੇ ਕਪੂਰਥਲਾ ਪੁਲਿਸ ਨੇ ਪਰਚਾ ਦਰਜ ਕਰਕੇ ਸੁਖਪਾਲ ਖਰਿਹਾ ਦੀ ਨਾਭਾ ਜੇਲ੍ਹ ਵਿੱਚੋਂ ਗ੍ਰਿਫ਼ਤਾਰ ਪਾ ਦਿੱਤੀ ਸੀ। ਸੁਖਪਾਲ ਖਹਿਰਾ ਨੂੰ 9 ਸਾਲ ਪੁਰਾਣੇ

Sukhpal Khaira Case: ਕਪੂਰਥਲਾ ਦੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕਾ ਸੁਖਪਾਲ ਸਿੰਘ ਖਰਿਹਾ ਦਾ ਅੱਜ ਇੱਕ ਦਿਨ ਦਾ ਰਿਮਾਂਡ ਖ਼ਤਮ ਹੋਣ ਜਾ ਰਿਹਾ ਹੈ। ਜਿਸ ਤੋਂ ਬਾਅਦ ਅੱਜ ਕਪੂਰਥਲਾ ਪੁਲਿਸ ਖਹਿਰਾ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਬੀਤੇ ਦਿਨ ਕਪੂਰਥਲਾ ਪੁਲਿਸ ਨੇ ਸੁਖਪਾਲ ਸਿੰਘ ਖਹਿਰਾ ਨੂੰ ਨਾਭਾ ਜੇਲ੍ਹ ਤੋਂ ਗ੍ਰਿਫ਼ਤਾਰੀ ਪਾ ਕੇ ਕਪੂਰਥਲਾ ਲਿਆਂਦਾ ਸੀ ਅਤੇ ਦੇਰ ਸ਼ਾਮ ਜਿਲ੍ਹਾ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕਰ ਲਿਅ ਸੀ। 

ਅੱਜ ਸੁਖਪਾਲ ਖਹਿਰਾ ਦਾ ਇੱਕ ਦਿਨ ਦਾ ਰਿਮਾਂਡ ਖ਼ਤਮ ਹੋਣ ਵਾਲਾ ਹੈ। ਜੇਕਰ ਅਦਾਲਤ ਸੁਖਪਾਲ ਖਹਿਰਾ ਦੇ ਰਿਮਾਂਡ ਵਿੱਚ ਵਾਧਾ ਨਹੀਂ ਕਰਦੀ ਤਾਂ ਫਿਰ ਖਹਿਰਾ ਨੂੰ 14 ਦਿਨਾਂ ਲਈ ਜੇਲ੍ਹ ਵਿੱਚ ਭੇਜ ਦਿੱਤਾ ਜਾਵੇਗੀ ਅਤੇ ਫਿਰ 14 ਦਿਨ ਪੂਰੇ ਹੋਣ ਤੋਂ ਬਾਅਦ ਮੁੜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। 

ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਸੁਖਪਾਲ ਸਿੰਘ ਖਹਿਰਾ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਖਹਿਰਾ ਖਿਲਾਫ਼ ਇਸ ਥਾਣੇ ਵਿੱਚ ਧਾਰਾ 195 ਏ ਅਤੇ 506 ਦੇ ਤਹਿਤ ਪਰਚਾ ਹੋਇਆ ਹੈ। ਇਹ ਕਾਰਵਾਈ ਕਪੂਰਥਲਾ ਪੁਲਿਸ ਨੇ ਉਦੋਂ ਕੀਤੀ ਸੀ ਜਦੋਂ ਸੁਖਪਾਲ ਸਿੰਘ ਖਹਿਰਾ ਨੂੰ NDPS ਦੇ ਇੱਕ 2015 ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਪੱਕੀ ਜ਼ਮਾਨਤ ਮਿਲ ਗਈ ਸੀ। 

ਇਧਰ ਖਹਿਰਾ ਨੂੰ ਹਾਈਕੋਰਟ ਨੇ ਰਾਹਤ ਦਿੱਤੀ ਤਾਂ ਦੂਜੇ ਪਾਸੇ ਕਪੂਰਥਲਾ ਪੁਲਿਸ ਨੇ ਪਰਚਾ ਦਰਜ ਕਰਕੇ ਸੁਖਪਾਲ ਖਰਿਹਾ ਦੀ ਨਾਭਾ ਜੇਲ੍ਹ ਵਿੱਚੋਂ ਗ੍ਰਿਫ਼ਤਾਰ ਪਾ ਦਿੱਤੀ ਸੀ। ਸੁਖਪਾਲ ਖਹਿਰਾ ਨੂੰ 9 ਸਾਲ ਪੁਰਾਣੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫਾਜ਼ਿਲਕਾ ਪੁਲਿਸ ਨੇ 28 ਸਤੰਬਰ 2023 ਨੂੰ ਗ੍ਰਿਫ਼ਤਾਰ ਕੀਤਾ ਸੀ। ਖਹਿਰਾ ੳਦੋਂ ਤੋਂ ਹੀ ਜੇਲ੍ਹ ਵਿੱਚ ਬੰਦ ਹਨ। 

 ਖਹਿਰਾ ਭੁੱਲਥ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਵਿਧਾਇਕ ਹਨ। ਹਾਲਾਂਕਿ ਉਹ ਸ਼ੁਰੂ ਤੋਂ ਹੀ ਕਹਿ ਰਿਹਾ ਹੈ ਕਿ ਉਸ ਖਿਲਾਫ ਗਲਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਜਿਹੇ 'ਚ ਮਾਮਲਾ ਦਰਜ ਕਰਕੇ ਉਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget