ਪੜਚੋਲ ਕਰੋ

Surjit Hockey tournament : ਪਹਿਲੇ ਮੈਚ 'ਚ ਭਾਰਤੀ ਨੇਵੀ ਨੇ ਚੱਕ 'ਤੇ ਫੱਟੇ, FCI ਨੂੰ ਹਰਾਇਆ 

Surjit Hockey tournament - ਉਦਘਾਟਨੀ ਮੈਚ ਵਿੱਚ ਦੋਵੇਂ ਟੀਮਾਂ  ਨੇ ਬੇਹਤਰੀਨ ਹਾਕੀ ਦਾ ਪ੍ਰਦਰਸ਼ਨ ਕੀਤਾ। ਖੇਡ ਦੇ 6ਵੇਂ ਮਿੰਟ ਵਿੱਚ ਭਾਰਤੀ ਨੇਵੀ ਦੇ ਸ਼ੁਸ਼ੀਲ ਧਾਨਵਰ ਨੇ ਮੈਦਾਨੀ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ 20ਵੇਂ ਮਿੰਟ ਵਿੱਚ

ਜਲੰਧਰ - ਭਾਰਤੀ ਨੇਵੀ ਮੁੰਬਈ ਨੇ ਐਫਸੀਆਈ ਦਿੱਲੀ ਨੂੰ ਸਖਤ ਮੁਕਾਬਲੇ ਮਗਰੋਂ 3-2 ਦੇ ਫਰਕ ਨਾਲ ਹਰਾ ਕੇ 40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਉਦਘਾਟਨੀ ਮੈਚ ਵਿੱਚ ਜਿੱਤ ਦਰਜ ਕਰਦੇ ਹੋਏ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਸ਼ੁਰੂ ਹੋਏ ਉਕਤ ਟੂਰਨਾਮੈਂਟ ਦਾ ਉਦਘਾਟਨ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ ਜਦਕਿ ਇੰਡੀਅਨ ਆਇਲ ਦੇ ਰਾਜਨ ਬੇਰੀ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। 

ਇਸ ਮੌਕੇ ਤੇ ਬਲਕਾਰ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸੁਰਜੀਤ ਹਾਕੀ ਸਟੇਡੀਅਮ ਦੀਆਂ ਫਲੱਡ ਲਾਇਟਾਂ ਜਲਦ ਹੀ ਬਦਲ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਵਿੱਚ ਸੁਰਜੀਤ ਹਾਕੀ ਟੂਰਨਾਮੈਂਟ ਦਾ ਅਹਿਮ ਯੋਗਦਾਨ ਹੈ। ਇਸ ਮੌਕੇ ਤੇ ਇੰਡੀਅਨ ਆਇਲ ਦੇ ਰਾਜਨ ਬੇਰੀ ਨੇ ਕਿਹਾ ਕਿ ਸੁਰਜੀਤ ਹਾਕੀ ਸਟੇਡੀਅਮ ਵਿੱਚ ਇੰਡੀਅਨ ਆਇਲ ਵਲੋਂ ਆਧੁਨਿਕ ਸਕੋਰ ਬੋਰਡ ਲਗਾਇਆ ਜਾਵੇਗਾ। 

ਇਸ ਮੌਕੇ ਤੇ ਸੇਂਟ ਫਰਾਂਸਿਸ ਸਕੂਲ ਕਰਤਾਰਪੁਰ ਦੀਆਂ ਲੜਕੀਆਂ ਵਲੋਂ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਤੇ ਮੁੱਖ ਮਹਿਮਾਨ ਬਲਕਾਰ ਸਿੰਘ ਨੇ ਉਦਘਾਟਨੀ ਮੈਚ ਦੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ।

ਉਦਘਾਟਨੀ ਮੈਚ ਵਿੱਚ ਦੋਵੇਂ ਟੀਮਾਂ  ਨੇ ਬੇਹਤਰੀਨ ਹਾਕੀ ਦਾ ਪ੍ਰਦਰਸ਼ਨ ਕੀਤਾ। ਖੇਡ ਦੇ 6ਵੇਂ ਮਿੰਟ ਵਿੱਚ ਭਾਰਤੀ ਨੇਵੀ ਦੇ ਸ਼ੁਸ਼ੀਲ ਧਾਨਵਰ ਨੇ ਮੈਦਾਨੀ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ 20ਵੇਂ ਮਿੰਟ ਵਿੱਚ ਐਫਸੀਆਈ ਦਿੱਲੀ ਦੇ ਅਕਸ਼ੇ ਦੂਬੇ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਬਰਾਬਰ ਕੀਤਾ। 

ਅੱਧੇ ਸਮੇਂ ਤੱਕ ਦੋਵੇਂ ਟੀਮਾਂ 1-1 ਦੀ ਬਰਾਬਰੀ ਤੇ ਸਨ। ਖੇਡ ਦੇ 32ਵੇਂ ਮਿੰਟ ਵਿੱਚ ਭਾਰਤੀ ਨੇਵੀ ਦੇ ਸ਼ੁਸ਼ੀਲ ਧਾਨਵਰ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 2-1 ਕੀਤਾ। ਖੇਡ ਦੇ 44ਵੇਂ ਮਿੰਟ ਵਿੱਚ ਭਾਰਤੀ ਨੇਵੀ ਦੇ ਸੰਨਜੀਤ ਟੋਪੋ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 3-1 ਕੀਤਾ। ਅਗਲੇ ਮਿੰਟ ਵਿੱਚ ਐਫਸੀਆਈ ਦੇ ਆਗਿਆਪਾਲ ਨੇ ਗੋਲ ਕਰਕੇ ਸਕੋਰ 2-3 ਕੀਤਾ।

ਇਸ ਮੌਕੇ ਤੇ ਸੁਰਜੀਤ ਹਾਕੀ ਸੋਸਾਇਟੀ ਦੇ ਪ੍ਰਧਾਨ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਲਖਵਿੰਦਰ ਪਾਲ ਸਿੰ੍ਹਘ ਖਹਿਰਾ, ਮੈਡਮ ਸਰੋਜਨੀ ਸ਼ਾਰਦਾ,ਐਲਆਰ ਨਈਅਰ, ਉਲੰਪੀਅਨ ਬਲਵਿੰਦਰ ਸਿੰਘ ਸ਼ੰਮੀ, ਚਰਨਜੀਤ ਸਿੰਘ ਚੰਨੀ ਸੀਟੀ ਗਰੁੱਪ, ਨੱਥਾ ਸਿੰਘ ਗਾਖਲ, ਸੁਰਿੰਦਰ ਸਿੰਘ ਭਾਪਾ ਜਨਰਲ ਸਕੱਤਰ ਸੁਰਜੀਤ ਹਾਕੀ ਸੋਸਾਇਟੀ, ਇਕਬਾਲ ਸਿੰਘ ਸੰਧੂ ਸੀਈਓ ਸੁਰਜੀਤ ਸੋਸਾਇਟੀ, ਰਾਮ ਪ੍ਰਤਾਪ, ਨਰਿੰਦਰ ਸਿੰਘ ਜੱਜ, ਰਣਜੀਤ ਸਿੰਘ ਰਾਣਾ ਟੁੱਟ,ਸੁਖਜੀਤ ਕੌਰ, ਗੌਰਵ ਅਗਰਵਾਲ,ਸਤਪਾਲ ਤੂਰ, ਰਵਿੰਦਰ ਸਿੰਘ ਪੁਆਰ, ਅਨੂਪ ਸਿੰਘ ਪਾਸਪੋਰਟ ਅਫਸਰ ਜਲੰਧਰ, ਅਬਿੰਦਰ ਕੁਲਾਰ, ਅਤੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget