ਪੜਚੋਲ ਕਰੋ

Surjit Hockey Tournament : ਅੱਜ ਤੋਂ ਸ਼ੁਰੂ ਹੋਵੇਗਾ ਸੁਰਜੀਤ ਹਾਕੀ ਟੂਰਨਾਮੈਂਟ, ਦਿੱਲੀ ਬਨਾਮ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ ਪਹਿਲਾ ਮੈਚ

Surjit Hockey Tournament : ਸੁਰਜੀਤ ਹਾਕੀ ਸੁਸਾਇਟੀ ਵੱਲੋਂ ਕਰਵਾਇਆ ਜਾ ਰਿਹਾ 39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ 27 ਅਕਤੂਬਰ ਯਾਨੀ ਅੱਜ ਤੋਂ ਸਥਾਨਕ ਸੁਰਜੀਤ ਐਸਟ੍ਰੋਟਰਫ ਹਾਕੀ ਸਟੇਡੀਅਮ, ਜਲੰਧਰ ਦੇ ਬਰਲਟਨ ਪਾਰਕ ਵਿਖੇ ਖੇਡਿਆ ਜਾਵੇਗਾ।

Surjit Hockey Tournament : ਸੁਰਜੀਤ ਹਾਕੀ ਸੁਸਾਇਟੀ ਵੱਲੋਂ ਕਰਵਾਇਆ ਜਾ ਰਿਹਾ 39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ 27 ਅਕਤੂਬਰ ਯਾਨੀ ਅੱਜ ਤੋਂ ਸਥਾਨਕ ਸੁਰਜੀਤ ਐਸਟ੍ਰੋਟਰਫ ਹਾਕੀ ਸਟੇਡੀਅਮ, ਜਲੰਧਰ ਦੇ ਬਰਲਟਨ ਪਾਰਕ ਵਿਖੇ ਖੇਡਿਆ ਜਾਵੇਗਾ। 9 ਦਿਨਾਂ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਵਿੱਚ ਕੁੱਲ 16 ਟੀਮਾਂ ਭਾਗ ਲੈ ਰਹੀਆਂ ਹਨ।  
 
ਇਸ ਟੂਰਨਾਮੈਂਟ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਕਰਨਗੇ। ਵੀਰਵਾਰ ਨੂੰ ਕੁੱਲ ਚਾਰ ਮੈਚ ਖੇਡੇ ਜਾਣਗੇ। ਉਦਘਾਟਨੀ ਮੈਚ ਆਰਮੀ (ਗਰੀਨ) ਬੈਂਗਲੁਰੂ ਅਤੇ ਸੀਆਰਪੀਐਫ, ਦਿੱਲੀ ਵਿਚਕਾਰ ਖੇਡਿਆ ਜਾਵੇਗਾ। ਸੁਸਾਇਟੀ ਦੇ ਪ੍ਰਧਾਨ ਅਤੇ ਡੀਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੈਚ ਵੀਰਵਾਰ ਸਵੇਰ ਤੋਂ ਸ਼ੁਰੂ ਹੋਣਗੇ। ਫਾਈਨਲ ਦੀ ਜੇਤੂ ਟੀਮ ਨੂੰ ਨਕਦ ਰਾਸ਼ੀ ਨਾਲ ਨਿਵਾਜਿਆ ਜਾਵੇਗਾ।
 
ਇਸ ਸਬੰਧੀ ਸੁਸਾਇਟੀ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਟੂਰਨਾਮੈਂਟ ਨਾਕਆਊਟ-ਕਮ-ਲੀਗ ਦੇ ਆਧਾਰ 'ਤੇ ਖੇਡਿਆ ਜਾ ਰਿਹਾ ਹੈ। ਰੇਲ ਕੋਚ ਫੈਕਟਰੀ ਕਪੂਰਥਲਾ ਬਨਾਮ ASC ਬੈਂਗਲੁਰੂ ਰਾਤ 11 ਵਜੇ, CAG ਦਿੱਲੀ ਬਨਾਮ EME ਜਲੰਧਰ (2.30 PM) ਅਤੇ ਭਾਰਤੀ ਹਵਾਈ ਸੈਨਾ ਬਨਾਮ BSF ਜਲੰਧਰ (4.15 PM) ਖੇਡੇ ਜਾਣਗੇ।
 
ਪੰਜਾਬ ਪੁਲਿਸ, ਇੰਡੀਅਨ ਆਇਲ ਮੁੰਬਈ, ਇੰਡੀਅਨ ਰੇਲਵੇ, ਬੀਐਸਐਫ ਜਲੰਧਰ, ਸੀਆਰਪੀਐਫ ਜਲੰਧਰ, ਈਐਮਈ ਜਲੰਧਰ, ਇੰਡੀਅਨ ਨੇਵੀ ਮੁੰਬਈ, ਆਰਮੀ ਗ੍ਰੀਨ, ਪੰਜਾਬ ਐਂਡ ਸਿੰਧ ਬੈਂਕ, ਪੀਐਨਬੀ ਦਿੱਲੀ, ਆਰਮੀ ਇਲੈਵਨ, ਕੈਗ ਨਵੀਂ ਦਿੱਲੀ, ਆਰਸੀਐਫ ਕਪੂਰਥਲਾ, ਕੋਰਪਸ ਆਫ ਸਿੰਗਲਾਨ, ਇੰਡੀਅਨ ਏਅਰਫੋਰਸ , ASC ਬੰਗਲੌਰ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

Embed widget