ਪੜਚੋਲ ਕਰੋ

Sports News: ਪੰਜਾਬ ਦੇ ਨੌਜਵਾਨਾਂ ਨੇ ਕਰਨਾਟਕ ਨੂੰ 4-1 ਅਤੇ ਮੁਟਿਆਰਾਂ ਨੇ ਗੁਜਰਾਤ ਨੂੰ 9-1 ਨਾਲ ਹਰਾਇਆ

-ਕੁਆਰਟਰ ਫਾਈਨਲ ਲੜਕਿਆਂ ਦੇ ਮੁਕਾਬਲਿਆਂ ਵਿੱਚ ਪੰਜਾਬ ਨੇ ਕਰਨਾਟਕ ਨੂੰ 4-1, ਮੱਧ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 2-1, ਓੜੀਸਾ ਨੇ ਦਿੱਲੀ ਨੂੰ 4-3, ਉੱਤਰ ਪ੍ਰਦੇਸ਼ ਨੇ ਕੇਰਲ ਨੂੰ 4-0, ਪੱਛਮੀ ਬੰਗਾਲ ਨੇ ਬਿਹਾਰ ਨੂੰ 2-1 ਨਾਲ ਮਾਤ ਦਿੱਤੀ

Jalandhar News: ਜਲੰਧਰ ਵਿਖੇ ਚੱਲ ਰਹੀਆਂ ਨੈਸ਼ਨਲ ਸਕੂਲ ਖੇਡਾਂ ਹਾਕੀ ਅੰਡਰ-19 ਵਿੱਚ ਭਾਗ ਲੈ ਰਹੀਆਂ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 50 ਟੀਮਾਂ ਵਿੱਚੋਂ 16 ਟੀਮਾਂ ਦੇ ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਮੰਗਲਵਾਰ ਨੂੰ ਜਲੰਧਰ ਦੇ ਬੀ.ਐਸ.ਐਫ. ਹਾਕੀ ਗਰਾਊਂਡ, ਪੀ.ਏ.ਪੀ. ਹਾਕੀ ਗਰਾਊਂਡ, ਸੁਰਜੀਤ ਹਾਕੀ ਸਟੇਡੀਅਮ ਅਤੇ ਖਾਲਸਾ ਕਾਲਜ ਦੇ ਹਾਕੀ ਸਟੇਡੀਅਮ ਵਿੱਚ ਖੇਡੇ ਗਏ।

67ਵੀਆਂ ਨੈਸ਼ਨਲ ਸਕੂਲ ਖੇਡਾਂ ਹਾਕੀ (ਅੰਡਰ-19) ਦੌਰਾਨ ਅੱਜ ਮੁੱਖ ਮਹਿਮਾਨ ਸੁਨੀਲ ਕੁਮਾਰ ਭਾਰਦਵਾਜ ਡਿਪਟੀ ਡਾਇਰੈਕਟਰ (ਸਰੀਰਕ ਸਿੱਖਿਆ) ਵੱਲੋਂ ਸਟੇਟ ਅਵਾਰਡੀ ਰਾਜੀਵ ਜੋਸ਼ੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨਾਲ ਜਲੰਧਰ ਦੇ ਵੱਖ-ਵੱਖ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਖਿਡਾਰੀਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧਾਂ ਬਾਰੇ ਵੀ ਜਾਇਜ਼ਾ ਲਿਆ।

ਅੱਜ ਦੇ ਪ੍ਰੀ-ਕੁਆਰਟਰ ਫਾਈਨਲ ਲੜਕਿਆਂ ਦੇ ਮੁਕਾਬਲਿਆਂ ਵਿੱਚ ਪੰਜਾਬ ਨੇ ਕਰਨਾਟਕ ਨੂੰ 4-1, ਮੱਧ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 2-1, ਓੜੀਸਾ ਨੇ ਦਿੱਲੀ ਨੂੰ 4-3, ਉੱਤਰ ਪ੍ਰਦੇਸ਼ ਨੇ ਕੇਰਲ ਨੂੰ 4-0, ਪੱਛਮੀ ਬੰਗਾਲ ਨੇ ਬਿਹਾਰ ਨੂੰ 2-1, ਝਾਰਖੰਡ ਨੇ ਰਾਜਸਥਾਨ ਨੂੰ 2-0, ਗੁਜਰਾਤ ਨੇ ਸੀ.ਆਈ.ਐਸ.ਸੀ.ਈ. ਨੂੰ 6-4 ਅਤੇ ਹਰਿਆਣਾ ਨੇ ਤਮਿਲਨਾਡੂ ਨੂੰ 5-0 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ।

ਲੜਕੀਆਂ ਦੇ ਪ੍ਰੀ-ਕੁਆਰਟਰ ਫਾਈਨਲ ਮੁਕਾਬਲਿਆਂ ਵਿੱਚ ਪੰਜਾਬ ਨੇ ਗੁਜਰਾਤ ਨੂੰ 9-1, ਝਾਰਖੰਡ ਨੇ ਰਾਜਸਥਾਨ ਨੂੰ 9-0,  ਹਿਮਾਚਲ ਪ੍ਰਦੇਸ਼ ਨੇ ਕਰਨਾਟਕ ਨੂੰ 3-0,  ਮਹਾਰਾਸ਼ਟਰ ਨੇ ਛੱਤੀਸਗੜ੍ਹ ਨੂੰ 6-0,  ਮੱਧ-ਪ੍ਰਦੇਸ਼ ਨੇ ਕੇਰਲ ਨੂੰ 6-0, ਦਿੱਲੀ ਨੇ ਉੱਤਰ ਪ੍ਰਦੇਸ਼ ਨੂੰ 2-0, ਓੜੀਸਾ ਨੇ ਉੱਤਰਾਖੰਡ ਨੂੰ 3-0 ਅਤੇ ਹਰਿਆਣਾ ਨੇ ਤਮਿਲਨਾਡੂ ਨੂੰ 3-0 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ।

ਡੀ.ਐਮ. ਸਪੋਰਟਸ ਇਕਬਾਲ ਸਿੰਘ ਰੰਧਾਵਾ ਨੇ  ਦੱਸਿਆ ਕਿ ਅੱਜ ਦੇ ਪ੍ਰੀ-ਕੁਆਰਟਰ ਫਾਈਨਲ ਮੈਚਾਂ ਦੀਆਂ ਜੇਤੂ ਟੀਮਾਂ ਦੇ ਕੁਆਰਟਰ ਫਾਈਨਲ ਮੈਚ ਅਤੇ ਸੈਮੀ ਫਾਈਨਲ ਮੈਚ ਕੱਲ ਸੁਰਜੀਤ ਹਾਕੀ ਸਟੇਡੀਅਮ, ਬੀ.ਐਸ.ਐਫ ਹਾਕੀ ਗਰਾਊਂਡ ਅਤੇ ਪੀ.ਏ.ਪੀ ਹਾਕੀ ਗਰਾਊਂਡ ਵਿੱਚ ਹੋਣਗੇ।

ਇਸ ਮੌਕੇ ਪ੍ਰਿੰ. ਸੁਖਦੇਵ ਲਾਲ, ਅਨਿਲ ਅਵਸਥੀ, ਰਾਮ ਆਸਰਾ, ਜੀਵਨ ਕੁਮਾਰ, ਹੈੱਡਮਾਸਟਰ ਹਰਬਿੰਦਰ ਪਾਲ, ਸੁਰਜੀਤ ਹਾਕੀ ਸਟੇਡੀਅਮ ਦੇ ਕਨਵੀਨਰ ਪ੍ਰਿੰ. ਰਜਿੰਦਰ ਪਾਲ ਸਿੰਘ ਭਾਟੀਆ, ਕੋ-ਕਨਵੀਨਰ ਹਰਿੰਦਰ ਸਿੰਘ ਸੰਘਾ, ਪੀ.ਏ.ਪੀ ਗਰਾਊਂਡ ਦੇ ਕਨਵੀਨਰ ਪ੍ਰਿੰ. ਹਰਮੇਸ਼ ਲਾਲ ਘੇੜਾ, ਕੋ-ਕਨਵੀਨਰ ਕੁਲਜਿੰਦਰ ਸਿੰਘ ਮੱਲੀ , ਬੀ.ਐਸ.ਐਫ ਹਾਕੀ ਗਰਾਊਂਡ ਦੇ ਕਨਵੀਨਰ ਪ੍ਰਿੰ. ਚੰਦਰ ਸ਼ੇਖਰ , ਕੋ-ਕਨਵੀਨਰ ਮਨਪ੍ਰੀਤ ਸਿੰਘ ਅਤੇ ਲਾਇਲਪੁਰ ਖਾਲਸਾ ਕਾਲਜ ਦੇ ਕਨਵੀਨਰ ਪ੍ਰਿੰ. ਤਜਿੰਦਰ ਸਿੰਘ ਅਤੇ ਕੋ-ਕਨਵੀਨਰ ਲਸਕਰੀ ਰਾਮ, ਗੁਰਿੰਦਰ ਸਿੰਘ ਸੰਘਾ ਕੋਚ ਪੰਜਾਬ ਹਾਕੀ ਟੀਮ (ਲੜਕੇ) ਵੀ ਮੌਜੂਦ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
Embed widget