ਪੜਚੋਲ ਕਰੋ

Jalandhar News: ਜਲੰਧਰ ਦੇ ਦੇਵੀ ਤਾਲਾਬ ਮੰਦਿਰ ਦੇ ਸਰੋਵਰ 'ਚੋਂ ਮਿਲੀ ਲਾਸ਼, ਦੋ ਦਿਨ ਪੁਰਾਣੀ ਦੱਸੀ ਜਾ ਰਹੀ ਹੈ ਲਾਸ਼

ਇੱਕ ਸੇਵਾਦਾਰ ਨੂੰ ਘਟਨਾ ਬਾਰੇ ਸਭ ਤੋਂ ਪਹਿਲਾਂ ਪਤਾ ਲੱਗਾ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਸ਼੍ਰੀ ਦੇਵੀ ਤਾਲਾਬ ਮੰਦਰ ਦੀ ਪੁਲਿਸ ਨੂੰ ਦਿੱਤੀ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ।

Punjab News: ਜਲੰਧਰ 'ਚ ਸਥਿਤ ਸ਼ਕਤੀ ਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਸਰੋਵਰ 'ਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਇੱਕ ਸੇਵਾਦਾਰ ਨੂੰ ਘਟਨਾ ਬਾਰੇ ਸਭ ਤੋਂ ਪਹਿਲਾਂ ਪਤਾ ਲੱਗਾ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਸ਼੍ਰੀ ਦੇਵੀ ਤਾਲਾਬ ਮੰਦਰ ਦੀ ਪੁਲਿਸ ਨੂੰ ਦਿੱਤੀ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ।

ਥਾਣਾ-8 ਦੇ ਐਸਐਚਓ ਪ੍ਰਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਸਵੇਰੇ ਕਰੀਬ 11.45 ਵਜੇ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਜਾਂਚ ਲਈ ਟੀਮ ਭੇਜੀ ਗਈ ਹੈ। ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੁਦਕੁਸ਼ੀ ਹੈ ਜਾਂ ਹਾਦਸਾ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ। ਮਾਮਲੇ ਦੀ ਜਾਣਕਾਰੀ ਮੰਦਰ ਕਮੇਟੀ ਨੂੰ ਵੀ ਦਿੱਤੀ ਗਈ।

ਸ਼੍ਰੀ ਦੇਵੀ ਤਾਲਾਬ ਮੰਦਰ ਦੇ ਸੁਰੱਖਿਆ ਇੰਚਾਰਜ ਸਬ ਇੰਸਪੈਕਟਰ ਸੋਢੀ ਲਾਲ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸਾਹਿਲ ਸ਼ਿਆਮਾ (33) ਵਜੋਂ ਹੋਈ ਹੈ। ਐਸ.ਆਈ ਸੋਢੀ ਲਾਲ ਨੇ ਦੱਸਿਆ ਕਿ ਲਾਸ਼ ਮੁੱਖ ਮੰਦਰ ਨੇੜਿਓਂ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲਾਸ਼ ਕਰੀਬ 2 ਦਿਨ ਪੁਰਾਣੀ ਹੈ ਕਿਉਂਕਿ ਸਰੀਰ ਬੁਰੀ ਤਰ੍ਹਾਂ ਫੁੱਲਿਆ ਹੋਇਆ ਸੀ।

ਪੁਲਿਸ ਨੇ ਮ੍ਰਿਤਕ ਕੋਲੋਂ ਇੱਕ ਆਧਾਰ ਕਾਰਡ ਅਤੇ ਡਰਾਈਵਿੰਗ ਲਾਇਸੈਂਸ ਬਰਾਮਦ ਕੀਤਾ ਹੈ ਜਿਸ 'ਤੇ ਸੋਢਲ ਨਗਰ ਦੇ ਨਾਲ ਲੱਗਦੇ ਸ਼ਿਵ ਨਗਰ ਦਾ ਪਤਾ ਲਿਖਿਆ ਹੋਇਆ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਇੱਕ ਟੀਮ ਨੂੰ ਮ੍ਰਿਤਕ ਦੇ ਘਰ ਵੀ ਭੇਜਿਆ ਗਿਆ ਹੈ। ਫਿਲਹਾਲ ਪਰਿਵਾਰ ਦੇ ਕਿਸੇ ਵੀ ਮੈਂਬਰ ਨੇ ਪੁਲਿਸ ਕੋਲ ਬਿਆਨ ਦਰਜ ਨਹੀਂ ਕਰਵਾਏ ਹਨ। ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget