Stubble Burning: ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਕੀਤਾ ਗਿਆ ਸਨਮਾਨਿਤ, ਤੁਹਾਡੇ ਪਿੰਡਾਂ 'ਚ ਕਿੰਨੇ ਕਿਸਾਨਾਂ ਨੇ ਨਹੀਂ ਸਾੜੀ 

Stubble Burning case Punjab: ਰਹਿੰਦ ਖੁੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉੱਤਰੀ ਭਾਰਤ ਖਾਸ ਕਰਕੇ ਪੰਜਾਬ ਵਿੱਚ ਅਕਤੂਬਰ-ਨਵੰਬਰ ਮਹੀਨੇ ਝੋਨੇ ਦੀ ਪਰਾਲੀ ਨੂੰ ਜਲਾਉਣ ਨਾਲ ਪੈਦਾ ਹੋਇਆ ਧੂੰਆਂ

Stubble Burning case Punjab: (ਨਵਾਂਸ਼ਹਿਰ) ਖੇਤੀਬਾੜੀ ਵਿਭਾਗ ਨਵਾਂਸ਼ਹਿਰ ਵਲੋਂ ਡਾ. ਗੁਰਦੇਵ ਸਿੰਘ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰਾਜ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਖੇਤੀਬਾੜੀ ਦਫਤਰ ਨਵਾਂਸ਼ਹਿਰ

Related Articles