ਪੜਚੋਲ ਕਰੋ

Jalandhar News: ਘਬਰਾਉਣ ਦੀ ਲੋੜ ਨਹੀਂ, ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖ਼ਤਮ, ਆਮ ਵਾਂਗ ਮਿਲੇਗਾ ਤੇਲ

ਡਿਪਟੀ ਕਮਿਸ਼ਨਰ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਪੈਟਰੋਲ ਪੰਪਾਂ ਜਾਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ

Jalandhar News: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ-ਡੀਜ਼ਲ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਕਰਨ ਨਾ ਜਾਣ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਸਮੇਤ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ ਨਾਲ ਮੀਟਿੰਗ ਕੀਤੀ। ਸ੍ਰੀ ਸਾਰੰਗਲ ਕਿਹਾ ਕਿ ਇਨ੍ਹਾਂ ਕੰਪਨੀਆਂ ਨੂੰ ਅੰਦਰੂਨੀ ਪ੍ਰਬੰਧਾਂ ਰਾਹੀਂ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ. ਸਪਲਾਈ ਪ੍ਰਭਾਵਿਤ ਨਾ ਹੋਵੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਸਾਰੰਗਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਮਸਲੇ ਨੂੰ ਜਲਦ ਹੱਲ ਕਰਨ ਲਈ ਸਮਰੱਥ ਅਧਿਕਾਰੀਆਂ ਅਤੇ ਹੜਤਾਲੀ ਟਰਾਂਸਪੋਰਟਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਪੈਟਰੋਲ ਪੰਪਾਂ ਜਾਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਸੰਯੁਕਤ ਪੁਲਿਸ ਕਮਿਸ਼ਨਰ ਸੰਦੀਪ ਕੁਮਾਰ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ-Punjab News: ਪੰਜਾਬ ਦੇ ਪੈਟਰੋਲ ਪੰਪਾਂ 'ਤੇ ਮੁੱਕਿਆ ਤੇਲ...ਫਲਾਂ ਤੇ ਸਬਜ਼ੀਆਂ ਦੀ ਸਪਲਾਈ ਵੀ ਠੱਪ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
Advertisement
ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget