ਪੜਚੋਲ ਕਰੋ

Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਵਿਖੇ ਇਲੈਕਟ੍ਰਾਨਿਕਸ ਵਪਾਰ ਨਾਲ ਸਬੰਧਤ 13 ਪ੍ਰਮੁੱਖ ਐਸੋਸੀਏਸ਼ਨਾਂ ਨੇ ਸਾਂਝੇ ਤੌਰ 'ਤੇ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਵਿਖੇ ਇਲੈਕਟ੍ਰਾਨਿਕਸ ਵਪਾਰ ਨਾਲ ਸਬੰਧਤ 13 ਪ੍ਰਮੁੱਖ ਐਸੋਸੀਏਸ਼ਨਾਂ ਨੇ ਸਾਂਝੇ ਤੌਰ 'ਤੇ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਆਯੋਜਿਤ ਮੀਟਿੰਗ ’ਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 25 ਤੋਂ 28 ਜੂਨ ਤੱਕ ਸਬੰਧਤ ਮਾਰਕੀਟ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ।

ਇਹ ਦੁਕਾਨਾਂ ਰਹਿਣਗੀਆਂ ਬੰਦ

ਜਾਣਕਾਰੀ ਮੁਤਾਬਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਹ ਫ਼ੈਸਲਾ ਆਪਸੀ ਸਹਿਮਤੀ ਅਤੇ ਵਪਾਰੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਲਿਆ ਗਿਆ ਹੈ। ਛੁੱਟੀਆਂ ਦੌਰਾਨ ਫਗਵਾੜਾ ਗੇਟ, ਭਗਤ ਸਿੰਘ ਚੌਕ, ਮਿਲਾਪ ਚੌਕ, ਪ੍ਰਤਾਪ ਬਾਗ, ਚਹਾਰ ਬਾਗ, ਸ਼ੇਰ-ਏ-ਪੰਜਾਬ ਮਾਰਕੀਟ, ਆਹੂਜਾ ਮਾਰਕੀਟ, ਸਿੱਧੂ ਮਾਰਕੀਟ, ਗੁਰੂ ਨਾਨਕ ਮਾਰਕੀਟ, ਹਾਂਗ-ਕਾਂਗ ਪਲਾਜ਼ਾ, ਜਗਦੰਬੇ ਮਾਰਕੀਟ ਅਤੇ ਰੇਲਵੇ ਰੋਡ ਸਥਿਤ ਇਲੈਕਟ੍ਰਾਨਿਕਸ ਵਪਾਰਕ ਸੰਸਥਾਨ ਬੰਦ ਰਹਿਣਗੇ।

ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ 

ਇਸ ਦੌਰਾਨ ਵਪਾਰਕ ਸੰਗਠਨਾਂ ਨੇ ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਲੈਕਟ੍ਰਾਨਿਕਸ ਅਤੇ ਘਰੇਲੂ ਵਰਤੋਂ ਦੇ ਜ਼ਰੂਰੀ ਸਾਮਾਨ ਦੀ ਖ਼ਰੀਦਦਾਰੀ ਛੁੱਟੀਆਂ ਤੋਂ ਪਹਿਲਾਂ ਹੀ ਕਰ ਲੈਣ, ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਇਹ ਫ਼ੈਸਲਾ ਲੈਣ ਲਈ ਆਯੋਜਿਤ ਮੀਟਿੰਗ ’ਚ ਵੱਖ-ਵੱਖ ਐਸੋਸੀਏਸ਼ਨਾਂ ਦੇ ਪ੍ਰਧਾਨ ਅਤੇ ਅਹੁਦੇਦਾਰ ਬਲਜੀਤ ਸਿੰਘ ਆਹਲੂਵਾਲੀਆ, ਹਰਮਿੰਦਰਪਾਲ ਭਸੀਨ, ਲਾਜਪਤ ਰਾਏ ਮਹਿਤਾ, ਸਰਬਜੀਤ ਆਨੰਦ, ਹਰਪ੍ਰੀਤ ਲਵਲੀ, ਭੁਪਿੰਦਰ ਲੱਕੀ, ਸੁਰਿੰਦਰ ਸਿੰਘ, ਜਸਪਾਲ ਫਲੋਰਾ, ਨੀਟਾ ਮੁਰਗਾਈ, ਬਲਬੀਰ ਸਿੰਘ, ਰੌਕੀ ਮਨਚੰਦਾ, ਸੰਦੀਪ ਕੁਮਾਰ, ਸਰਬਜੀਤ ਮੱਕੜ, ਯੋਗੇਸ਼ ਕੁਮਾਰ ਅਤੇ ਅਰਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Advertisement

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, SHO ਦੇ ਗੰਨਮੈਨ ਦੀ ਗੋਲੀ ਨਾਲ ਨੌਜਵਾਨ ਦੀ ਮੌਤ; ਪਰਿਵਾਰ ਨੇ ਪਿੱਠ 'ਤੇ ਗੋਲੀ ਮਾਰਨ ਦਾ ਲਗਾਇਆ ਦੋਸ਼: ਜਾਣੋ ਕੀ ਬੋਲੇ ਪੁਲਿਸ ਮੁਲਾਜ਼ਮ...
ਪੰਜਾਬ ਤੋਂ ਵੱਡੀ ਖਬਰ, SHO ਦੇ ਗੰਨਮੈਨ ਦੀ ਗੋਲੀ ਨਾਲ ਨੌਜਵਾਨ ਦੀ ਮੌਤ; ਪਰਿਵਾਰ ਨੇ ਪਿੱਠ 'ਤੇ ਗੋਲੀ ਮਾਰਨ ਦਾ ਲਗਾਇਆ ਦੋਸ਼: ਜਾਣੋ ਕੀ ਬੋਲੇ ਪੁਲਿਸ ਮੁਲਾਜ਼ਮ...
ਜਲੰਧਰ 'ਚ ਪੁਲਿਸ ਮੁਕਾਬਲੇ 'ਚ ਨੌਜਵਾਨ ਢੇਰ, ਚੱਲੀਆਂ ਤਾੜਤਾੜ ਗੋਲੀਆਂ; ਮੱਚੀ ਹਫੜੀ-ਦਫੜੀ
ਜਲੰਧਰ 'ਚ ਪੁਲਿਸ ਮੁਕਾਬਲੇ 'ਚ ਨੌਜਵਾਨ ਢੇਰ, ਚੱਲੀਆਂ ਤਾੜਤਾੜ ਗੋਲੀਆਂ; ਮੱਚੀ ਹਫੜੀ-ਦਫੜੀ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
Embed widget