ਪੜਚੋਲ ਕਰੋ

Jalandhar News: ਦਿਹਾੜੀ ਲਗਾ ਕੇ ਵਾਪਸ ਘਰ ਆ ਰਹੇ ਸੀ ਤਿੰਨ ਨੌਜਵਾਨ, ਰਸਤੇ 'ਚ ਵਾਪਰਿਆ ਕਾਂਡ, ਵਿਛ ਗਏ ਸੱਥਰ 

Jalandhar Accident: ਫਗਵਾੜਾ ਹੁਸ਼ਿਆਰਪੁਰ ਰੋਡ 'ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਦੌਰਾਨ ਤਿੰਨ ਨੌਜਵਾਨਾਂਦੀ ਮੌਤ ਹੋ ਗਈ।  ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਫਗਵਾੜਾ ਹੁਸ਼ਿਆਰਪੁਰ ਰੋਡ

Jalandhar Accident: ਫਗਵਾੜਾ ਹੁਸ਼ਿਆਰਪੁਰ ਰੋਡ 'ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਦੌਰਾਨ ਤਿੰਨ ਨੌਜਵਾਨਾਂਦੀ ਮੌਤ ਹੋ ਗਈ।  ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਫਗਵਾੜਾ ਹੁਸ਼ਿਆਰਪੁਰ ਰੋਡ ਤੇ ਸਥਿਤ ਜਗਜੀਤ ਪੁਰ ਵਿਖੇ ਜੇਸੀਬੀ ਨਾਲ ਜਬਰਦਸਤ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਤਿਨੋ ਨੌਜਵਾਨਾਂ ਦੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਸਾਰ ਪੁਲਿਸ ਵਲੋਂ ਮੌਕੇ ਤੇ ਪਹੁੰਚ ਤਿੰਨਾਂ ਨੌਜਵਾਨਾਂ ਦੀਆਂ ਮ੍ਰਿਤਿਕ ਦੇਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾ ਘਰ ਵਿਖੇ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਿੰਨੋਂ ਨੌਜਵਾਨ ਟਾਇਲ ਪੱਥਰ ਦਾ ਕੱਮ ਕਰਦੇ ਸਨ ਅਤੇ ਹੁਸ਼ਿਆਰਪੁਰ ਸਾਈਡ ਤੋਂ ਫਗਵਾੜਾ ਵੱਲ ਆ ਰਹੇ ਸਨ।


 ਜਦੋਂ ਉਹ ਜਗਜੀਤ ਪੁਰ ਕੋਲ ਪਹੁੰਚੇ ਤਾਂ ਫਗਵਾੜਾ ਸਾਈਡ ਤੋਂ ਜਾ ਰਹੀ ਜੇਸੀਬੀ ਨਾਲ ਟਕਰਾ ਗਏ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਸਿਵਲ ਹਸਪਤਾਲ 'ਚ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਕਿਰਨਦੀਪ ਕੌਰ ਨੇ ਦਸਿਆ ਕਿ ਉਨ੍ਹਾਂ ਦੀ ਡਿਊਟੀ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਤਿੰਨ ਨੌਜਵਾਨਾਂ ਨੂੰ ਲਿਆਂਦਾ ਗਿਆ ਜਿਨ੍ਹਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ।


 ਇਸ ਸਬੰਧੀ ਗਲਬਾਤ ਕਰਦਿਆਂ ਐੱਸਐੱਚਓ ਲਾਭ ਸਿੰਘ ਨੇ ਦਸਿਆ ਕਿ ਐਕਸੀਡੈਂਟ ਸਬੰਧੀ ਸੁਚਨਾ ਮਿਲਦੇ ਸਾਰ ਉਨ੍ਹਾਂ ਵਲੋਂ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਮਾਮਲੇ ਸਬੰਧੀ ਜਾਣਕਾਰੀ ਹਾਸਿਲ ਕੀਤੀ। ਐੱਸਐੱਚਓ ਮੁਤਾਬਿਕ ਮ੍ਰਿਤਕਾਂ ਦੀ ਪਛਾਣ ਰੋਹਿਤ, ਅਕਾਸ਼ ਅਤੇ ਮਨੋਜ ਵਾਸੀ ਮੁਹੱਲਾ ਗੋਬਿੰਦਪੁਰ ਫਗਵਾੜਾ ਵਜੋਂ ਹੋਈ। ਪੁਲਿਸ ਵਲੋਂ ਮਾਮਲੇ ਸਬੰਧੀ ਅਗਲੀ ਕਾਰਵਾਈ ਕਰਦੇ ਹੋਏ ਜੇਸੀਬੀ ਕਬਜੇ 'ਚ ਲੈ ਕੇ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ। 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

 

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget