ਪੜਚੋਲ ਕਰੋ

Punjab Police: ਟਿੰਮੀ ਚਾਵਲਾ ਅਤੇ ਕਾਂਸਟੇਬਲ ਮਨਦੀਪ ਸਿੰਘ ਝੱਬਲ ਕਤਲ ਮਾਮਲੇ 'ਚ ਤਿੰਨ ਹੋਰ ਦੋਸ਼ੀ ਗ੍ਰਿਫ਼ਤਾਰ

ਗ੍ਰਿਫਤਾਰ ਦੋਸ਼ੀਆਂ ਅਕਾਸ਼ਦੀਪ ਉਰਫ ਘੱਟੀ ਵਾਸੀ ਨੂਰਪੁਰ ਚੱਠਾ, ਗਗਨਦੀਪ ਉਰਫ ਗਗਨ ਵਾਸੀ ਮਾਲੜੀ ਅਤੇ ਗੁਰਵਿੰਦਰ ਸਿੰਘ ਉਰਫ ਰਿੰਦਾ ਵਾਸੀ ਮਾਲਤੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।

Punjab Police: ਸਵਰਨਦੀਪ ਸਿੰਘ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ-ਦਿਹਾਤੀ ਜੀ ਨੇ ਦਸਿਆ ਕਿ ਵਿੰਮੀ ਚਾਵਲਾ ਅਤੇ ਸੀਨੀਅਰ ਸਿਪਾਹੀ ਮਨਦੀਪ ਸਿੰਘ ਡਬਲ ਮਰਡਰ ਕੇਸ ਨਕੋਦਰ ਦੀ ਜਾਂਚ ਜਲੰਧਰ-ਦਿਹਾਤੀ ਦੀ ਪੁਲਿਸ ਵਲੋਂ ਟੈਕਨੀਕਲ ਅਤੇ ਫਰਾਂਸਿਕ ਢੰਗ ਨਾਲ CCTV ਫੁਟੇਜ ਅਤੇ ਹਿਊਮਨ ਸੋਰਸਾਂ ਰਾਹੀਂ ਜਾਂਚ ਕਰਦੇ ਹੋਏ ਪਹਿਲਾਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ। 

ਜਿਨ੍ਹਾਂ ਵਿੱਚ ਮੰਗਾ ਸਿੰਘ ਉਰਫ ਬਿੱਛੂ, ਕਮਲਦੀਪ ਸਿੰਘ ਉਰਫ ਪੱਪੀ ਉਰਫ ਦੀਪ ਅਤੇ ਖੁਸ਼ਕਰਨ ਸਿੰਘ ਉਰਫ ਫੌਜੀ ਜੋ ਪੁਲਿਸ ਰਿਮਾਂਡ ਉੱਤੇ ਹਨ। ਜਿਨ੍ਹਾਂ ਦੀ ਪੁੱਛ ਗਿਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਟਿੰਮੀ ਚਾਵਲਾ ਅਤੇ ਸਿਪਾਹੀ ਮਨਦੀਪ ਸਿੰਘ ਉੱਤੇ ਮਿਤੀ 07-12-2122 ਨੂੰ ਗੋਲੀ ਸਾਜਨ ਸਿੰਘ, ਹਰਦੀਪ ਸਿੰਘ ਉਰਫ ਠਾਕੁਰ ਅਤੇ ਮੰਗਾ ਸਿੰਘ ਉਰਫ ਬਿੱਟੂ ਨੇ ਚਲਾਈ ਸੀ ਅਤੇ ਖੁਸ਼ਕਰਨ ਉਰਫ ਭੇਜੀ ਤੇ ਕਮਲਦੀਪ ਸਿੰਘ ਉਰਫ ਪੋਪੀ ਉਰਫ ਦੀਪ ਵੱਖ ਵੱਖ ਮੋਟਰਸਾਈਕਲਾਂ ਘਰ ਡਰਾਈਵਰ ਸਨ। 

ਅਮਨਦੀਪ ਸਿੰਘ ਪੁਰੇਵਾਲ ਉਰਫ ਅਮਨਾ ਅਤੇ ਅਮਰੀਕ ਸਿੰਘ ਇਸ ਕਤਲ ਦੇ ਮਾਸਟਰ ਮਾਈਂਡ ਹਨ। ਗੁਰਵਿੰਦਰ ਸਿੰਘ ਉਰਫ ਗਿੰਦਾ, ਕਰਨਵੀਰ ਮਾਲੜੀ, ਚਰਨਜੀਤ ਚੰਨੀ ਨੇ ਵੱਖ ਵੱਖ ਦਿਨਾਂ ਵਿੱਚ ਰੋਕੀ ਕਰਵਾਈ ਸੀ। ਰੇਕੀ ਲਈ ਆਈ-20 ਗੱਡੀ ਦਾ ਇੰਤਜਾਮ ਕਰਨਵੀਰ ਮਾਲੜੀ ਨੇ ਕੀਤਾ ਸੀ। ਬੱਬਲ ਮਰਡਰ ਤੋਂ ਬਾਅਦ ਸ਼ੂਟਰ ਆਪਣੇ ਮੋਟਰਸਾਈਕਲ ਅਮਨਦੀਪ ਉਰਫ ਅਮਨਾ ਵਾਸੀ ਮਾਲੜੀ ਦੇ ਖੂਹ ਕੋਲੇ ਲੁਕੋ ਕੇ ਤਿੰਨ ਸੂਟਰ ਆਈ-20 ਕਾਰ ਵਿੱਚ ਅਮਨਦੀਪ ਸਿੰਘ ਉਰਫ ਅਮਨੇ ਦੇ ਸਹੁਰੇ ਪਿੰਡ ਬਹਾ ਵਿੱਚ ਰੁਕੇ ਸਨ। ਬਾਕੀ ਦੇ ਤਿੰਨ ਸ਼ੂਟਰ ਅਕਾਸ਼ਦੀਪ ਪੁੱਤਰ ਪਰਮਜੀਤ ਵਾਸੀ ਨੂਰਪੁਰ ਚੱਠਾ ਨਕੋਦਰ ਦੀ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਵਿਚ ਫਰਾਰ ਹੋਏ ਸਨ ਅਤੇ ਪੁਲਿਸ ਨੂੰ ਧੋਖਾ ਦੇਣ ਲਈ ਰਸਤੇ ਵਿਚ XUV ਗਡੀ ਇਸਤੇਮਾਲ ਕਰਕੇ ਜਲੰਧਰ ਸ਼ਹਿਰ ਦੇ ਇੱਕ ਫਲੈਟ ਵਿੱਚ ਰੁਕੇ ਸਨ। 

ਅਗਲੇ ਦਿਨ XUV ਸਵਾਰ ਅਕਾਸ਼ਦੀਪ ਅਤੇ ਕਰਨਵੀਰ ਇਹਨਾ ਤਿੰਨਾ ਸ਼ੂਟਰਾਂ ਨੂੰ ਬਸ ਸਟੈਂਡ ਜਲੰਧਰ ਛੱਡ ਆਏ ਸੀ ਜਿੱਥੇ ਇਹ ਸ਼ੂਟਰ ਆਪਣੇ ਆਪਣੇ ਘਰਾਂ ਨੂੰ ਚਲੇ ਗਏ ਸੀ। ਅਮਨੇ ਦੇ ਸਹੁਰੇ ਘਰ ਰਹਿਣ ਵਾਲੇ ਸ਼ੂਟਰਾ ਨੂੰ ਗੁਰਵਿੰਦਰ ਉਰਫ ਗਿਦਾ ਸ਼ਾਹਕੋਟ ਬੱਸ ਅੱਡੇ ਉੱਤੇ ਛੱਡ ਕੇ ਆਇਆ ਸੀ।ਗੁਰਵਿੰਦਰ ਉਰਫ ਗੰਦੇ ਨੇ ਵਾਰਦਾਤ ਤੋਂ ਬਾਅਦ ਹਥਿਆਰ ਗਗਨਦੀਪ ਉਰਫ ਗਗਨ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਮਾਲੜੀ ਨੂੰ ਦਿੱਤੇ ਸਨ। ਗੁਰਵਿੰਦਰ ਗਿੱਦਾ ਨੇ ਸ਼ੂਟਰਾਂ ਦੀ ਠਾਹਰ, ਖਾਣ-ਪੀਣ, ਅਸਲਾ ਐਮਨੀਸ਼ਨ ਸੰਭਾਲਣ ਅਤੇ ਰੈਕੀ ਦਾ ਪ੍ਰਬੰਧ ਅਮਨਦੀਪ ਸਿੰਘ ਪੁਰੇਵਾਲ ਉਰਫ ਅਮਨਾ ਦੇ ਕਹਿਣ ਅਨੁਸਾਰ ਕਰਵਾਇਆ ਸੀ। ਜੋ ਜਲੰਧਰ-ਦਿਹਾਤੀ ਪੁਲਿਸ ਵਲੋਂ ਸਕਾਰਪੀਓ ਕੁੜੀ PE 08-DE-0225. ਵਿੱਚ ਅਕਾਸ਼ਦੀਪ ਉਰਵ ਘੰਟੀ ਵਾਸੀ ਨੂਰਪੁਰ ਚੱਠਾ, ਗਗਨਦੀਪ ਉਰਫ ਗਰਨ ਵਾਸੀ ਮਾਲੜੀ ਅਤੇ ਗੁਰਵਿੰਦਰ ਸਿੰਘ ਉਰਫ ਗੇਂਦਾ ਵਾਸੀ ਮਾਲੜੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 

 ਦੋਸ਼ੀਆਂ ਦੇ ਕੀਤੇ ਇੰਕਸ਼ਾਫ ਮੁਤਾਬਿਕ ਵਾਰਦਾਤ ਵਿੱਚ ਵਰਤੇ ਹੋਏ ਦੋਨੋਂ ਮੋਟਰਸਾਈਕਲ ਰੰਗਾ ਵਾਲੀ ਬਈ ਨਕੋਦਰ ਰੋਡ ਤੇ ਬ੍ਰਾਮਦ ਕੀਤੇ ਹਨ। ਆਈ- ਕਾਰ ਨੰਬਰੀ 1810-28-2937, ਜੋ ਕਰਨਵੀਰ ਦੀ ਹੈ ਜਿਸ ਨੇ ਗੱਡੀ ਵਿੱਚ ਰੋਹੀ ਕਰਵਾਈ ਅਤੇ ਤਿੰਨ ਸੂਟਰਾ ਨੂੰ ਉਸ ਵਿਚ ਵਾਰਦਾਤ ਤੋਂ ਬਾਅਦ ਲੈ ਕੇ ਅਮਨਦੀਪ ਉਰਫ ਅਮਨਾ ਦੇ ਸਹੁਰੇ ਗਿਆ ਸੀ ਅਤੇ ਅਗਲੇ ਦਿਨ ਉਕਤ ਤਿੰਨ ਸੁਟਰਾਂ ਨੂੰ ਸ਼ਾਹਕੋਟ ਛੱਡ ਕੇ ਆਇਆ ਸੀ ਵੀ ਬ੍ਰਾਮਦ ਕਰ ਲਈ ਹੈ। 

ਗੁਰਵਿੰਦਰ ਉਰਫ ਗਿਦਾ ਪਾਸੋਂ ਇਕ ਪਿਸਤੌਲ 30 ਬੋਰ ਜੋ ਵਾਰਦਾਤ ਵਿੱਚ ਵਰਤਿਆ ਸੀ ਸਮੇਤ 12 ਬੋਰ ਵੀ ਬ੍ਰਾਮਦ ਹੋਇਆ ਹੈ। ਮੁਕਦਮਾ ਵਿੱਚ ਖ਼ਬਾਰ ਦੋਸ਼ੀਆਨ ਹਰਦੀਪ ਸਿੰਘ ਉਰਫ ਠਾਕੁਰ, ਅਮਰੀਕ ਸਿੰਘ, ਕਰਨਵੀਰ ਸਿੰਘ, ਅਮਨਦੀਪ ਸਿੰਘ ਪੁਰੇਵਾਲ ਉਰਫ ਅਮਨਾ, ਚਰਨਜੀਤ ਸਿੰਘ ਉਰਫ ਚੰਨੀ ਅਤੇ ਸਾਜਨ ਸਿੰਘ ਦੀ ਭਾਲ ਵਿੱਚ ਵੱਖ ਵੱਖ ਪੁਲਿਸ ਪਾਰਟੀਆਂ

ਗ੍ਰਿਫਤਾਰ ਦੋਸ਼ੀਆਂ ਅਕਾਸ਼ਦੀਪ ਉਰਫ ਘੱਟੀ ਵਾਸੀ ਨੂਰਪੁਰ ਚੱਠਾ, ਗਗਨਦੀਪ ਉਰਫ ਗਗਨ ਵਾਸੀ ਮਾਲੜੀ ਅਤੇ ਗੁਰਵਿੰਦਰ ਸਿੰਘ ਉਰਫ ਰਿੰਦਾ ਵਾਸੀ ਮਾਲਤੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 21-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 21-12-2024
ਪੰਜਾਬ 'ਚ 5 ਨਗਰ ਨਿਗਮਾਂ 'ਚ ਅੱਜ ਪੈਣਗੀਆਂ ਵੋਟਾਂ, ਕਿਸ ਦੀ ਬਣੇਗੀ ਸਰਕਾਰ, ਅੱਜ ਹੋਵੇਗਾ ਫੈਸਲਾ
ਪੰਜਾਬ 'ਚ 5 ਨਗਰ ਨਿਗਮਾਂ 'ਚ ਅੱਜ ਪੈਣਗੀਆਂ ਵੋਟਾਂ, ਕਿਸ ਦੀ ਬਣੇਗੀ ਸਰਕਾਰ, ਅੱਜ ਹੋਵੇਗਾ ਫੈਸਲਾ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 21-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 21-12-2024
ਪੰਜਾਬ 'ਚ 5 ਨਗਰ ਨਿਗਮਾਂ 'ਚ ਅੱਜ ਪੈਣਗੀਆਂ ਵੋਟਾਂ, ਕਿਸ ਦੀ ਬਣੇਗੀ ਸਰਕਾਰ, ਅੱਜ ਹੋਵੇਗਾ ਫੈਸਲਾ
ਪੰਜਾਬ 'ਚ 5 ਨਗਰ ਨਿਗਮਾਂ 'ਚ ਅੱਜ ਪੈਣਗੀਆਂ ਵੋਟਾਂ, ਕਿਸ ਦੀ ਬਣੇਗੀ ਸਰਕਾਰ, ਅੱਜ ਹੋਵੇਗਾ ਫੈਸਲਾ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
Embed widget