ਪੜਚੋਲ ਕਰੋ

Train cancelled in Punjab: ਧੁੰਦ ਕਾਰਨ ਪੰਜਾਬ 'ਚ ਰੇਲਾਂ ਰੱਦ! ਅਗਲੇ ਕਈ ਮਹੀਨੇ ਨਹੀਂ ਚੱਲਣਗੀਆਂ ਟ੍ਰੇਨਾਂ

Jalandhar News: ਇਹ ਦਸੰਬਰ ਮਹੀਨੇ ਦੇ ਪਹਿਲੇ ਹਫ਼ਤੇ ਤੋਂ ਰੱਦ ਹੋਣਗੀਆਂ, ਜਿਨ੍ਹਾਂ ’ਚ ਬਨਮਖੀ ਤੋਂ ਅੰਮ੍ਰਿਤਸਰ 14617 ਨੂੰ 3 ਦਸੰਬਰ ਤੋਂ 2 ਮਾਰਚ, ਅੰਮ੍ਰਿਤਸਰ ਤੋਂ ਬਨਮਖੀ 1 ਦਸੰਬਰ ਤੋਂ 29 ਫਰਵਰੀ ਤੱਕ ਰੱਦ ਕੀਤਾ ਹੈ। 

Jalandhar News: ਰੇਲਵੇ ਵਿਭਾਗ ਨੇ ਧੁੰਦ ਕਾਰਨ 26 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ। ਇਹ ਦਸੰਬਰ ਮਹੀਨੇ ਦੇ ਪਹਿਲੇ ਹਫ਼ਤੇ ਤੋਂ ਰੱਦ ਹੋਣਗੀਆਂ, ਜਿਨ੍ਹਾਂ ’ਚ ਬਨਮਖੀ ਤੋਂ ਅੰਮ੍ਰਿਤਸਰ 14617 ਨੂੰ 3 ਦਸੰਬਰ ਤੋਂ 2 ਮਾਰਚ, ਅੰਮ੍ਰਿਤਸਰ ਤੋਂ ਬਨਮਖੀ 1 ਦਸੰਬਰ ਤੋਂ 29 ਫਰਵਰੀ ਤੱਕ ਰੱਦ ਕੀਤਾ ਹੈ। 

ਇਸੇ ਤਰ੍ਹਾਂ ਚੰਡੀਗੜ੍ਹ-ਅੰਮ੍ਰਿਤਸਰ 12241 ਨੂੰ ਇਕ ਦਸੰਬਰ ਤੋਂ 29 ਫਰਵਰੀ, ਅੰਮ੍ਰਿਤਸਰ-ਚੰਡੀਗੜ੍ਹ 12242 ਨੂੰ 2 ਦਸੰਬਰ ਤੋਂ 3 ਮਾਰਚ, ਜੰਮੂ ਤਵੀ ਯੋਗ ਨਗਰੀ ਰਿਸ਼ੀਕੇਸ਼ 14606 ਨੂੰ 4 ਦਸੰਬਰ ਤੋਂ 26 ਫਰਵਰੀ, ਅੰਮ੍ਰਿਤਸਰ-ਲਖਨਊ 14616-15 ਨੂੰ 2 ਦਸੰਬਰ ਤੋਂ 24 ਫਰਵਰੀ, ਅੰਮ੍ਰਿਤਸਰ-ਜੈਨਗਰ 14674 ਨੂੰ 5 ਦਸੰਬਰ ਤੋਂ 27 ਫਰਵਰੀ ਤੱਕ ਰੱਦ ਕੀਤਾ ਹੈ।

Balwant Singh Rajoana: ਰਾਜੋਆਣਾ ਦੇ ਅਲਟੀਮੇਟਮ ਮਗਰੋਂ ਅਕਾਲ ਤਖਤ ਦੇ ਜਥੇਦਾਰ ਵੱਲੋਂ ਸਖ਼ਤ ਹੁਕਮ, ਕੇਂਦਰ ਕੋਲ ਪੈਰਵੀ ਕਰਨ ਲਈ ਕਿਹਾ

ਇਸ ਤੋਂ ਇਲਾਵਾ ਜੈਨਗਰ-ਅੰਮ੍ਰਿਤਸਰ 14673 ਨੂੰ ਸੱਤ ਦਸੰਬਰ ਤੋਂ 29 ਫਰਵਰੀ, ਅਜਮੇਰ-ਅੰਮ੍ਰਿਤਸਰ 19611 ਨੂੰ ਦੋ ਦਸੰਬਰ ਤੋਂ 29 ਫਰਵਰੀ, ਅਜਮੇਰ-ਅੰਮ੍ਰਿਤਸਰ 19614 ਨੂੰ ਤਿੰਨ ਦਸੰਬਰ ਤੋਂ ਇਕ ਮਾਰਚ, ਟਾਟਾ ਤੋਂ ਅੰਮ੍ਰਿਤਸਰ 18103 ਨੂੰ ਚਾਰ ਦਸੰਬਰ ਤੋਂ 28 ਫਰਵਰੀ, ਅੰਮ੍ਰਿਤਸਰ ਤੋਂ ਟਾਟਾ 18104 ਨੂੰ ਛੇ ਦਸੰਬਰ ਤੋਂ ਇਕ ਮਾਰਚ, ਅੰਮ੍ਰਿਤਸਰ-ਜੈਨਗਰ 04652 ਨੂੰ ਇਕ ਦਸੰਬਰ ਤੋਂ 28 ਫਰਵਰੀ ਤੱਕ ਰੱਦ ਕੀਤਾ ਹੈ।

Horoscope Today 16 November: ਸਿੰਘ, ਕੰਨਿਆ, ਤੁਲਾ ਰਾਸ਼ੀ ਵਾਲੇ ਬਚਣ ਵੱਡਾ ਨਿਵੇਸ਼ ਕਰਨ ਤੋਂ, ਜਾਣੋ ਸਾਰੀਆਂ ਰਾਸ਼ੀਆਂ ਦਾ ਅੱਜ ਦਾ ਰਾਸ਼ੀਫਲ

ਇਸੇ ਤਰ੍ਹਾਂ ਜੈਨਗਰ-ਅੰਮ੍ਰਿਤਸਰ 04651 ਨੂੰ ਤਿੰਨ ਦਸੰਬਰ ਤੋਂ ਇਕ ਮਾਰਚ, ਚੰਡੀਗੜ੍ਹ-ਫਿਰੋਜ਼ਪੁਰ 14629-30 ਨੂੰ ਇਕ ਦਸੰਬਰ ਤੋਂ 29 ਫਰਵਰੀ, ਕਾਲਕਾ-ਸ੍ਰੀ ਵੈਸ਼ਣੋ ਦੇਵੀ ਕਟੜਾ 14530 ਨੂੰ ਇਕ ਦਸੰਬਰ ਤੋਂ 27 ਫਰਵਰੀ, ਸ੍ਰੀ ਵੈਸ਼ਣੋ ਦੇਵੀ ਕਟੜਾ-ਕਾਲਕਾ 14504 ਨੂੰ ਇਕ ਦਸੰਬਰ 24 ਫਰਵਰੀ, ਅੰਮ੍ਰਿਤਸਰ-ਨੰਗਲ ਡੈਮ 14505 ਨੂੰ ਇਕ ਦਸੰਬਰ ਤੋਂ 29 ਫਰਵਰੀ, ਨੰਗਲ ਡੈਮ-ਅੰਮ੍ਰਿਤਸਰ 14506 ਨੂੰ ਦੋ ਦਸੰਬਰ ਤੋਂ ਇਕ ਮਾਰਚ ਤੱਕ ਰੱਦ ਕੀਤਾ ਹੈ।

World Cup 2023: ਭਾਰਤ ਰਚੇਗਾ ਇਤਿਹਾਸ! ਤੀਜੇ ਖਿਤਾਬ ਤੋਂ ਸਿਰਫ਼ ਇਕ ਕਦਮ ਦੂਰ, ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ ਹਰਾ ਕੇ ਲਿਆ 2019 ਦਾ ਬਦਲਾ

ਆਗਰਾ ਕੈਂਟ ਤੋਂ ਹੁਸ਼ਿਆਰਪੁਰ 14011 ਤੋਂ 2, 5, 7, 9, 12, 14, 16, 19, 21, 23, 26 ਦਸੰਬਰ, ਹੁਸ਼ਿਆਰਪੁਰ-ਆਗਰਾ ਕੈਂਟ 14012 ਨੂੰ 1, 4, 6, 8, 11, 13, 15, 18, 20, 22, 25 ਦਸੰਬਰ, ਆਗਰਾ ਕੈਂਟ ਤੋਂ ਹੁਸ਼ਿਆਰਪੁਰ 11905 ਨੂੰ 23, 27, 29 ਦਸੰਬਰ, ਇਕ ਜਨਵਰੀ ਤੇ ਤਿੰਨ ਜਨਵਰੀ ਤੋਂ ਪੰਜ ਫਰਵਰੀ ਤੱਕ ਰੱਦ ਕਰ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
Weather Update: ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
Diwali Sound Pollution: ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
Indian Army Soldiers: ਭਾਰਤੀ ਫੌਜ ਦੇ ਜਵਾਨਾਂ ਨੇ LoC ’ਤੇ ਦੀਵਾਲੀ ਮਨਾਈ, ਗੀਤ 'ਮਸਤੋਂ ਕਾ ਝੂੰਡ' 'ਤੇ ਕੀਤਾ ਜ਼ਬਰਦਸਤ ਡਾਂਸ
ਭਾਰਤੀ ਫੌਜ ਦੇ ਜਵਾਨਾਂ ਨੇ LoC ’ਤੇ ਦੀਵਾਲੀ ਮਨਾਈ, ਗੀਤ 'ਮਸਤੋਂ ਕਾ ਝੂੰਡ' 'ਤੇ ਕੀਤਾ ਜ਼ਬਰਦਸਤ ਡਾਂਸ
Advertisement
ABP Premium

ਵੀਡੀਓਜ਼

ਗੁਰਲੇਜ਼ ਅਖਤਰ ਨਾਲ ਅਨੋਖੀ ਹੁੰਦੀ ਜੈਸਮੀਨ ਦੀ ਦੀਵਾਲੀਦੀਵਾਲੀ ਤੇ ਦੇਵ ਖਰੋੜ ਨੇ ਕਿਥੇ ਲਾਇਆ ਪਟਾਕਾ , ਦੇਵ ਦੀ ਸ਼ਰਾਰਤਪੂਨਮ ਢਿੱਲੋਂ ਨੂੰ ਦੀਵਾਲੀ ਦਾ ਅਨੋਖਾ ਚਾਅਸਾਰਾ ਗੁਰਪਾਲ ਨੂੰ ਦੀਵਾਲੀ ਤੇ ਕਿਸਨੇ ਕਿਹਾ ਬੰਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
Weather Update: ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
Diwali Sound Pollution: ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
Indian Army Soldiers: ਭਾਰਤੀ ਫੌਜ ਦੇ ਜਵਾਨਾਂ ਨੇ LoC ’ਤੇ ਦੀਵਾਲੀ ਮਨਾਈ, ਗੀਤ 'ਮਸਤੋਂ ਕਾ ਝੂੰਡ' 'ਤੇ ਕੀਤਾ ਜ਼ਬਰਦਸਤ ਡਾਂਸ
ਭਾਰਤੀ ਫੌਜ ਦੇ ਜਵਾਨਾਂ ਨੇ LoC ’ਤੇ ਦੀਵਾਲੀ ਮਨਾਈ, ਗੀਤ 'ਮਸਤੋਂ ਕਾ ਝੂੰਡ' 'ਤੇ ਕੀਤਾ ਜ਼ਬਰਦਸਤ ਡਾਂਸ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
Embed widget