Punjab News: ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲੇ ਜਾਰੀ ਹਨ। ਇਸੇ ਲੜੀ ਤਹਿਤ ਅੱਜ 45 ਹੋਰ IAS ਅਤੇ PPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ, ਜਿਨ੍ਹਾਂ ਵਿੱਚ ਆਈਏਐਸ ਅਧਿਕਾਰੀ ਨੀਲਿਮਾ ਵੀ ਸ਼ਾਮਲ ਹੈ, ਜਿਨ੍ਹਾਂ ਨੂੰ ਪੰਜਾਬ ਦਾ ਨਵਾਂ ਗ੍ਰਹਿ ਸਕੱਤਰ ਨਿਯੁਕਤ ਕੀਤਾ ਗਿਆ ਹੈ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ, ਹਿਮਾਚਲ 'ਚ ਗੜ੍ਹੇ ਪੈਣ ਨਾਲ ਤਾਪਮਾਨ 'ਚ ਆਈ ਗਿਰਾਵਟ, ਜਾਣੋ ਅਗਲੇ ਦਿਨਾਂ ਦਾ ਹਾਲ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।