ਪੜਚੋਲ ਕਰੋ

Jalandhar News: ਜਲੰਧਰ ਦੀਆਂ ਦੋ ਕੁੜੀਆਂ ਨੇ ਗੁਰਦੁਆਰੇ 'ਚ ਕਰਵਾਇਆ ਵਿਆਹ, ਸੁਰੱਖਿਆ ਲਈ ਪਹੁੰਚੀਆਂ ਹਾਈਕੋਰਟ

Jalandhar News: ਇਨ੍ਹਾਂ ਦੋਵਾਂ ਨੇ ਖਰੜ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਵਿਆਹ ਕਰਵਾਇਆ ਹੈ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਇਹ ਕੁੜੀਆਂ ਸੁਰੱਖਿਆ ਲਈ ਹਾਈਕੋਰਟ ਪਹੁੰਚ ਗਈਆਂ। ਅਦਾਲਤ ਨੇ ਇਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ।

Jalandhar News: ਜਲੰਧਰ ਦੀਆਂ ਦੋ ਕੁੜੀਆਂ ਨੇ ਆਪਸ ਵਿੱਚ ਵਿਆਹ ਕਰਵਾ ਲਿਆ ਹੈ। ਇਨ੍ਹਾਂ ਦੋਵਾਂ ਨੇ ਖਰੜ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਵਿਆਹ ਕਰਵਾਇਆ ਹੈ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਇਹ ਕੁੜੀਆਂ ਸੁਰੱਖਿਆ ਲਈ ਹਾਈਕੋਰਟ ਪਹੁੰਚ ਗਈਆਂ। ਅਦਾਲਤ ਨੇ ਇਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ।

ਹਾਸਲ ਜਾਣਕਾਰੀ ਮੁਤਾਬਕ ਖਰੜ (ਮੁਹਾਲੀ) ਦੇ ਗੁਰਦੁਆਰੇ ਵਿੱਚ ਵਿਆਹ ਕਰਵਾਉਣ ਤੋਂ ਬਾਅਦ ਜਲੰਧਰ ਦੀਆਂ ਦੋ ਲੜਕੀਆਂ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਪਟੀਸ਼ਨ ਦਾ ਨਿਬੇੜਾ ਕਰਦੇ ਹੋਏ ਜਲੰਧਰ ਦੇ ਐਸਐਸਪੀ ਨੂੰ ਦੋਵਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।

ਪਟੀਸ਼ਨ ਦਾਇਰ ਕਰਦੇ ਹੋਏ ਜੋੜੇ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਹ ਇੱਕ-ਦੂਜੇ ਨੂੰ ਪਸੰਦ ਕਰਦੀਆਂ ਹਨ ਤੇ ਉਨ੍ਹਾਂ ਨੇ 18 ਅਕਤੂਬਰ ਨੂੰ ਖਰੜ ਦੇ ਗੁਰਦੁਆਰੇ ਵਿੱਚ ਵਿਆਹ ਕਰਵਾ ਲਿਆ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਵਿਆਹ ਤੋਂ ਖੁਸ਼ ਨਹੀਂ ਹਨ ਤੇ ਪਟੀਸ਼ਨਕਰਤਾਵਾਂ ਦੀ ਜਾਨ ਨੂੰ ਖ਼ਤਰਾ ਹੈ। 

ਉਨ੍ਹਾਂ ਕਿਹਾ ਕਿ ਖ਼ਤਰੇ ਦਾ ਖ਼ਦਸ਼ਾ ਜ਼ਾਹਰ ਕਰਦਿਆਂ ਉਨ੍ਹਾਂ ਜਲੰਧਰ ਦੇ ਐਸਐਸਪੀ ਨੂੰ ਮੰਗ ਪੱਤਰ ਵੀ ਦਿੱਤਾ ਸੀ ਪਰ ਕੋਈ ਫ਼ਾਇਦਾ ਨਹੀਂ ਹੋਇਆ। ਅਜਿਹੇ 'ਚ ਪਟੀਸ਼ਨਕਰਤਾਵਾਂ ਨੂੰ ਹਾਈਕੋਰਟ ਦੀ ਸ਼ਰਨ ਲੈਣੀ ਪਈ। ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹੁਣ ਜਲੰਧਰ ਦੇ ਐਸਐਸਪੀ ਨੂੰ ਪਟੀਸ਼ਨਕਰਤਾ ਦੇ ਮੰਗ ਪੱਤਰ 'ਤੇ ਵਿਚਾਰ ਕਰਕੇ ਇਸ ਮਾਮਲੇ ਵਿੱਚ ਢੁੱਕਵਾਂ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ। 

ਇਸ ਦੇ ਨਾਲ ਹੀ ਅਦਾਲਤ ਨੇ ਜੋੜੇ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਵੀ ਹੁਕਮ ਦਿੱਤਾ। ਹਾਈ ਕੋਰਟ ਨੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਕਿ ਜੇਕਰ ਪਟੀਸ਼ਨਰਾਂ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ ਤਾਂ ਇਹ ਹੁਕਮ ਉਨ੍ਹਾਂ ਦੇ ਰਾਹ ਵਿੱਚ ਰੁਕਾਵਟ ਨਹੀਂ ਬਣੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
Advertisement
ABP Premium

ਵੀਡੀਓਜ਼

Canada Pm Junstine Trudeau ਦੇ ਖਿਲਾਫ਼ ਹੋਇਆ ਪ੍ਰਦਰਸ਼ਨਕੌਣ ਹੈ ਨੀਰੂ ਬਾਜਵਾ ਦਾ ਚੁਗਲੀ Partner , ਹੋ ਗਿਆ ਖੁਲਾਸਾJaipur 'ਚ ਵੀ ਤੁਰੀ ਪੱਗ ਦੀ ਗੱਲ , ਕਮਾਲ ਕਰ ਗਏ ਦਿਲਜੀਤ ਦੋਸਾਂਝਕੁੜੀਆਂ ਭਾਲਦੀਆਂ ਰੋਡਾ ਮੁੰਡਾ ,ਪੱਗ ਵਾਲੇ ... ਵੇਖੋ ਕੇ ਬੋਲੇ ਜੱਸ ਬਾਜਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
Shikhar Dhawan: ਸ਼ਿਖਰ ਧਵਨ ਜਲਦ ਕਰਨਗੇ ਵਿਆਹ ? 'Mystery Girl' ਨਾਲ ਵਾਇਰਲ ਵੀਡੀਓ ਨੂੰ ਲੈ ਰਿਸ਼ਤੇ 'ਤੇ ਛਿੜੀ ਚਰਚਾ
ਸ਼ਿਖਰ ਧਵਨ ਜਲਦ ਕਰਨਗੇ ਵਿਆਹ ? 'Mystery Girl' ਨਾਲ ਵਾਇਰਲ ਵੀਡੀਓ ਨੂੰ ਲੈ ਰਿਸ਼ਤੇ 'ਤੇ ਛਿੜੀ ਚਰਚਾ
Embed widget