ਪੜਚੋਲ ਕਰੋ

Jalandhar News: ਟੈਂਟ ਹਾਊਸ ਦਾ ਮਾਲਕ ਛਾਪਦਾ ਸੀ ਜਾਅਲੀ ਨੋਟ, 20 ਲੱਖ ਦੀ ਕਰੰਸੀ ਸਮੇਤ ਪੁਲਿਸ ਨੇ ਇੰਝ ਕੀਤਾ ਗ੍ਰਿਫ਼ਤਾਰ

ਜਲੰਧਰ ਪੁਲਸ ਨੇ ਟੈਂਟ ਹਾਊਸ ਦੀ ਆੜ 'ਚ ਜਾਅਲੀ ਕਰੰਸੀ ਦਾ ਧੰਦਾ ਚਲਾਉਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਦੀ ਕਾਰ 'ਚੋਂ 20 ਲੱਖ ਦੀ ਜਾਅਲੀ ਕਰੰਸੀ ਵੀ ਬਰਾਮਦ ਕੀਤੀ ਹੈ।

Punjab News: ਜਲੰਧਰ ਤੋਂ ਨਕਲੀ ਨੋਟ ਛਾਪਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ 20 ਲੱਖ ਦੇ ਨਕਲੀ ਨੋਟਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਟੈਂਟ ਹਾਊਸ ਦਾ ਮਾਲਕ ਹੈ। ਜੋ 2 ਹਜਾਰ, 500 ਅਤੇ 10 ਰੁਪਏ ਦੀ ਫੋਟੋ ਕਲਰ ਦੀ ਨਕਲ ਘਰ ਵਿੱਚ ਕਰਵਾ ਕੇ ਦੂਜੇ ਲੋਕਾਂ ਨੂੰ ਸਪਲਾਈ ਕਰਦਾ ਸੀ।

ਪੁਲਿਸ ਨੇ ਚੈਕਿੰਗ ਦੌਰਾਨ ਕਾਬੂ ਕੀਤਾ

ਸਪੈਸ਼ਲ ਆਪ੍ਰੇਸ਼ਨ ਯੂਨਿਟ ਦੇ ਇੰਚਾਰਜ ਇੰਦਰਜੀਤ ਸਿੰਘ ਸੈਣੀ ਟੀਮ ਨਾਲ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਉਸ ਨੂੰ ਇੱਕ ਕਾਰ ਵਿਚ ਜਾਅਲੀ ਕਰੰਸੀ ਹੋਣ ਦੀ ਸੂਚਨਾ ਮਿਲੀ। ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਰਾਮ ਸਿੰਘ ਅਤੇ ਪਵਨਦੀਪ ਸਿੰਘ ਨਾਮਕ ਦੋ ਮੁਲਜ਼ਮਾਂ ਨੂੰ ਕਾਰ ’ਚੋਂ 20 ਲੱਖ ਦੀ ਕਰੰਸੀ ਸਮੇਤ ਕਾਬੂ ਕਰ ਲਿਆ। ਜਾਂਚ ਦੌਰਾਨ ਪੁਲੀਸ ਨੂੰ ਪਤਾ ਲੱਗਾ ਕਿ ਰਾਮ ਸਿੰਘ ਟੈਂਟ ਹਾਊਸ ਚਲਾਉਂਦਾ ਹੈ ਅਤੇ ਪਵਨਦੀਪ ਸਿੰਘ ਉਸ ਦੇ ਨਾਲ ਰਹਿੰਦਾ ਹੈ। ਜਲਦੀ ਅਮੀਰ ਹੋਣ ਲਈ ਇਨ੍ਹਾਂ ਲੋਕਾਂ ਨੇ ਨਕਲੀ ਨੋਟਾਂ ਦਾ ਕਾਰੋਬਾਰ ਸ਼ੁਰੂ ਕਰ ਦਿੱਤਾ।

ਇੱਕ ਲੱਖ ਦੀ ਨਕਦੀ ਦੇ ਬਦਲੇ ਦੋ ਲੱਖ ਦੇ ਨਕਲੀ ਨੋਟ ਦਿੰਦੇ ਸਨ

ਮੁਲਜ਼ਮ ਰਾਮ ਸਿੰਘ ਅਤੇ ਪਵਨਦੀਪ ਲੋਕਾਂ ਨੂੰ ਇੱਕ ਲੱਖ ਰੁਪਏ ਦੀ ਬਜਾਏ ਦੋ ਲੱਖ ਰੁਪਏ ਦੇ ਨਕਲੀ ਨੋਟ ਦਿੰਦੇ ਸਨ। ਜਦੋਂ ਲੋਕ ਇਨ੍ਹਾਂ ਸੈਂਪਲਾਂ ਨੂੰ ਦੇਖਣ ਲਈ ਕਹਿੰਦੇ ਸਨ ਤਾਂ ਇਹ ਦੋਵੇਂ ਇਨ੍ਹਾਂ ਨੂੰ ਦਿਖਾਉਣ ਲਈ ਅਸਲੀ ਨੋਟ ਲੈ ਲੈਂਦੇ ਸਨ। ਜਿਸ ਸਮੇਂ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਉਸ ਸਮੇਂ ਵੀ ਦੋਵੇਂ ਕਾਰ ਵਿੱਚ ਨੋਟ ਲੈ ਕੇ ਕਿਸੇ ਵਿਅਕਤੀ ਨੂੰ ਦੇਣ ਜਾ ਰਹੇ ਸਨ।

ਦੱਸ ਦੇਈਏ ਕਿ ਕਰੀਬ ਇੱਕ ਸਾਲ ਪਹਿਲਾਂ ਵੀ ਅੰਮ੍ਰਿਤਸਰ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਜਾਅਲੀ ਨੋਟ ਛਾਪਣ ਅਤੇ ਸਪਲਾਈ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ 6 ਲੱਖ ਰੁਪਏ ਦੇ ਨਕਲੀ ਨੋਟ ਵੀ ਬਰਾਮਦ ਕੀਤੇ ਹਨ। ਜਾਂਚ ਵਿੱਚ ਸਾਹਮਣੇ ਆਇਆ ਕਿ ਨਕਲੀ ਨੋਟ ਛਾਪਣ ਦਾ ਪੂਰਾ ਸੈਟਅਪ ਨਿਊ ਅੰਮ੍ਰਿਤਸਰ, ਵਿੱਚ ਸਥਾਪਤ ਕੀਤਾ ਗਿਆ ਸੀ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰਿਆਂ ਸਣੇ ਇਹ ਦੁਕਾਨਾਂ ਰਹਿਣਗੀਆਂ ਬੰਦ, ਜਾਣੋ ਰੂਟ ਬਾਰੇ ਡਿਟੇਲ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰਿਆਂ ਸਣੇ ਇਹ ਦੁਕਾਨਾਂ ਰਹਿਣਗੀਆਂ ਬੰਦ, ਜਾਣੋ ਰੂਟ ਬਾਰੇ ਡਿਟੇਲ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
 Jalandhar News :  18 ਨਵੰਬਰ ਨੂੰ ਆਉਣੀ ਸੀ ਬਾਰਾਤ, ਪਰ ਲਾੜੇ ਨੇ ਵਿਆਹ ਤੋਂ ਪਹਿਲਾਂ ਹੀ ਕਰ'ਤਾ ਕਾਂਡ!
 Jalandhar News :  18 ਨਵੰਬਰ ਨੂੰ ਆਉਣੀ ਸੀ ਬਾਰਾਤ, ਪਰ ਲਾੜੇ ਨੇ ਵਿਆਹ ਤੋਂ ਪਹਿਲਾਂ ਹੀ ਕਰ'ਤਾ ਕਾਂਡ!
ASI ਨੇ ਰਿਟਾਇਰਡ NSG ਕਮਾਂਡੋ ਨੂੰ ਮਾਰਿਆ ਥੱਪੜ, ਤੇਜ਼ ਰਫਤਾਰ ਕਾਰ ਚਲਾਉਣ ਤੋਂ ਰੋਕਿਆ ਤਾਂ ਕੀਤੀ ਹੱਥੋਪਾਈ; ਮੱਚਿਆ ਹੜਕੰਪ
ASI ਨੇ ਰਿਟਾਇਰਡ NSG ਕਮਾਂਡੋ ਨੂੰ ਮਾਰਿਆ ਥੱਪੜ, ਤੇਜ਼ ਰਫਤਾਰ ਕਾਰ ਚਲਾਉਣ ਤੋਂ ਰੋਕਿਆ ਤਾਂ ਕੀਤੀ ਹੱਥੋਪਾਈ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget