ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Jalandhar News: 'ਮੋਦੀ ਕਾ ਪਰਿਵਾਰ' 'ਚੋਂ ਆਊਟ ਹੋਣ ਮਗਰੋਂ ਵੱਡਾ ਧਮਾਕਾ ਕਰਨਗੇ ਵਿਜੇ ਸਾਂਪਲਾ, ਅਗਲਾ ਮੁਕਾਮ ਕਾਂਗਰਸ ਜਾਂ ਫਿਰ ਅਕਾਲੀ ਦਲ?

Vijay Sampla: ਪੰਜਾਬ ਭਾਜਪਾ ਦੇ ਦਿੱਗਜ ਨੇਤਾ ਤੇ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਜਲਦ ਹੀ ਭਾਜਪਾ ਛੱਡ ਸਕਦੇ ਹਨ। ਸਾਂਪਲਾ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਹਨ।

Jalandhar News: ਲੋਕ ਸਭਾ ਚੋਣਾਂ ਵਿੱਚ ਬੀਜੇਪੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਪੰਜਾਬ ਭਾਜਪਾ ਦੇ ਦਿੱਗਜ ਨੇਤਾ ਤੇ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਜਲਦ ਹੀ ਭਾਜਪਾ ਛੱਡ ਸਕਦੇ ਹਨ। ਸਾਂਪਲਾ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਹਨ। ਇਸੇ ਨਾਰਾਜ਼ਗੀ ਕਾਰਨ ਸਾਂਪਲਾ ਨੇ ਕੱਲ੍ਹ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ 'ਮੋਦੀ ਕਾ ਪਰਿਵਾਰ' ਹਟਾ ਦਿੱਤਾ ਸੀ।

ਸੂਤਰਾਂ ਦਾ ਕਹਿਣਾ ਹੈ ਕਿ ਸਾਂਪਲਾ ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਸਾਂਪਲਾ ਦੇ ਅਕਾਲੀ ਦਲ 'ਚ ਸ਼ਾਮਲ ਹੋਣ ਦੀ ਵੀ ਚਰਚਾ ਹੈ। ਫਿਲਹਾਲ ਸਾਂਪਲਾ ਨੇ ਇਸ ਸਬੰਧੀ ਕੋਈ ਬਿਆਨ ਨਹੀਂ ਦਿੱਤਾ। ਸਾਂਪਲਾ ਵੱਲੋਂ ਕੱਲ੍ਹ ਯਾਨੀ ਮੰਗਲਵਾਰ ਨੂੰ ਕੀਤਾ ਗਿਆ ਇੱਕ ਟਵੀਟ ਕਾਫੀ ਚਰਚਾ ਵਿੱਚ ਹੈ। ਇਸ ਤੋਂ ਬਾਅਦ ਸਾਂਪਲਾ ਦੇ ਭਾਜਪਾ ਛੱਡਣ ਦੀ ਚਰਚਾ ਜ਼ੋਰਾਂ 'ਤੇ ਹੈ।

ਵਿਜੇ ਸਾਂਪਲਾ ਨੇ ਟਵਿੱਟਰ 'ਤੇ ਲਿਖਿਆ ਸੀ, "ਰੱਬ ਇੱਕ ਰਸਤਾ ਬੰਦ ਕਰਦਾ ਹੈ ਤੇ ਕਈ ਹੋਰ ਖੋਲ੍ਹਦਾ ਹੈ। ਪ੍ਰਮਾਤਮਾ ਨੇ ਮੇਰੇ ਲਈ ਵੀ ਇੱਕ ਰਸਤਾ ਤੈਅ ਕੀਤਾ ਹੋਵੇਗਾ। ਮੇਰਾ ਸਮਰਥਨ ਕਰਨ ਵਾਲੇ ਸਾਰੇ ਦੋਸਤਾਂ ਦਾ ਬਹੁਤ ਬਹੁਤ ਧੰਨਵਾਦ।" ਇਸ ਟਵੀਟ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਕਾਫੀ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਦੱਸ ਦੇਈਏ ਕਿ ਸਾਂਪਲਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਭਾਜਪਾ ਦੀ ਟਿਕਟ ਮਿਲਣ ਤੋਂ ਨਾਰਾਜ਼ ਹਨ।

ਯਾਦ ਰਹੇ ਵਿਜੇ ਸਾਂਪਲਾ ਪੰਜਾਬ ਦੇ ਉੱਘੇ ਦਲਿਤ ਨੇਤਾਵਾਂ ਵਿੱਚੋਂ ਇੱਕ ਹਨ। ਵਿਜੇ ਸਾਂਪਲਾ 2014 ਤੋਂ 2019 ਤੱਕ ਪੰਜਾਬ ਦੀ ਹੁਸ਼ਿਆਰਪੁਰ ਸੀਟ ਤੋਂ ਸੰਸਦ ਮੈਂਬਰ ਰਹੇ। 2019 ਵਿੱਚ ਉਨ੍ਹਾਂ ਦੀ ਟਿਕਟ ਕੱਟ ਕੇ ਸੋਮ ਪ੍ਰਕਾਸ਼ ਨੂੰ ਦੇ ਦਿੱਤੀ ਗਈ। ਸਾਂਪਲਾ ਨੇ 2024 ਵਿੱਚ ਵੀ ਟਿਕਟ ਲਈ ਦਾਅਵਾ ਪੇਸ਼ ਕੀਤਾ ਸੀ। ਭਾਜਪਾ ਨੇ ਉਨ੍ਹਾਂ ਨੂੰ ਟਿਕਟ ਦੇਣ ਦੀ ਬਜਾਏ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਪ ਪ੍ਰਕਾਸ਼ ਨੂੰ ਟਿਕਟ ਦੇ ਦਿੱਤੀ।

ਇਸ ਤੋਂ ਬਾਅਦ ਉਨ੍ਹਾਂ ਦਾ ਗੁੱਸਾ ਭੜਕ ਗਿਆ ਤੇ 5 ਘੰਟਿਆਂ ਦੇ ਅੰਦਰ ਹੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੱਡਾ ਬਦਲਾਅ ਕਰ ਦਿੱਤਾ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਕਾ ਪਰਿਵਾਰ ਨੂੰ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋ ਪੋਸਟਾਂ ਵੀ ਸ਼ੇਅਰ ਕੀਤੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget