ਪੜਚੋਲ ਕਰੋ

VIGILANCE BUREAU: ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਜਲ ਵਿਭਾਗ ਦਾ ਐਸਡੀਓ ਤੇ ਹੈਲਪਰ ਕਾਬੂ

Vigilance Bureau arrest SDO: ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੀ ਉਸਾਰੀ ਫਰਮ ਮੈਸਰਜ਼ ਗੁਰਾਇਆ ਕੰਟਰੈਕਟਰਜ਼, ਪਟਿਆਲਾ ਨੂੰ ਪੀ.ਟੀ.ਯੂ. ਕਪੂਰਥਲਾ ਵਿਖੇ ਦੋ ਕੰਮ ਅਲਾਟ ਹੋਏ ਸਨ ਅਤੇ ਉਕਤ ਦੋਸ਼ੀ ਅਧਿਕਾਰੀ

Vigilance Bureau arrest SDO: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ ਮਨਜੀਤ ਸਿੰਘ ਨੂੰ 1,00,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਸਿਵਲ ਠੇਕੇਦਾਰ ਜਤਿੰਦਰ ਸਿੰਘ, ਵਾਸੀ ਸੂਲਰ ਰੋਡ, ਪਟਿਆਲਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਹੈ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੀ ਉਸਾਰੀ ਫਰਮ ਮੈਸਰਜ਼ ਗੁਰਾਇਆ ਕੰਟਰੈਕਟਰਜ਼, ਪਟਿਆਲਾ ਨੂੰ ਪੀ.ਟੀ.ਯੂ. ਕਪੂਰਥਲਾ ਵਿਖੇ ਦੋ ਕੰਮ ਅਲਾਟ ਹੋਏ ਸਨ ਅਤੇ ਉਕਤ ਦੋਸ਼ੀ ਅਧਿਕਾਰੀ ਨੇ ਉਸਦੀ ਫਰਮ ਨੂੰ ਇੱਕ ਕੰਮ ਵਿੱਚ ਦੇਰੀ ਕਰਨ ਲਈ 2,49,824 ਰੁਪਏ ਦਾ ਜੁਰਮਾਨਾ ਕੀਤਾ ਸੀ।

ਇਸੇ ਦੌਰਾਨ ਸ਼ਿਕਾਇਤਕਰਤਾ ਨੇ ਜਾਅਲੀ ਰਸੀਦ ਤਿਆਰ ਕਰਕੇ ਕੱਟੇ ਹੋਏ ਜੁਰਮਾਨੇ ਦੀ ਰਾਸ਼ੀ ਵਿੱਚੋਂ 1,59,951 ਰੁਪਏ ਕਢਵਾ ਲਏ ਅਤੇ ਦੋਸ਼ੀ ਐਸ.ਡੀ.ਓ. ਅਤੇ ਉਸਦੇ ਫਿਟਰ ਹੈਲਪਰ ਨੇ ਉਸਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਰਿਸ਼ਵਤ ਵਜੋਂ 7 ਲੱਖ ਰੁਪਏ ਨਾ ਦਿੱਤੇ ਤਾਂ ਇਸ ਕਾਰਵਾਈ ਲਈ ਉਸ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਜਾਵੇਗੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕੇਸ ਵਿਚ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋਇਆ ਸੀ। ਉਸ ਨੇ ਅੱਗੇ ਦੱਸਿਆ ਕਿ ਜਦੋਂ ਉਕਤ ਮੁਲਜ਼ਮਾਂ ਨੇ ਉਸ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਦੀ ਧਮਕੀ ਦਿੱਤੀ ਤਾਂ ਉਸ ਨੇ ਜੁਰਮਾਨੇ ਦੀ ਉਕਤ ਰਕਮ 1,59,951 ਰੁਪਏ ਵਿਭਾਗ ਕੋਲ ਜਮ੍ਹਾਂ ਕਰਵਾ ਦਿੱਤੀ। ਸ਼ਿਕਾਇਤਕਰਤਾ ਠੇਕੇਦਾਰ ਨੇ ਉਕਤ ਮੁਲਜ਼ਮਾਂ ਨਾਲ ਇਸ ਦੌਰਾਨ ਰਿਸ਼ਵਤ ਦੀ ਰਕਮ ਮੰਗਣ ਸਬੰਧੀ ਹੋਈ ਗੱਲਬਾਤ ਰਿਕਾਰਡ ਕਰ ਲਈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਇਸ ਆਨਲਾਈਨ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਉਕਤ ਐਸ.ਡੀ.ਓ. ਅਤੇ ਫਿਟਰ ਹੈਲਪਰ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕਰਨ ‘ਤੇ ਦੋਸ਼ੀ ਪਾਏ ਜਾਣ ਉਪਰੰਤ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget