ਪੜਚੋਲ ਕਰੋ

Punjab News: ਪਟਵਾਰੀ ਦਾ ਦੇਖੋ ਕਾਰਾ, 1420 ਰੁਪਏ ਪਿੱਛੇ ਨੌਕਰੀ ਪਾ ਲਈ ਖਤਰੇ 'ਚ

Vigilance Bureau nabs Patwari - ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ ਹਰਬੰਸ ਲਾਲ ਨੂੰ ਪਿੰਡ ਦੇ ਨਕਸ਼ੇ (ਅਕਸ ਛੱਜਰਾ) ਲਈ 1500 ਰੁਪਏ, ਜਿਸ ਦੀ ਸਰਕਾਰੀ ਫ਼ੀਸ ਸਿਰਫ

Vigilance Bureau nabs Patwari - ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ ਹਰਬੰਸ ਲਾਲ ਨੂੰ ਪਿੰਡ ਦੇ ਨਕਸ਼ੇ (ਅਕਸ ਛੱਜਰਾ) ਲਈ 1500 ਰੁਪਏ, ਜਿਸ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਹੈ, ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਰਿੰਦਰ ਸਿੰਘ ਵਾਸੀ ਪਿੰਡ ਰਾਮੇਵਾਲ ਨੇ ਮਿਤੀ 30-06-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501200200 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਮਾਮੇ ਨੂੰ ਨਕਸ਼ੇ ਦੀ ਲੋੜ ਸੀ, ਜਿਸ ਕਾਰਨ 23-06-2023 ਨੂੰ ਉਹ ਆਪਣੇ ਮਾਮੇ ਨਾਲ ਉਕਤ ਪਟਵਾਰੀ ਕੋਲ ਗਏ ਸਨ ਪਰ ਪਟਵਾਰੀ ਨੇ ਉਨ੍ਹਾਂ ਨੂੰ 26 ਜੂਨ ਨੂੰ ਆਉਣ ਲਈ ਕਿਹਾ। ਜਦੋਂ ਉਹ 26 ਜੂਨ ਨੂੰ ਪਟਵਾਰੀ ਦੇ ਦਫ਼ਤਰ ਗਏ ਤਾਂ ਉਸ ਨੇ ਨਕਸ਼ੇ ਬਦਲੇ ਉਨ੍ਹਾਂ ਕੋਲੋਂ 1500 ਰੁਪਏ ਲਏ, ਜਦੋਂਕਿ ਇਸ ਨਕਸ਼ਾ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਬਣਦੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪਟਵਾਰੀ ਹਰਬੰਸ ਲਾਲ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 24-07-2023  ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ। 

 

ਇਹ ਵੀ ਪੜ੍ਹੋ :- ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੀਐਮ ਮਾਨ ਨੂੰ ਲਿਖੀ ਚਿੱਠੀ, ਕਿਹਾ- 19-20 ਜੂਨ ਨੂੰ ਸੱਦਿਆ ਵਿਧਾਨ ਸਭਾ ਦਾ ਸੈਸ਼ਨ ਸੀ ਗੈਰ-ਕਾਨੂੰਨੀ

                    Jalandhar News: ਲਾਡੋਵਾਲ ਟੋਲ ਪਲਾਜ਼ੇ ਦੇ ਮੁਲਾਜ਼ਮਾਂ ਤੋਂ 23 ਲੱਖ ਦੀ ਲੁੱਟ, ਹਾਈ ਅਲਰਟ ਜਾਰੀ

                  

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget