ਪੜਚੋਲ ਕਰੋ

Lok Sabha Elections: ਕਾਂਗਰਸ 'ਚੋਂ ਮੁਅੱਤਲ ਕੀਤੇ ਗਏ ਵਿਕਰਮਜੀਤ ਚੌਧਰੀ ਦਾ ਮੁੜ ਚੰਨੀ 'ਤੇ ਹਮਲਾ, ਕਿਹਾ 'ਇੰਝ ਵਿਸ਼ਵਾਸਘਾਤ ਕਰਕੇ ਬਣੇ ਸੀ CM'

Lok Sabha Elections: ਗਲਤ ਬਿਆਨਬਾਜ਼ੀ’ ਕਰਕੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਇਲਜ਼ਾਮ ‘ਚ ਮੁਅੱਤਲ ਕੀਤੇ ਗਏ ਵਿਕਰਮਜੀਤ ਸਿੰਘ ਚੌਧਰੀ ਨੇ ਮੁੜ ਚੰਨੀ 'ਤੇ ਤੀਖਾ ਵਾਰ ਕੀਤਾ ਹੈ। 

Lok Sabha Elections:  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ‘ਗਲਤ ਬਿਆਨਬਾਜ਼ੀ’ ਕਰਕੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਇਲਜ਼ਾਮ ‘ਚ ਮੁਅੱਤਲ ਕੀਤੇ ਗਏ ਵਿਕਰਮਜੀਤ ਸਿੰਘ ਚੌਧਰੀ ਨੇ ਮੁੜ ਚੰਨੀ 'ਤੇ ਤੀਖਾ ਵਾਰ ਕੀਤਾ ਹੈ।  ਵਿਕਰਮਜੀਤ  ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਜਲੰਧਰ ਲੋਕ ਸਭਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਆਪਣੇ 'ਤੇ ਲੱਗੇ 'ਬਾਹਰੀ' ਉਮੀਦਵਾਰ ਟੈਗ ਨੂੰ ਹਟਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ ਅਤੇ ਹਲਕੇ ਅੰਦਰ ਆਪਣੀਆਂ ਜੜਾਂ ਦਿਖਾਉਣ ਵਾਸਤੇ ਕਈ ਤਰ੍ਹਾਂ ਦੇ ਸਹਾਰੇ ਲੈ ਰਹੇ ਹਨ।

ਚੰਨੀ ਵੱਲੋਂ ਜਲੰਧਰ ਨਾਲ ਜੱਦੀ ਪੁਸ਼ਤੀ ਸਾਂਝ ਦਿਖਾਉਣ ਦੀ ਕੋਸ਼ਿਸ਼ 'ਤੇ ਟਿੱਪਣੀ ਕਰਦਿਆਂ ਵਿਧਾਇਕ ਚੌਧਰੀ ਨੇ ਕਿਹਾ ਕਿ ਚੰਨੀ ਜੀ ਕਿਰਾਏ 'ਤੇ ਮਕਾਨ ਲੈ ਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤੇ ਦਾਅਵਾ ਕਰ ਰਹੇ ਹਨ ਕਿ ਉਸ ਦੇ ਜਠੇਰੇ ਜਲੰਧਰ ਜ਼ਿਲ੍ਹੇ 'ਚ ਹਨ, ਪਰ ਸੱਚਾਈ ਇਹ ਹੈ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਸਟੇਜ 'ਤੇ ਜਿਸ ਤਰਸੇਮ ਲਾਲ ਪੋਵਾਰ ਤੋਂ ਆਪਣਾ ਸਨਮਾਨ ਕਰਵਾਇਆ, ਉਹਨਾਂ ਨੂੰ ਚੰਨੀ ਜੀ ਆਪਣੀ ਜ਼ਿੰਦਗੀ ਵਿਚ ਪਹਿਲਾਂ ਕਦੇ ਨਹੀਂ ਮਿਲੇ ਸਨ।

ਵਿਧਾਇਕ ਚੌਧਰੀ ਨੇ ਟਿੱਪਣੀ ਕਰਦਿਆਂ ਆਖਿਆ ਕਿ ਆਪਣੇ ਲੋਕਾਂ ਨੂੰ ਛੱਡ ਕੇ ਭੱਜਣਾ ਸਾਬਕਾ ਮੁੱਖ ਮੰਤਰੀ ਦੀ ਪੁਰਾਣੀ ਆਦਤ ਹੈ ਅਤੇ ਉਹਨਾਂ ਨੇ ਆਪਣੇ ਹਲਕੇ ਦੇ ਉਹਨਾਂ  ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਜਿੰਨ੍ਹਾਂ ਕਰਕੇ ਉਹ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਅਤੇ ਫਿਰ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਚਮਕੌਰ ਸਾਹਿਬ ਦੇ ਲੋਕਾਂ ਨੇ ਚੰਨੀ ਨੂੰ ਲਗਾਤਾਰ ਤਿੰਨ ਵਾਰ ਚੁਣਿਆ, ਪਰ ਜਦੋਂ ਉਨ੍ਹਾਂ ਨੂੰ ਚੰਨੀ ਦੇ ਮਾੜੇ ਅਤੇ ਭ੍ਰਿਸ਼ਟ ਕੰਮਾਂ ਦਾ ਪਤਾ ਲੱਗਿਆ ਤਾਂ ਆਪਣੇ ਹਲਕੇ ਦੇ ਲੋਕਾਂ ਸਾਹਮਣਾ ਕਰਨ ਦੀ ਬਜਾਏ ਉਹਨਾਂ ਨੂੰ ਵਿਦੇਸ਼ ਭੱਜਣਾ ਪਿਆ।

ਫਿਲੌਰ ਵਿਧਾਇਕ ਨੇ ਆਖਿਆ ਕਿ ਸੱਚਾਈ ਆਖਿਰ ਸਾਹਮਣੇ ਆ ਹੀ ਗਈ ਤੇ ਚਮਕੌਰ ਸਾਹਿਬ ਦੇ ਵੋਟਰਾਂ ਨੇ ਆਪਣੀ ਗ਼ਲਤੀ ਸੁਧਾਰ ਲਈ। ਉਨ੍ਹਾਂ ਆਸ ਪ੍ਰਗਟਾਈ ਕਿ ਜਲੰਧਰ ਦੇ ਵੋਟਰ ਵੀ ਸੁਚੇਤ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰਨਗੇ।

ਉਨ੍ਹਾਂ ਅੱਗੇ ਕਿਹਾ ਕਿ ਚੰਨੀ ਵੱਲੋਂ ਜਲੰਧਰ ਦੇ ਲੋਕਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਵਾਸਤੇ ਉਨ੍ਹਾਂ ਨਾਲ ਆਉਣ ਦੀ ਨਿੱਜੀ ਅਪੀਲ ਦੇ ਬਾਵਜੂਦ ਬਹੁਤ ਘੱਟ ਲੋਕ ਆਏ ਅਤੇ ਬਹੁਤ ਸਾਰੀਆਂ ਕੁਰਸੀਆਂ ਖਾਲੀ ਸਨ, ਜਿਸ ਤੋਂ ਪਤਾ ਲੱਗਦਾ ਹੈ ਕਿ ਜਲੰਧਰ ਦੇ ਵੋਟਰ ਵੀ ਚੰਨੀ ਤੋਂ ਪਾਸਾ ਵੱਟ ਰਹੇ ਹਨ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget