ਪੜਚੋਲ ਕਰੋ

ਕਪੂਰਥਲਾ ਵਿੱਚ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚਿਆ, ਰੈੱਡ ਅਲਰਟ ਜਾਰੀ, ਲੋਕ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਸਲਾਹ

ਪ੍ਰਸ਼ਾਸਨ ਨੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਸਲਾਹ ਦਿੱਤੀ ਹੈ। ਫੌਜ ਅਤੇ ਐਨਡੀਆਰਐਫ ਦੀਆਂ ਟੀਮਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਣ ਵਿੱਚ ਲੱਗੀਆਂ ਹੋਈਆਂ ਹਨ।

Punjab Flood Update:  ਪੰਜਾਬ ਦੇ ਕਪੂਰਥਲਾ ਵਿੱਚ ਭਾਰੀ ਮੀਂਹ ਕਾਰਨ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਪਾਣੀ ਦਾ ਪੱਧਰ ਖ਼ਤਰੇ ਦੇ ਖੇਤਰ ਵਿੱਚ ਪਹੁੰਚ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ 'ਤੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਸ਼ਾਸਨ ਨੇ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ।

ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ 2.35 ਲੱਖ ਕਿਊਸਿਕ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਕਪੂਰਥਲਾ ਜ਼ਿਲ੍ਹੇ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਰਾਤ ਤੋਂ ਲਗਾਤਾਰ ਮੀਂਹ ਕਾਰਨ ਦਰਿਆ ਦਾ ਪਾਣੀ ਦਾ ਪੱਧਰ ਵੱਧ ਰਿਹਾ ਹੈ।

ਪ੍ਰਸ਼ਾਸਨ ਨੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਸਲਾਹ ਦਿੱਤੀ ਹੈ। ਫੌਜ ਅਤੇ ਐਨਡੀਆਰਐਫ ਦੀਆਂ ਟੀਮਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਣ ਵਿੱਚ ਲੱਗੀਆਂ ਹੋਈਆਂ ਹਨ।

ਜ਼ਿਲ੍ਹਾ ਪ੍ਰਸ਼ਾਸਨ ਨੇ ਐਮਰਜੈਂਸੀ ਸਥਿਤੀਆਂ ਵਿੱਚ ਮਦਦ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਜ਼ਿਲ੍ਹਾ ਕੰਟਰੋਲ ਰੂਮ ਦੇ ਨੰਬਰ 62800-49331 ਅਤੇ 01822-231990 ਹਨ। ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ਦਾ ਹੜ੍ਹ ਕੰਟਰੋਲ ਰੂਮ ਨੰਬਰ 01828-222169 ਹੈ। ਇਹ ਸਾਰੇ ਨੰਬਰ 24 ਘੰਟੇ ਚਾਲੂ ਹਨ।

ਪੰਜਾਬ ਵਿੱਚ ਮੀਂਹ ਦਾ ਕਹਿਰ ਦਾ ਜਾਰੀ 

ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਹੁਣ ਤੱਕ ਕੁੱਲ 1018 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਲੋਕਾਂ ਦੇ ਘਰ ਤੇ ਖੇਤ ਪਾਣੀ ਵਿੱਚ ਡੁੱਬ ਗਏ ਹਨ। ਘਰਾਂ ਤੋਂ ਲੈ ਕੇ ਫਸਲਾਂ ਤੱਕ ਹਰ ਚੀਜ਼ ਨੂੰ ਭਾਰੀ ਨੁਕਸਾਨ ਹੋਇਆ ਹੈ।

ਸਰਕਾਰ, ਚਾਰ ਜ਼ਿਲ੍ਹਿਆਂ ਵਿੱਚ ਐਨਡੀਆਰਐਫ ਦੀਆਂ 11 ਟੀਮਾਂ ਅਤੇ ਫੌਜ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਸ਼ਾਮਲ ਹਨ।

ਇਸ ਦੇ ਨਾਲ ਹੀ ਰਾਵੀ ਨਦੀ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਗੁਰਦਾਸਪੁਰ ਦੇ ਘੋਨੇਵਾਲੇ ਵਿੱਚ ਧੁੱਸੀ ਬੰਨ੍ਹ ਟੁੱਟ ਗਿਆ। ਇਸ ਕਾਰਨ ਪਾਣੀ ਲਗਭਗ 15 ਕਿਲੋਮੀਟਰ ਦੂਰ ਅਜਨਾਲਾ ਸ਼ਹਿਰ ਤੱਕ ਪਹੁੰਚ ਗਿਆ। ਇਸ ਹੜ੍ਹ ਕਾਰਨ 80 ਪਿੰਡ ਪਾਣੀ ਵਿੱਚ ਡੁੱਬ ਗਏ ਹਨ।

ਮੌਸਮ ਵਿਭਾਗ ਨੇ ਹੁਣ ਦੁਪਹਿਰ 1:45 ਵਜੇ ਤੱਕ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਸਵੇਰ ਤੋਂ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਸੁਲਤਾਨਪੁਰ ਲੋਧੀ ਵਿੱਚ ਵੀ ਕਾਲੀ ਵੇਈਂ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ।

ਟਾਪ ਹੈਡਲਾਈਨ

 Jalandhar News :  18 ਨਵੰਬਰ ਨੂੰ ਆਉਣੀ ਸੀ ਬਾਰਾਤ, ਪਰ ਲਾੜੇ ਨੇ ਵਿਆਹ ਤੋਂ ਪਹਿਲਾਂ ਹੀ ਕਰ'ਤਾ ਕਾਂਡ!
 Jalandhar News :  18 ਨਵੰਬਰ ਨੂੰ ਆਉਣੀ ਸੀ ਬਾਰਾਤ, ਪਰ ਲਾੜੇ ਨੇ ਵਿਆਹ ਤੋਂ ਪਹਿਲਾਂ ਹੀ ਕਰ'ਤਾ ਕਾਂਡ!
ASI ਨੇ ਰਿਟਾਇਰਡ NSG ਕਮਾਂਡੋ ਨੂੰ ਮਾਰਿਆ ਥੱਪੜ, ਤੇਜ਼ ਰਫਤਾਰ ਕਾਰ ਚਲਾਉਣ ਤੋਂ ਰੋਕਿਆ ਤਾਂ ਕੀਤੀ ਹੱਥੋਪਾਈ; ਮੱਚਿਆ ਹੜਕੰਪ
ASI ਨੇ ਰਿਟਾਇਰਡ NSG ਕਮਾਂਡੋ ਨੂੰ ਮਾਰਿਆ ਥੱਪੜ, ਤੇਜ਼ ਰਫਤਾਰ ਕਾਰ ਚਲਾਉਣ ਤੋਂ ਰੋਕਿਆ ਤਾਂ ਕੀਤੀ ਹੱਥੋਪਾਈ; ਮੱਚਿਆ ਹੜਕੰਪ
Jalandhar News: ਪੰਜਾਬ ਪ੍ਰਸ਼ਾਸਨ 'ਚ ਮੱਚੀ ਤਰਥੱਲੀ, ਮੇਅਰ ਦੀ ਮੌਜੂਦਗੀ ਵਿੱਚ ਹਵਾਈ ਫਾਇਰਿੰਗ, ਵੀਡੀਓ ਵਾਇਰਲ ਨੂੰ ਲੈ ਕੇ ਖੜ੍ਹੇ ਹੋਏ ਸਵਾਲ...
ਪੰਜਾਬ ਪ੍ਰਸ਼ਾਸਨ 'ਚ ਮੱਚੀ ਤਰਥੱਲੀ, ਮੇਅਰ ਦੀ ਮੌਜੂਦਗੀ ਵਿੱਚ ਹਵਾਈ ਫਾਇਰਿੰਗ, ਵੀਡੀਓ ਵਾਇਰਲ ਨੂੰ ਲੈ ਕੇ ਖੜ੍ਹੇ ਹੋਏ ਸਵਾਲ...
Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ
Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: 110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
Punjab News: ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Embed widget