ਪੜਚੋਲ ਕਰੋ

Police Order: ਥਾਣੇ ਆਉਣ ਲਈ ਪੁਲਿਸ ਨੇ ਜਾਰੀ ਕੀਤਾ ਡਰੈੱਸ ਕੋਡ, ਜੇ ਆਹ ਕੱਪੜੇ ਪਾ ਕੇ ਪਹੁੰਚੇ ਤਾਂ ਨਹੀਂ ਸੁਣੀ ਜਾਵੇਗੀ ਸ਼ਿਕਾਇਤ

Police Stations In Jalandhar - ਜਲੰਧਰ ਜਿਲ੍ਹੇ ਵਿੱਚ ਪਹਿਲਾਂ ਧਾਰਮਿਕ ਅਸਥਾਨਾਂ ਵੱਲੋਂ ਸ਼ਰਧਾਲੂਆਂ ਲਈ ਡਰੈੱਸ ਕੋਡ ਜਾਰੀ ਕੀਤਾ ਗਿਆ ਅਤੇ ਮੰਦਰਾਂ ਦੇ ਬਾਹਰ ਵੀ ਅਜਿਹਾ ਹੀ ਨੋਟਿਸ ਲਗਾਇਆ ਗਿਆ ਸੀ। ਹੁਣ ਜਲੰਧਰ ਪੁਲਿਸ ਸਟੇਸ਼ਨਾਂ 'ਚ ਆਮ ਜਨਤਾ

Short Clothes ban -  ਜਲੰਧਰ ਵਿੱਚ ਪੰਜਾਬ ਪੁਲਿਸ ਦਾ ਇੱਕ ਫਰਮਾਨ ਕਾਫ਼ੀ ਸੁਰਖੀਆਂ ਬਟੌਰ ਰਿਹਾ ਹੈ। ਇਹ ਹੁਕਮ ਆਮ ਜਨਤਾ ਲਈ ਜਾਰੀ ਕੀਤੇ ਗਏ ਹਨ। ਇਹਨਾਂ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਥਾਣੇ ਵਿੱਚ ਨਿੱਕਰ ਜਾਂ ਕੈਪਰੀ ਪਾ ਕੇ ਆਉਣਾ ਸਖ਼ਤ ਮਨਾ ਹੈ। ਇਹ ਨੋਟਿਸ ਜਲੰਧਰ ਥਾਣਿਆਂ ਦੇ ਬਾਹਰ ਲਗਾਏ ਗਏ ਹਨ। ਜਿਸ ਵਿੱਚ ਮੋਟੋ ਮੋਟੋ ਅੱਖਰਾਂ ਨਾਲ ਹਦਾਇਤ ਕੀਤੀ ਗਈ ਹੈ। 

ਜਲੰਧਰ ਜਿਲ੍ਹੇ ਵਿੱਚ ਪਹਿਲਾਂ ਧਾਰਮਿਕ ਅਸਥਾਨਾਂ ਵੱਲੋਂ ਸ਼ਰਧਾਲੂਆਂ ਲਈ ਡਰੈੱਸ ਕੋਡ ਜਾਰੀ ਕੀਤਾ ਗਿਆ ਅਤੇ ਮੰਦਰਾਂ ਦੇ ਬਾਹਰ ਵੀ ਅਜਿਹਾ ਹੀ ਨੋਟਿਸ ਲਗਾਇਆ ਗਿਆ ਸੀ। ਹੁਣ ਜਲੰਧਰ ਪੁਲਿਸ ਸਟੇਸ਼ਨਾਂ 'ਚ ਆਮ ਜਨਤਾ ਦੇ ਦਾਖਲ ਹੋਣ ਲਈ ਡਰੈੱਸ ਕੋਡ ਜਾਰੀ ਕੀਤਾ ਗਿਆ ਹੈ। 

Police Order: ਥਾਣੇ ਆਉਣ ਲਈ ਪੁਲਿਸ ਨੇ ਜਾਰੀ ਕੀਤਾ ਡਰੈੱਸ ਕੋਡ, ਜੇ ਆਹ ਕੱਪੜੇ ਪਾ ਕੇ ਪਹੁੰਚੇ ਤਾਂ ਨਹੀਂ ਸੁਣੀ ਜਾਵੇਗੀ ਸ਼ਿਕਾਇਤ

ਇਸ ਸਬੰਧੀ ਥਾਣਾ ਨੰਬਰ 4 ਦੇ ਐਡੀਸ਼ਨਲ ਐਚ.ਓ ਸੁਰਜੀਤ ਸਿੰਘ ਸਿੰਘ ਨੇ ਦੱਸਿਆ ਕਿ ਥਾਣਿਆਂ ਵਿੱਚ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਸੁਰਜੀਤ ਸਿੰਘ ਨੇ ਦੱਸਿਆ ਕਿ ਇਹ ਪੋਸਟਰ ਸਾਰੇ ਥਾਣਿਆਂ ਵਿੱਚ ਇਸ ਲਈ ਲਗਾਏ ਗਏ ਹਨ ਕਿਉਂਕਿ ਕੁਝ ਲੋਕਾਂ ਨੇ ਇਤਰਾਜ਼ ਕੀਤਾ ਸੀ ਕਿ ਬਹੁਤ ਸਾਰੇ ਲੋਕ ਛੋਟੇ ਸ਼ਾਰਟਸ ਅਤੇ ਕੈਪਰੀ ਪਾ ਕੇ ਥਾਣਿਆਂ ਵਿੱਚ ਜਾਂਦੇ ਹਨ।

ਸੁਰਜੀਤ ਸਿੰਘ ਨੇ ਕਿਹਾ ਕਿ ਜੇਕਰ ਕੋਈ ਅਜਿਹੇ ਕੱਪੜੇ ਪਾ ਕੇ ਥਾਣੇ ਦੇ ਅੰਦਰ ਆਉਂਦਾ ਹੈ ਤਾਂ ਉਸ ਦੀ ਸ਼ਿਕਾਇਤ ਨਹੀਂ ਸੁਣੀ ਜਾਵੇਗੀ, ਹਾਂ ਇਹ ਵੱਖਰੀ ਗੱਲ ਹੈ ਕਿ ਉਸ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਬਹੁਤ ਸਾਰੇ ਲੋਕ ਸਮਝਦਾਰ ਹੁੰਦੇ ਹਨ ਪਰ ਜਦੋਂ ਬਹੁਤ ਸਾਰੇ ਲੋਕ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਉਣ ਲਈ ਇਕੱਠੇ ਹੁੰਦੇ ਹਨ ਤਾਂ ਉਨ੍ਹਾਂ ਵਿੱਚੋਂ ਇੱਕ ਜਾਂ ਦੋ ਨੇ ਸ਼ਾਰਟਸ ਅਤੇ ਕੈਪਰੀ ਪਹਿਨੇ ਹੁੰਦੇ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੂਰੇ ਕੱਪੜੇ ਪਾ ਕੇ ਅਤੇ ਕੈਪਰੀ-ਨਿਕਰ ਨਾ ਪਹਿਨ ਕੇ ਥਾਣੇ ਆਉਣ। ਅਸੀਂ ਨਹੀਂ ਚਾਹੁੰਦੇ ਕਿ ਲੋਕਾਂ ਨੂੰ ਤਕਲੀਫ਼ ਹੋਵੇ। ਇਹ ਹੁਕਮ ਹਰ ਕਿਸੇ 'ਤੇ ਲਾਗੂ ਹੋਣਗੇ ਨਾ ਕਿ ਸਿਰਫ਼ ਆਮ ਲੋਕਾਂ 'ਤੇ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਜੇਕਰ ਕੋਈ ਪੁਲੀਸ ਮੁਲਾਜ਼ਮ ਅਜਿਹਾ ਕਰਦਾ ਹੈ ਤਾਂ ਉਨ੍ਹਾਂ ਕਿਹਾ ਕਿ ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਨਿਯਮ ਸਭ ਲਈ ਬਰਾਬਰ ਹਨ।

ਟਾਪ ਹੈਡਲਾਈਨ

 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget