ਪੜਚੋਲ ਕਰੋ

Surjit Kaur U-Turn: ਅਕਾਲੀ ਉਮੀਦਵਾਰ ਸੁਰਜੀਤ ਕੌਰ ਨੇ 7 ਘੰਟਿਆਂ 'ਚ ਹੀ ਕਿਉਂ ਛੱਡੀ AAP ? ਅੰਦਰਲੀ ਗੱਲ੍ਹ ਆਈ ਸਾਹਮਣੇ 

Surjit Kaur U-Turn: ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਯੂ-ਟਰਨ 'ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਸੁਰਜੀਤ ਕੌਰ 'ਤੇ ਦਬਾਅ ਬਣਾਇਆ  ਹੈ।

Surjit Kaur U-Turn: ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਯੂ-ਟਰਨ 'ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਸੁਰਜੀਤ ਕੌਰ 'ਤੇ ਦਬਾਅ ਬਣਾਇਆ  ਹੈ।  ਇਸ ਲਈ  ਸੁਰਜੀਤ ਕੌਰ ਨੇ ਆਪਣਾ ਫੈਸਲਾ ਬਦਲ ਲਿਆ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਜੂਦ ਖ਼ਤਮ ਹੋ ਚੁੱਕਾ ਹੈ।  ਹੁਣ ਉਹ ਆਪਣਾ ਉਮੀਦਵਾਰ ਉਤਾਰਨ ਦੀ ਸਥਿਤੀ ਵਿੱਚ ਵੀ ਨਹੀਂ ਹੈ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਨੂੰ ਤੱਕੜੀ ਦੇ ਚੋਣ ਨਿਸ਼ਾਨ 'ਤੇ ਵੋਟ ਨਾ ਪਾਉਣ ਦਾ ਪ੍ਰਚਾਰ ਕਰ ਰਿਹਾ ਹੈ ਅਤੇ ਉਨ੍ਹਾਂ ਦਾ ਬਾਗੀ ਧੜਾ ਲੋਕਾਂ ਨੂੰ ਉਸੇ ਚੋਣ ਨਿਸ਼ਾਨ 'ਤੇ ਵੋਟ ਪਾਉਣ ਦੀ ਗੱਲ ਕਹਿ ਰਿਹਾ ਹੈ। ਇਸ ਸ਼ਕ ਤੋਂ ਚਿੰਤਤ ਹੋਕੇ ਬੀਬੀ ਸੁਰਜੀਤ ਕੌਰ ਨੇ ਪਾਰਟੀ ਛੱਡ ਦਿੱਤੀ।

 ਉਨ੍ਹਾਂ ਕਿਹਾ ਕਿ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਅਕਾਲੀ ਦਲ ਦੇ ਲੋਕ ਉਨ੍ਹਾਂ ਨੂੰ ਬਹੁਜਨ ਸਮਾਜ ਪਾਰਟੀ ਦਾ ਸਮਰਥਨ ਕਰਨ ਲਈ ਕਹਿ ਰਹੇ ਹਨ। ਜੇਕਰ ਅਜਿਹਾ ਹੀ ਕਰਨਾ ਸੀ ਤਾਂ ਉਮੀਦਵਾਰ ਕਿਉਂ ਉਤਾਰਿਆ?  ਉਨ੍ਹਾਂ ਕਿਹਾ ਕਿ ਇਸ ਲਈ ਅਕਾਲੀ ਦਲ ਖੁਦ ਜ਼ਿੰਮੇਵਾਰ ਹੈ।  ਇਸ ਲਈ ਉਹ ਕਿਸੇ ਨੂੰ ਦੋਸ਼ੀ ਨਹੀਂ ਠਹਿਰਾ ਸਕਦੇ।

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ 10 ਜੁਲਾਈ ਨੂੰ ਹੋਣ ਜਾ ਰਹੀ ਹੈ। ਪਰ ਵੋਟਾਂ ਤੋਂ ਪਹਿਲਾਂ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ 'ਚ  ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਬੀਤੀ ਦੇਰ ਸ਼ਾਮ ਮੁੜ ਅਕਾਲੀ ਦਲ ਵਿੱਚ ਵਾਪਸ ਚਲੀ ਗਈ ਹੈ।

ਸੁਰਜੀਤ ਕੌਰ ਦੀ ਵਾਪਸੀ ਅਕਾਲੀ ਦਲ ਦੇ ਬਾਗੀ ਧੜੇ ਦੀ ਆਗੂ ਬੀਬੀ ਜਗੀਰ ਕੌਰ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਕੀਤੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial

ਟਾਪ ਹੈਡਲਾਈਨ

LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
Embed widget