ਪੜਚੋਲ ਕਰੋ

Jalandhar Crime: ਦੀਵਾਲੀ ਵਾਲੀ ਰਾਤ ਜਨਾਨੀ ਦਾ ਕਾਰਾ, ਚਾਰ ਬੱਚਿਆਂ ਤੋਂ ਖੋਹਿਆ ਪਿਓ ਦਾ ਸਹਾਰਾ 

Jalandhar Crime news: ਮ੍ਰਿਤਕ ਮਾਸੀਸੂਰਨ ਗਰੀਬ ਪਰਿਵਾਰ ਨਾਲ ਸਬੰਧਤ ਸੀ। ਲਾਂਬੜਾ ਥਾਣੇ ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਪੁੱਜ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Jalandhar Crime news: ਜਲੰਧਰ 'ਚ ਦੀਵਾਲੀ ਵਾਲੀ ਰਾਤ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਲਾਂਬੜਾ ਦੇ ਪਿੰਡ ਲਾਲੀਆ ਖੁਰਦ ਦੀ ਹੈ। ਘਟਨਾ ਤੋਂ ਬਾਅਦ ਪਤਨੀ ਮੌਕੇ ਤੋਂ ਫਰਾਰ ਹੋ ਗਈ। ਮ੍ਰਿਤਕ ਦੀ ਪਛਾਣ ਮਾਸੀਸੂਰਨ ਵਜੋਂ ਹੋਈ ਹੈ। ਜੋ ਕਿ 4 ਬੱਚਿਆਂ ਦਾ ਪਿਤਾ ਸੀ।

ਮ੍ਰਿਤਕ ਮਾਸੀਸੂਰਨ ਗਰੀਬ ਪਰਿਵਾਰ ਨਾਲ ਸਬੰਧਤ ਸੀ। ਲਾਂਬੜਾ ਥਾਣੇ ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਪੁੱਜ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪਰਵਾਸੀ ਮਜ਼ਦੂਰ ਮਾਸੀਸੂਰਨ ਜੋ ਪਿਛਲੇ ਦੋ ਮਹੀਨੇ ਤੋਂ ਆਪਣੇ ਚਾਰ ਬੱਚਿਆਂ ਤੇ ਪਤਨੀ ਨਾਲ ਕੰਮ ਕਰ ਰਿਹਾ ਸੀ, ਪਰਿਵਾਰ ਸਮੇਤ ਪਿੰਡ ਤੋਂ ਬਾਹਰ ਖੂਹ 'ਤੇ ਰਹਿੰਦਾ ਸੀ। 

ਸੋਮਵਾਰ ਸਵੇਰੇ  ਖੂਹ 'ਤੇ ਰਹਿਣ ਵਾਲੇ ਲੋਕਾਂ ਵੱਲੋਂ ਸੂਚਨਾ ਮਿਲੀ ਕਿ ਮਾਸੀਸੂਰਨ ਦੀ ਲਾਸ਼ ਖੂਨ ਨਾਲ ਲੱਥਪੱਥ ਹਾਲਤ 'ਚ ਮਿਲੀ ਹੈ। ਮੌਕੇ 'ਤੇ ਪਹੁੰਚ ਕੇ ਲੋਕਾਂ ਵੱਲੋਂ ਜਦੋਂ ਮ੍ਰਿਤਕ ਦੇ ਬੱਚਿਆਂ ਤੋਂ ਘਟਨਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਦੇਰ ਰਾਤ ਮਾਂ-ਪਿਉ ਦਾ ਆਪਸੀ ਝਗੜਾ ਹੋਇਆ ਸੀ।

ਬੱਚਿਆਂ ਨੇ ਦੱਸਿਆ ਕਿ ਜਦੋਂ ਸਵੇਰੇ ਉੱਠ ਕੇ ਦੇਖਿਆ ਤਾਂ ਉਨ੍ਹਾਂ ਦੀ ਮਾਂ ਰੂਪਾ ਘਰ ਵਿਚ ਮੌਜੂਦ ਨਹੀਂ ਸੀ। ਉਨ੍ਹਾਂ ਦੱਸਿਆ ਕਿ ਲਾਂਬੜਾ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਤੇ ਮੌਕੇ 'ਤੇ ਪਹੁੰਚ ਕੇ ਲਾਂਬੜਾ ਪੁਲਿਸ ਵੱਲੋਂ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ।

Jalandhar Crime: ਦੀਵਾਲੀ ਵਾਲੀ ਰਾਤ ਜਨਾਨੀ ਦਾ ਕਾਰਾ, ਚਾਰ ਬੱਚਿਆਂ ਤੋਂ ਖੋਹਿਆ ਪਿਓ ਦਾ ਸਹਾਰਾ 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
Vadodara Road Accident : ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ, 31 ਜ਼ਖ਼ਮੀ
Vadodara Road Accident : ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ, 31 ਜ਼ਖ਼ਮੀ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget