ਪੜਚੋਲ ਕਰੋ

Jalandhar 'ਚ ਮਹਿਲਾ ਨੇ ਲਾਈ ਛਲਾਂਗ, ਹੋਈ ਮੌਤ; ਮੱਚ ਗਿਆ ਚੀਕ ਚੀਹਾੜਾ

Jalandhar News: ਜਲੰਧਰ ਦੇ ਰਾਮਾ ਮੰਡੀ ਸਥਿਤ ਪ੍ਰੋਫੈਸਰ ਕਲੋਨੀ ਦੇ ਇੱਕ ਘਰ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ।

Jalandhar News: ਜਲੰਧਰ ਦੇ ਰਾਮਾ ਮੰਡੀ ਸਥਿਤ ਪ੍ਰੋਫੈਸਰ ਕਲੋਨੀ ਦੇ ਇੱਕ ਘਰ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਤੋਂ ਬਚਣ ਦੀ ਕੋਸ਼ਿਸ਼ ਕਰਦਿਆਂ ਹੋਇਆਂ 77 ਸਾਲਾ ਪਰਮਜੀਤ ਕੌਰ ਨੇ ਛੱਤ ਤੋਂ ਛਾਲ ਮਾਰ ਦਿੱਤੀ। ਗੰਭੀਰ ਜ਼ਖਮੀ ਹੋਣ 'ਤੇ ਉਸ ਨੂੰ ਜੌਹਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪਰਮਜੀਤ ਕੌਰ ਆਪਣੇ ਪਤੀ ਨਾਲ ਰਹਿੰਦੀ ਸੀ

ਜਾਣਕਾਰੀ ਮੁਤਾਬਕ ਪਰਮਜੀਤ ਕੌਰ ਆਪਣੇ ਪਤੀ ਲੱਖਾ ਨਾਲ ਘਰ ਦੀ ਉੱਪਰਲੀ ਮੰਜ਼ਿਲ 'ਤੇ ਰਹਿੰਦੀ ਸੀ। ਕਿਰਾਏਦਾਰ ਹੇਠਲੀ ਮੰਜ਼ਿਲ 'ਤੇ ਰਹਿੰਦੇ ਸਨ। ਬੁੱਧਵਾਰ ਸਵੇਰੇ ਪਰਮਜੀਤ ਕੌਰ ਆਪਣੇ ਕਮਰੇ ਵਿੱਚ ਆਰਾਮ ਕਰ ਰਹੀ ਸੀ, ਜਿਸ ਦੌਰਾਨ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ।

ਹਸਪਤਾਲ ਵਿੱਚ ਹੋਈ ਮੌਤ

ਅੱਗ ਦੀਆਂ ਲਪਟਾਂ ਦੇਖ ਕੇ ਪਰਮਜੀਤ ਕੌਰ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਲੋਕ ਮੌਕੇ 'ਤੇ ਆਏ। ਅੱਗ ਤੋਂ ਬਚਣ ਦੀ ਕੋਸ਼ਿਸ਼ ਕਰਦਿਆਂ ਹੋਇਆਂ ਉਸਨੇ ਛੱਤ ਤੋਂ ਛਾਲ ਮਾਰ ਦਿੱਤੀ। ਉਸ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ।

ਗੁਆਂਢੀਆਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ

ਘਰ ਦੇ ਹੇਠਾਂ ਰਹਿਣ ਵਾਲੇ ਕਿਰਾਏਦਾਰ ਅਤੇ ਗੁਆਂਢੀਆਂ ਨੇ ਤੁਰੰਤ ਉਸਨੂੰ ਜੌਹਲ ਹਸਪਤਾਲ ਪਹੁੰਚਾਇਆ। ਹਾਲਾਂਕਿ, ਪਰਮਜੀਤ ਕੌਰ ਇਲਾਜ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਝੱਲਦੀ ਹੋਈ ਦਮ ਤੋੜ ਗਈ।

ਪੁਲਿਸ ਜਾਂਚ ਵਿੱਚ ਜੁਟੀ ਹੋਈ

ਘਟਨਾ ਦੀ ਜਾਣਕਾਰੀ ਮਿਲਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ 'ਤੇ ਪਹੁੰਚੀ ਫਾਇਰ ਵਿਭਾਗ ਦੀ ਟੀਮ ਨੇ ਅੱਗ 'ਤੇ ਕਾਬੂ ਪਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਅੱਜ ਜਲੰਧਰ ਬੰਦ, ਡਾ. ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਖ਼ਿਲਾਫ਼ ਜਥੇਬੰਦੀਆਂ 'ਚ ਗੁੱਸਾ; 7 ਘੰਟੇ ਮਾਰਕਿਟ ਅਤੇ ਬੈਂਕ ਬੰਦ ਕਰਾਉਣਗੇ ਸੰਗਠਨ
ਅੱਜ ਜਲੰਧਰ ਬੰਦ, ਡਾ. ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਖ਼ਿਲਾਫ਼ ਜਥੇਬੰਦੀਆਂ 'ਚ ਗੁੱਸਾ; 7 ਘੰਟੇ ਮਾਰਕਿਟ ਅਤੇ ਬੈਂਕ ਬੰਦ ਕਰਾਉਣਗੇ ਸੰਗਠਨ
Jalandhar News: ਜਲੰਧਰ 'ਚ ਕੱਲ੍ਹ ਬੰਦ ਦਾ ਐਲਾਨ, ਜਾਣੋ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ?
Jalandhar News: ਜਲੰਧਰ 'ਚ ਕੱਲ੍ਹ ਬੰਦ ਦਾ ਐਲਾਨ, ਜਾਣੋ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' ਵਿੱਚ ਸ਼ਾਮਲ ਹੋਏ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' ਵਿੱਚ ਸ਼ਾਮਲ ਹੋਏ...
Zirakpur ਦੇ ਹੋਟਲ-ਪੀਜੀ 'ਚ ਪੁਲਿਸ ਦੀ ਰੇਡ, 3 ਲੜਕੀਆਂ ਰੈਸਕਿਊ, ਨਸ਼ੀਲਾ ਸਮਾਨ ਬਰਾਮਦ; ਡੋਪ ਟੈਸਟ ਕਰਵਾਏਗੀ ਪੁਲਿਸ 
Zirakpur ਦੇ ਹੋਟਲ-ਪੀਜੀ 'ਚ ਪੁਲਿਸ ਦੀ ਰੇਡ, 3 ਲੜਕੀਆਂ ਰੈਸਕਿਊ, ਨਸ਼ੀਲਾ ਸਮਾਨ ਬਰਾਮਦ; ਡੋਪ ਟੈਸਟ ਕਰਵਾਏਗੀ ਪੁਲਿਸ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਜ਼ਿਆਦਾ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਜ਼ਿਆਦਾ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਫਿਰ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਮੁੜ ਨੁਕਸਾਨ 'ਚ ਤੇਲ ਕੰਪਨੀਆਂ; ਜਾਣੋ 10 ਸਤੰਬਰ ਦੇ ਰੇਟ
ਫਿਰ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਮੁੜ ਨੁਕਸਾਨ 'ਚ ਤੇਲ ਕੰਪਨੀਆਂ; ਜਾਣੋ 10 ਸਤੰਬਰ ਦੇ ਰੇਟ
ਕਾਂਗਰਸ ਨੇ ਖਿੱਚੀ ਚੋਣਾਂ ਦੀ ਤਿਆਰੀ, ਜੱਟਸਿੱਖ ਚਿਹਰੇ ਦੀ ਅਗਵਾਈ 'ਚ ਲੜੇਗੀ ਪਾਰਟੀ, ਇਸੇ ਫਾਰਮੁਲੇ 'ਤੇ ਬਣਾ ਚੁੱਕੇ ਸਰਕਾਰ; CM ਚਿਹਰੇ ਨੂੰ ਲੈਕੇ ਵੱਡਾ ਫੈਸਲਾ!
ਕਾਂਗਰਸ ਨੇ ਖਿੱਚੀ ਚੋਣਾਂ ਦੀ ਤਿਆਰੀ, ਜੱਟਸਿੱਖ ਚਿਹਰੇ ਦੀ ਅਗਵਾਈ 'ਚ ਲੜੇਗੀ ਪਾਰਟੀ, ਇਸੇ ਫਾਰਮੁਲੇ 'ਤੇ ਬਣਾ ਚੁੱਕੇ ਸਰਕਾਰ; CM ਚਿਹਰੇ ਨੂੰ ਲੈਕੇ ਵੱਡਾ ਫੈਸਲਾ!
Embed widget