ਪੜਚੋਲ ਕਰੋ

Jalandhar News: ਨਿੰਹਗ ਸਿੰਘ ਦੇ ਬਾਣੇ 'ਚ ਮੌਜੂਦ ਨੌਜਵਾਨ ਦੀ ਭੀੜ ਨੇ ਕੀਤੀ ਕੁੱਟਮਾਰ, ਇਸ ਗੱਲ ਤੋਂ ਪੈਦਾ ਹੋਇਆ ਵਿਵਾਦ

ਜਲੰਧਰ ਦੇ ਲੰਮਾ ਪਿੰਡ ਚੌਂਕ ਤੋਂ ਹੁਸ਼ਿਆਰਪੁਰ ਰੋਡ 'ਤੇ ਸ਼ੇਖੇ ਫਲਾਈਓਵਰ ਦੇ ਨਜ਼ਦੀਕ ਇੱਕ ਨਿਹੰਗ ਸਿੰਘ ਬਾਣੇ ਦੇ ਵਿੱਚ ਮੌਜੂਦ ਨੌਜਵਾਨ ਨੂੰ ਲੋਕਾਂ ਦੀ ਭੀੜ ਦੇ ਵੱਲੋਂ ਕੁੱਟਿਆ ਜਾ ਰਿਹਾ ਸੀ। ਲੋਕਾਂ ਨੇ ਇਲਜ਼ਾਮ ਲਗਾਏ ਹਨ ਕਿ ਕਾਲਜ ਤੋਂ ਆਉਂਦੀ..

Jalandhar Nihang Youth : ਜਲੰਧਰ ਦੇ ਲੰਮਾ ਪਿੰਡ ਚੌਂਕ ਤੋਂ ਹੁਸ਼ਿਆਰਪੁਰ ਰੋਡ 'ਤੇ ਸ਼ੇਖੇ ਫਲਾਈਓਵਰ ਦੇ ਨਜ਼ਦੀਕ ਇੱਕ ਨਿਹੰਗ ਸਿੰਘ ( Nihang Singh ) ਬਾਣੇ ਦੇ ਵਿੱਚ ਮੌਜੂਦ ਨੌਜਵਾਨ ਨੂੰ ਲੋਕਾਂ ਦੀ ਭੀੜ ਦੇ ਵੱਲੋਂ ਕੁੱਟਿਆ ਜਾ ਰਿਹਾ ਸੀ। ਲੋਕਾਂ ਨੇ ਇਲਜ਼ਾਮ ਲਗਾਏ ਹਨ ਕਿ ਕਾਲਜ ਤੋਂ ਆਉਂਦੀ ਹੋਈ ਲੜਕੀ ਦੇ ਨਾਲ ਇਸ ਦੇ ਵੱਲੋਂ ਛੇੜਛਾੜ ਕੀਤੀ ਗਈ ਹੈ ਤੇ ਲੜਕੀ ਦੇ ਨਾਲ ਗਲਤ ਹਰਕਰਤ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ।

ਜਿਸ ਕਰਕੇ ਲੋਕਾਂ ਦੀ ਭੀੜ ਵੱਲੋਂ ਇਸ ਨਾਲ ਕੁੱਟਮਾਰ ਕੀਤੀ ਗਈ, ਲੜਕੀ ਦੀ ਮਾਤਾ ਨੇ ਦੱਸਿਆ ਕਿ ਉਸ ਦੀ ਲੜਕੀ ਕਾਲਜ ਤੋਂ ਪੜ੍ਹ ਕੇ ਵਾਪਸ ਆ ਰਹੀ ਸੀ ਅਤੇ ਇਹ ਲੜਕੀ ਦਾ ਪਿੱਛਾ ਕਰ ਰਿਹਾ ਸੀ ਲੜਕੀ ਦੇ ਵਿਰੋਧ ਕਰਨ ਤੇ ਇਸ ਨੇ ਲੜਕੀ ਦੀ ਬਾਂਹ ਫੜੀ ਜਿਸ ਤੋਂ ਬਾਅਦ ਲੜਕੀ ਨੇ ਰੌਲਾ ਪਾ ਦਿੱਤਾ ਤੇ ਲੋਕ ਇਕੱਠੇ ਹੋ ਗਏ ਤੇ ਇਸਦੀ ਛਿੱਤਰ ਪਰੇਡ ਕਰਨੀ ਸ਼ੁਰੂ ਕਰ ਦਿੱਤੀ।

ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕੀ ਇਹ ਵਿਅਕਤੀ ਯੂਪੀ ਦਾ ਰਹਿਣ ਵਾਲਾ ਹੈ ਤੇ ਇੱਥੇ ਇਸ ਨੇ ਲੜਕੀ ਦੇ ਨਾਲ ਛੇੜਛਾੜ ਕੀਤੀ ਹੈ ਜਿਸ ਦੇ ਕਰਕੇ ਲੋਕਾਂ ਦੇ ਵੱਲੋਂ ਇਸ ਦੀ ਕੁੱਟਮਾਰ ਕੀਤੀ ਜਾ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ । ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget