ਪੜਚੋਲ ਕਰੋ

Youtuber ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, ਫ਼ੌਜ ਦਾ ਜਵਾਨ ਗ੍ਰਿਫ਼ਤਾਰ

Jalandhar News: ਜਲੰਧਰ ‘ਚ ਯੂਟਿਊਬਰ ਰੋਜ਼ਰ ਸੰਧੂ ਦੇ ਘਰ ‘ਤੇ ਗ੍ਰੇਨੇਡ ਸੁੱਟਣ ਦੇ ਮਾਮਲੇ ਵਿਚ ਵੱਡਾ ਖੁਲਾਸਾ ਹੋਇਆ ਹੈ। ਗ੍ਰਨੇਡ ਸੁੱਟਣ ਵਾਲੇ ਹਰਿਆਣਾ ਦੇ ਯਮੁਨਾ ਨਗਰ ਦੇ ਪਿੰਡ ਸ਼ਾਦੀਪੁਰ ਦੇ ਰਹਿਣ ਵਾਲੇ ਹਾਰਦਿਕ ਨੂੰ ਇਕ ਫੌਜੀ ਨੇ ਗ੍ਰਨੇਡ ਸੁੱਟਣ ਦੀ ਟ੍ਰੇਨਿੰਗ ਦਿੱਤੀ ਸੀ।

Jalandhar News: ਜਲੰਧਰ ‘ਚ ਯੂਟਿਊਬਰ ਰੋਜ਼ਰ ਸੰਧੂ ਦੇ ਘਰ ‘ਤੇ ਗ੍ਰੇਨੇਡ ਸੁੱਟਣ ਦੇ ਮਾਮਲੇ ਵਿਚ ਵੱਡਾ ਖੁਲਾਸਾ ਹੋਇਆ ਹੈ। ਗ੍ਰਨੇਡ ਸੁੱਟਣ ਵਾਲੇ ਹਰਿਆਣਾ ਦੇ ਯਮੁਨਾ ਨਗਰ ਦੇ ਪਿੰਡ ਸ਼ਾਦੀਪੁਰ ਦੇ ਰਹਿਣ ਵਾਲੇ ਹਾਰਦਿਕ ਨੂੰ ਇਕ ਫੌਜੀ ਨੇ ਗ੍ਰਨੇਡ ਸੁੱਟਣ ਦੀ ਟ੍ਰੇਨਿੰਗ ਦਿੱਤੀ ਸੀ। ਜਲੰਧਰ ਦਿਹਾਤੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਫੌਜੀ ਸੁਖਚਰਨ ਸਿੰਘ ਨੇ ਹਾਰਦਿਕ ਨੂੰ ਸੋਸ਼ਲ ਮੀਡੀਆ ‘ਤੇ ਟ੍ਰੇਨਿੰਗ ਦਿੱਤੀ

ਸਿੱਖ ਰੈਜੀਮੈਂਟ ਦੇ ਫੌਜੀ ਸੁਖਚਰਨ ਸਿੰਘ ਨੇ ਹਾਰਦਿਕ ਨੂੰ ਸੋਸ਼ਲ ਮੀਡੀਆ ‘ਤੇ ਟ੍ਰੇਨਿੰਗ ਦਿੱਤੀ ਸੀ। ਉਸ ਨੇ ਦੱਸਿਆ ਕਿ ਫੌਜੀ ਨੇ ਉਸ ਨੂੰ ਇੰਸਟਾਗ੍ਰਾਮ ‘ਤੇ ਆਰਟੀਫਿਸ਼ੀਅਲ ਗ੍ਰਨੇਡ ਸੁੱਟਣ ਦੀ ਪ੍ਰੈਕਟਿਸ ਵੀ ਕਰਵਾਈ ਸੀ। ਸੁਖਚਰਨ ਸਿੰਘ ਮੁਕਤਸਰ ਦਾ ਰਹਿਣ ਵਾਲਾ ਹੈ ਅਤੇ ਜੰਮੂ ਵਿੱਚ ਸਿੱਖ ਰੈਜੀਮੈਂਟ ਵਿੱਚ ਤਾਇਨਾਤ ਸੀ। 

ਉਹ ਗ੍ਰਨੇਡ ਸੁੱਟਣ ਦੀ ਟ੍ਰੇਨਿੰਗ ਦੇ ਰਿਹਾ ਸੀ

ਸੁਖਚਰਨ ਨੂੰ ਇਹ ਨਹੀਂ ਪਤਾ ਸੀ ਕਿ ਜਿਸ ਬੰਦੇ ਨੂੰ ਉਹ ਗ੍ਰਨੇਡ ਸੁੱਟਣ ਦੀ ਟ੍ਰੇਨਿੰਗ ਦੇ ਰਿਹਾ ਸੀ, ਉਹ ਯੂਟਿਊਬਰ ਦੇ ਰਸੂਲਪੁਰ, ਜਲੰਧਰ ਦੀ ਕੋਠੀ ‘ਤੇ ਹਮਲਾ ਕਰਨ ਵਾਲਾ ਸੀ। ਇਸ ਲਈ ਪੁਲਿਸ ਨੇ ਉਸ ‘ਤੇ ਦੇਸ਼ਧ੍ਰੋਹ ਅਤੇ ਹੋਰ ਧਾਰਾਵਾਂ ਨਹੀਂ ਲਾਈਆਂ ਹਨ। ਸੋਸ਼ਲ ਮੀਡੀਆ ‘ਤੇ ਦੇਸ਼ ਵਿਰੋਧੀ ਅਨਸਰਾਂ ਨੂੰ ਟ੍ਰੇਨਿੰਗ ਦੇਣ ਦੇ ਦੋਸ਼ ‘ਚ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਅੱਜ ਕੋਰਟ ਵਿਚ ਪੇਸ਼ ਕਰਕੇ 5 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

ਫੌਜੀ ਜਵਾਨ ਜੰਮੂ-ਕਸ਼ਮੀਰ ਦੇ ਰਾਜੌਰੀ ਵਿਚ ਤਾਇਨਾਤ

SSP ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਫੌਜੀ ਜਵਾਨ ਜੰਮੂ-ਕਸ਼ਮੀਰ ਦੇ ਰਾਜੌਰੀ ਵਿਚ ਤਾਇਨਾਤ ਹੈ। ਮੁਲਜ਼ਮਾਂ ਦੇ ਨਾਲ ਉਸ ਦੀ ਇੰਸਟਾਗ੍ਰਾਮ ‘ਤੇ ਦੋਸਤੀ ਹੋਈ ਸੀ। ਉਸ ਨੇ ਵੀਡੀਓ ਭੇਜ ਕੇ ਇੰਸਟਾਗ੍ਰਾਮ ‘ਤੇ ਪ੍ਰੈਕਟਿਸ ਕਰਵਾਈ ਕਿ ਕਿਵੇਂ ਹੈਂਡ ਗ੍ਰਨੇਡ ਨੂੰ ਸੁੱਟਣਾ ਹੈ। ਪੁਲਿਸ ਨੇ ਦੱਸਿਆ ਕਿ ਫੌਜੀ ਜਵਾਨ ਨੂੰ ਹਥਿਆਰਾਂ ਦੀ ਕਾਫੀ ਜਾਣਕਾਰੀ ਸੀ ਤੇ ਉਸ ਨੇ ਵੀਡੀਓ ਬਣਾ ਕੇ ਮੁਲਜ਼ਮਾਂ ਦੇ ਨਾਲ ਸ਼ੇਅਰ ਕੀਤੀਆਂ ਸਨ। ਇਸ ਮਾਮਲੇ ਵਿਚ ਹੁਣ ਤੱਕ 9 ਗ੍ਰਿਫਤਾਰੀਆਂ ਹੋ ਚੁੱਕੀਆਂ ਹਨ।

ਦੱਸ ਦੇਈਏ ਕਿ 16 ਮਾਰਚ ਨੂੰ ਸਵੇਰੇ 4 ਵਜੇ ਦੇ ਕਰੀਬ ਯੂਟਿਊਬਰ ਰੋਜ਼ਰ ਸੰਧੂ ਦੇ ਘਰ ‘ਤੇ ਗ੍ਰੇਨੇਡ ਸੁੱਟਿਆ ਗਿਆ, ਜੋ ਫਟਿਆ ਨਹੀਂ। ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਗੈਂਗ ਨੇ ਇੱਕ ਵੀਡੀਓ ਜਾਰੀ ਕਰਕੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਉਸ ਨੇ ਕਿਹਾ ਸੀ ਕਿ ਯੂਟਿਊਬਰ ਨੇ ਇਸਲਾਮ ਅਤੇ ਮੁਸਲਮਾਨਾਂ ਵਿਰੁੱਧ ਟਿੱਪਣੀਆਂ ਕੀਤੀਆਂ ਸਨ। ਉਸ ਨੇ ਦੁਬਾਰਾ ਹਮਲਾ ਕਰਨ ਦੀ ਧਮਕੀ ਦਿੱਤੀ ਸੀ। ਬਾਅਦ ਵਿੱਚ ਪੁਲਿਸ ਨੇ ਹਾਰਦਿਕ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਹਾਰਦਿਕ ਨੇ ਖੁਲਾਸਾ ਕੀਤਾ ਕਿ ਉਸ ਨੂੰ ਫੌਜ ਦੇ ਸਿਪਾਹੀ ਸੁਖਚਰਨ ਸਿੰਘ ਨੇ ਗ੍ਰਨੇਡ ਸੁੱਟਣ ਦੀ ਸਿਖਲਾਈ ਦਿੱਤੀ ਸੀ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
Embed widget