ਪੜਚੋਲ ਕਰੋ

Ludhiana News: ਲੁਧਿਆਣਾ ਦੀਆਂ ਸੜਕਾਂ 'ਤੇ ਸੋਚ-ਸਮਝ ਕੇ ਨਿਕਲਿਓ....ਬਗੈਰ HSNP ਵਾਹਨਾਂ ਦੇ ਹੋਣਗੇ ਚਲਾਨ

ਪੰਜਾਬ ਸਰਕਾਰ ਨੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣ ਦੀ ਆਖਰੀ ਮਿਤੀ 30 ਜੂਨ ਤੈਅ ਕੀਤੀ ਸੀ। ਸਰਕਾਰੀ ਅੰਕੜਿਆਂ ਅਨੁਸਾਰ ਜ਼ਿਲ੍ਹੇ ਦੇ ਕਰੀਬ 6 ਲੱਖ ਵਾਹਨਾਂ ਨੇ ਅਜੇ ਤੱਕ ਐਚਐਸਐਨਪੀ ਲਈ ਅਪਲਾਈ ਨਹੀਂ ਕੀਤਾ।

Ludhiana News: ਲੁਧਿਆਣਾ ਵਿੱਚ ਹਾਈ ਸਕਿਓਰਿਟੀ ਨੰਬਰ ਪਲੇਟਾਂ ਤੋਂ ਬਿਨਾਂ ਸ਼ਹਿਰ ਦੀਆਂ ਸੜਕਾਂ 'ਤੇ ਚੱਲਣ ਵਾਲੇ ਵਾਹਨਾਂ 'ਤੇ ਟ੍ਰੈਫਿਕ ਪੁਲਿਸ ਨੇ ਸ਼ਿਕੰਜਾ ਕੱਸ ਦਿੱਤਾ ਹੈ। ਟ੍ਰੈਫਿਕ ਪੁਲਿਸ ਨੇ ਇੱਕ ਦਿਨ ਵਿੱਚ ਹੀ 200 ਚਲਾਨ ਕੱਟ ਦਿੱਤੇ ਹਨ। ਇਸ ਨਾਲ ਪੁਲਿਸ ਨੇ ਸੰਕੇਤ ਦਿੱਤਾ ਹੈ ਕਿ ਹਾਈ ਸਕਿਓਰਿਟੀ ਨੰਬਰ ਪਲੇਟਾਂ ਤੋਂ ਬਿਨਾਂ ਵਾਹਨ ਸੜਕਾਂ ਉੱਪਰ ਨਹੀਂ ਚੱਲਣ ਦਿੱਤੇ ਜਾਣਗੇ।  

ਇਹ ਵੀ ਪੜ੍ਹੋ: ਖ਼ਤਮ ਹੋ ਜਾਏਗੀ ਦੁਨੀਆ! ਭਾਫ ਬਣ ਕੇ ਉੱਡ ਜਾਣਗੇ ਲੋਕ, ਜਾਣੋ ਸਟੀਫਨ ਹਾਕਿੰਗ ਦੀ ਭਵਿੱਖਬਾਣੀ

ਪੁਲਿਸ ਅਨੁਸਾਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਫੜਨ ਲਈ ਸਾਰੇ ਮੁੱਖ ਚੌਰਾਹਿਆਂ 'ਤੇ ਅਧਿਕਾਰੀ ਤਾਇਨਾਤ ਕੀਤੇ ਗਏ। ਪੰਜਾਬ ਸਰਕਾਰ ਨੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣ ਦੀ ਆਖਰੀ ਮਿਤੀ 30 ਜੂਨ ਤੈਅ ਕੀਤੀ ਸੀ। ਸਰਕਾਰੀ ਅੰਕੜਿਆਂ ਅਨੁਸਾਰ ਜ਼ਿਲ੍ਹੇ ਦੇ ਕਰੀਬ 6 ਲੱਖ ਵਾਹਨਾਂ ਨੇ ਅਜੇ ਤੱਕ ਐਚਐਸਐਨਪੀ ਲਈ ਅਪਲਾਈ ਨਹੀਂ ਕੀਤਾ।

ਸਹਾਇਕ ਪੁਲਿਸ ਕਮਿਸ਼ਨਰ (ਟ੍ਰੈਫਿਕ) ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਮਲਹਾਰ ਰੋਡ, ਗਿੱਲ ਰੋਡ, ਸਮਰਾਲਾ ਚੌਕ, ਜਲੰਧਰ ਬਾਈਪਾਸ, ਇਸ਼ਮੀਤ ਸਿੰਘ ਚੌਕ ਤੇ ਸ਼ਹਿਰ ਦੇ ਹੋਰ ਇਲਾਕਿਆਂ ’ਤੇ ਚਲਾਈ ਗਈ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਮੁਹਿੰਮ ਦਾ ਪਹਿਲਾ ਦਿਨ ਸੀ। ਪਹਿਲੀ ਵਾਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 2,000 ਰੁਪਏ ਤੇ ਦੂਜੀ ਵਾਰ 3,000 ਰੁਪਏ ਜੁਰਮਾਨਾ ਕੀਤਾ ਜਾਵੇਗਾ।

ਦੱਸ ਦਈਏ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਈ ਸਰਕਾਰੀ ਵਾਹਨਾਂ 'ਤੇ ਅਜੇ ਤੱਕ ਉੱਚ ਸੁਰੱਖਿਆ ਨੰਬਰ ਪਲੇਟਾਂ ਨਹੀਂ ਹਨ। ਇਸ ਬਾਰੇ ਅਧਿਕਾਰੀ ਨੇ ਕਿਹਾ ਕਿ ਜੇਕਰ ਕੋਈ ਵਾਹਨ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ 'ਤੇ ਕਾਰਵਾਈ ਕੀਤੀ ਜਾਵੇਗੀ। ਟ੍ਰੈਫਿਕ ਪੁਲਿਸ ਨੇ ਜੂਨ ਮਹੀਨੇ ਵਿੱਚ 35 ਦੇ ਕਰੀਬ ਦੋਪਹੀਆ ਵਾਹਨਾਂ ਦੇ ਮੋਡੀਫਾਈਡ ਸਾਈਲੈਂਸਰ ਵਾਲੇ ਚਲਾਨ ਕੀਤੇ ਸਨ।

ਇਹ ਵੀ ਪੜ੍ਹੋ: ਮਗਰਮੱਛ ਨੂੰ ਦੁਲਹਨ ਵਾਂਗ ਸਜਾਇਆ, ਫਿਰ ਇਸ ਦੇਸ਼ ਦੇ ਮੇਅਰ ਨੇ ਉਸੇ ਮਗਰਮੱਛ ਨਾਲ ਕਰ ਲਿਆ ਵਿਆਹ, ਜਾਣੋ ਇਸ ਦੀ ਵਜ੍ਹਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News : ਅੰਮ੍ਰਿਤਸਰ ਦਿਹਾਤੀ ਦੇ SSP ਨੂੰ ਹਟਾਇਆ , ਹੋਰ ਵੀ ਅਧਿਕਾਰੀਆਂ ਦੇ ਕੀਤੇ ਤਬਾਦਲੇ
Punjab News : ਅੰਮ੍ਰਿਤਸਰ ਦਿਹਾਤੀ ਦੇ SSP ਨੂੰ ਹਟਾਇਆ , ਹੋਰ ਵੀ ਅਧਿਕਾਰੀਆਂ ਦੇ ਕੀਤੇ ਤਬਾਦਲੇ
Amritsar News : ਜੰਡਿਆਲਾ ਗੁਰੂ 'ਚ ਤੇਜ਼ਧਾਰ ਹਥਿਆਰਾਂ ਨਾਲ ਅਧਿਆਪਕ ਦਾ ਕਤਲ , ਬੇਟੀ ਨੂੰ ਟਿਊਸ਼ਨ ਛੱਡ ਕੇ ਵਾਪਸ ਆਉਂਦੇ ਸਮੇਂ ਵਾਪਰੀ ਘਟਨਾ
Amritsar News : ਜੰਡਿਆਲਾ ਗੁਰੂ 'ਚ ਤੇਜ਼ਧਾਰ ਹਥਿਆਰਾਂ ਨਾਲ ਅਧਿਆਪਕ ਦਾ ਕਤਲ , ਬੇਟੀ ਨੂੰ ਟਿਊਸ਼ਨ ਛੱਡ ਕੇ ਵਾਪਸ ਆਉਂਦੇ ਸਮੇਂ ਵਾਪਰੀ ਘਟਨਾ
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ ਸਰਪੰਚ ਦੀ ਅਲੀਸ਼ਾਨ ਕੋਠੀ 'ਤੇ ਚੱਲਿਆ ਬੁਲਡੋਜ਼ਰ; ਪ੍ਰਸ਼ਾਸਨ 'ਚ ਮੱਚੀ ਹਲਚਲ...
ਪੰਜਾਬ ਤੋਂ ਵੱਡੀ ਖਬਰ, ਸਾਬਕਾ ਸਰਪੰਚ ਦੀ ਅਲੀਸ਼ਾਨ ਕੋਠੀ 'ਤੇ ਚੱਲਿਆ ਬੁਲਡੋਜ਼ਰ; ਪ੍ਰਸ਼ਾਸਨ 'ਚ ਮੱਚੀ ਹਲਚਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਬੰਬ ਸਕੁਐਡ ਟੀਮ ਨੇ ਘੇਰੀ ਜਲੰਧਰ ਜ਼ਿਲ੍ਹਾ ਅਦਾਲਤ; ਲੋਕਾਂ ਨੂੰ ਕੱਢਿਆ ਬਾਹਰ...
ਪੰਜਾਬ 'ਚ ਮੱਚਿਆ ਹਾਹਾਕਾਰ, ਬੰਬ ਸਕੁਐਡ ਟੀਮ ਨੇ ਘੇਰੀ ਜਲੰਧਰ ਜ਼ਿਲ੍ਹਾ ਅਦਾਲਤ; ਲੋਕਾਂ ਨੂੰ ਕੱਢਿਆ ਬਾਹਰ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 
Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
ਮਸਾਲੇਦਾਨੀ 'ਚ ਰੱਖੀ ਹਲਦੀ ਅਸਲੀ ਹੈ ਜਾਂ ਨਕਲੀ? ਇਨ੍ਹਾਂ ਤਰੀਕਿਆਂ ਨਾਲ ਕਰੋ ਪਛਾਣ
ਮਸਾਲੇਦਾਨੀ 'ਚ ਰੱਖੀ ਹਲਦੀ ਅਸਲੀ ਹੈ ਜਾਂ ਨਕਲੀ? ਇਨ੍ਹਾਂ ਤਰੀਕਿਆਂ ਨਾਲ ਕਰੋ ਪਛਾਣ
Divorce : ਵਿਆਹ ਦੇ ਕਿੰਨੇ ਸਾਲਾਂ ਬਾਅਦ ਜ਼ਿਆਦਾਤਰ ਤਲਾਕ ਹੁੰਦੇ ਹਨ? ਜਾਣੋ ਰਿਸ਼ਤਿਆਂ 'ਚ ਦਰਾਰ ਆਉਣ ਦੇ ਕਾਰਨ
Divorce : ਵਿਆਹ ਦੇ ਕਿੰਨੇ ਸਾਲਾਂ ਬਾਅਦ ਜ਼ਿਆਦਾਤਰ ਤਲਾਕ ਹੁੰਦੇ ਹਨ? ਜਾਣੋ ਰਿਸ਼ਤਿਆਂ 'ਚ ਦਰਾਰ ਆਉਣ ਦੇ ਕਾਰਨ
Big News: ਵੱਡੀ ਕਾਰਵਾਈ, ਇਨ੍ਹਾਂ ਮਸ਼ਹੂਰ ਵਿਧਾਇਕਾਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ; ਜਾਣੋ ਕਿਉਂ ਭੱਖੀ ਸਿਆਸਤ...
ਵੱਡੀ ਕਾਰਵਾਈ, ਇਨ੍ਹਾਂ ਮਸ਼ਹੂਰ ਵਿਧਾਇਕਾਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ; ਜਾਣੋ ਕਿਉਂ ਭੱਖੀ ਸਿਆਸਤ...
Barnala Municipal Elections : ਜਿੱਤ ਦੇ ਜਸ਼ਨ 'ਚ 'ਆਪ' ਸਮਰਥਕਾਂ ਵੱਲੋਂ ਸ਼ਰੇਆਮ ਹਵਾਈ ਫਾਇਰਿੰਗ, ਵੀਡੀਓ ਵਾਇਰਲ , ਮਾਮਲਾ ਦਰਜ
Barnala Municipal Elections : ਜਿੱਤ ਦੇ ਜਸ਼ਨ 'ਚ 'ਆਪ' ਸਮਰਥਕਾਂ ਵੱਲੋਂ ਸ਼ਰੇਆਮ ਹਵਾਈ ਫਾਇਰਿੰਗ, ਵੀਡੀਓ ਵਾਇਰਲ , ਮਾਮਲਾ ਦਰਜ
Ravneet Singh Bittu ਨੂੰ ਐਸ.ਸੀ. ਕਮਿਸ਼ਨ ਨੇ 4 ਜੂਨ ਨੂੰ ਕੀਤਾ ਤਲਬ , ਸੰਗਰੂਰ ਪੁਲਿਸ ਨੇ ਸੌਂਪੀ ਰਿਪੋਰਟ  

Embed widget