ਪੜਚੋਲ ਕਰੋ

Khanna News: ਅੱਧੀ ਰਾਤ ਨੂੰ ਪੰਜਾਬ ਪੁਲਿਸ 'ਤੇ ਹਮਲਾ ਕਰਨ ਵਾਲੇ 10 ਹਮਲਾਵਰ ਗ੍ਰਿਫ਼ਤਾਰ, ਕਿਸਾਨ ਲੀਡਰ ਵੀ ਕਾਬੂ 

Attacking the Khanna police in Machhiwara : ਜਾਂਚ ਦੌਰਾਨ ਕਿਸਾਨ ਆਗੂ ਸਮੇਤ ਸਾਰੇ ਮੁਲਜ਼ਮਾਂ ਦੇ ਮਾਈਨਿੰਗ ਮਾਫੀਆ ਨਾਲ ਪੁਰਾਣੇ ਸਬੰਧ ਸਾਮਣੇ ਆਏ। ਕਈ ਦੋਸ਼ੀਆਂ ਖਿਲਾਫ ਕਤਲ, ਇਰਾਦਾ ਕਤਲ ਵਰਗੇ ਗੰਭੀਰ ਮਾਮਲੇ ਦਰਜ ਹਨ। ਐਸਐਸਪੀ

Khanna Police : 20 ਜੁਲਾਈ ਦੀ ਰਾਤ ਨੂੰ ਪੁਲਿਸ ਜ਼ਿਲ੍ਹਾ ਖੰਨਾ ਦੇ ਮਾਛੀਵਾੜਾ ਸਾਹਿਬ ਇਲਾਕੇ 'ਚ ਮਾਈਨਿੰਗ ਮਾਫ਼ੀਆ ਨੇ ਪੁਲਿਸ 'ਤੇ ਹਮਲਾ ਕਰਕੇ ਰੇਤੇ ਨਾਲ ਭਰੀ ਟਰਾਲੀ ਤੇ ਮੁਲਜ਼ਮਾਂ ਨੂੰ ਛੁਡਵਾਇਆ ਸੀ। ਇਸ ਘਟਨਾ ਤੋਂ ਬਾਅਦ ਐਸਐਸਪੀ ਅਮਨੀਤ ਕੌਂਡਲ ਨੇ ਵੱਖ-ਵੱਖ ਟੀਮਾਂ ਬਣਾ ਕੇ ਸਖ਼ਤ ਕਾਰਵਾਈ ਕੀਤੀ। ਇਸ ਮਾਮਲੇ ਵਿੱਚ ਕਿਸਾਨ ਆਗੂ ਸਮੇਤ 10 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਦੇ ਕਬਜ਼ੇ ’ਚੋਂ ਰੇਤੇ ਨਾਲ ਭਰੀ ਟਰਾਲੀ, 4 ਮੋਟਰਸਾਈਕਲ, 1 ਆਲਟੋ ਕਾਰ, ਮੋਬਾਈਲ, ਪਰਸ ਅਤੇ ਡੰਡੇ ਬਰਾਮਦ ਕੀਤੇ ਗਏ।

ਜਾਂਚ ਦੌਰਾਨ ਕਿਸਾਨ ਆਗੂ ਸਮੇਤ ਸਾਰੇ ਮੁਲਜ਼ਮਾਂ ਦੇ ਮਾਈਨਿੰਗ ਮਾਫੀਆ ਨਾਲ ਪੁਰਾਣੇ ਸਬੰਧ ਸਾਮਣੇ ਆਏ। ਕਈ ਦੋਸ਼ੀਆਂ ਖਿਲਾਫ ਕਤਲ, ਇਰਾਦਾ ਕਤਲ ਵਰਗੇ ਗੰਭੀਰ ਮਾਮਲੇ ਦਰਜ ਹਨ। ਐਸਐਸਪੀ ਕੌਂਡਲ ਨੇ ਦੱਸਿਆ ਕਿ 20 ਜੁਲਾਈ ਦੀ ਰਾਤ ਨੂੰ ਜਦੋਂ ਪੁਲੀਸ ਪਾਰਟੀ ਨੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਕਾਰਵਾਈ ਕਰਦਿਆਂ ਰੇਤੇ ਨਾਲ ਭਰੀ ਇੱਕ ਟਰੈਕਟਰ ਟਰਾਲੀ ਨੂੰ ਮੁਲਜ਼ਮ ਸਮੇਤ ਫੜਿਆ ਤਾਂ ਮਾਈਨਿੰਗ ਮਾਫ਼ੀਆ ਨੇ ਪੁਲੀਸ ’ਤੇ ਹਮਲਾ ਕਰ ਦਿੱਤਾ ਸੀ। 

ਕਿਸਾਨ ਆਗੂ ਕੁਲਦੀਪ ਸਿੰਘ ਗਰੇਵਾਲ ਨੇ ਆਪਣੇ ਸਾਥੀਆਂ ਸਮੇਤ ਆਲਟੋ ਕਾਰ 'ਚ ਆ ਕੇ ਹਮਲਾ ਕੀਤਾ ਸੀ। ਜਿਸ ਉਪਰੰਤ ਮੋਟਰਸਾਈਕਲਾਂ 'ਤੇ ਉਸਦੇ ਸਾਥੀ ਵੀ ਆ ਗਏ ਸੀ। ਏਐਸਆਈ ਸਮੇਤ ਚਾਰ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਕੇ ਹਮਲਾਵਰ ਰੇਤੇ ਨਾਲ ਭਰੀ ਟਰਾਲੀ ਤੇ ਮੁਲਜ਼ਮ ਸਮੇਤ ਫ਼ਰਾਰ ਹੋ ਗਏ ਸੀ। ਜਿਸਤੋਂ ਬਾਅਦ ਪੁਲਸ ਨੇ 12 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। 

ਇਸ ਮਾਮਲੇ ਦਾ ਮੁੱਖ ਕਥਿਤ ਦੋਸ਼ੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਸਮਰਾਲਾ ਇਕਾਈ ਦਾ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਨਿਕਲਿਆ। ਹਮਲੇ ਦੌਰਾਨ ਉਸਦਾ ਪੁੱਤਰ ਗਗਨਦੀਪ ਸਿੰਘ ਗਗਨ ਵੀ ਆਪਣੇ ਪਿਤਾ ਨਾਲ ਸੀ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਕੁੱਲ 12 ਲੋਕ ਸਨ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget