ਪੜਚੋਲ ਕਰੋ

Ludhiana News: ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਦਿਖਾਈ ਗਈ '12ਵੀਂ ਫੇਲ' ਫ਼ਿਲਮ

ਜ਼ਿਲ੍ਹਾ ਲੁਧਿਆਣਾ ਦੇ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲ ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਹ ਫ਼ਿਲਮ ਦਿਖਾਈ ਗਈ। ਉਨ੍ਹਾਂ ਕਿਹਾ ਕਿ ਇਹ ਫਿਲਮ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਦਿਆਰਥੀਆਂ ਨੂੰ ਵੀ ਦਿਖਾਈ ਜਾਵੇਗੀ।

Ludhiana News: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ, ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸਰਕਾਰੀ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲ ਦੇ 9ਵੀਂ ਤੋਂ 12ਵੀਂ ਜਮਾਤ ਦੇ 350 ਦੇ ਕਰੀਬ ਵਿਦਿਆਰਥੀਆਂ ਨੂੰ '12ਵੀਂ ਫੇਲ' ਫ਼ਿਲਮ ਦਿਖਾਈ ਗਈ। ਇਹ ਫਿਲਮ ਸਥਾਨਕ ਸਿਲਵਰ ਆਰਕ ਮਾਲ ਵਿੱਚ ਪੀ.ਵੀ.ਆਰ. ਆਈਨੌਕਸ ਵਿੱਚ ਵਿਦਿਆਰਥੀਆਂ ਨੂੰ ਦਿਖਾਈ ਗਈ। ਇਹ ਪ੍ਰੋਗਰਾਮ ਐਸ.ਡੀ.ਐਮ. ਲੁਧਿਆਣਾ (ਪੱਛਮੀ) ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐਸ. ਦੀ ਦਿਮਾਗੀ ਕਾਢ ਸੀ।

ਉਨ੍ਹਾਂ ਦੱਸਿਆ ਕਿ ਇਹ ਫਿਲਮ ਦੇਖ ਕੇ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਨੂੰ ਦਿਖਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਕਿਉਂਕਿ ਇਹ ਫਿਲਮ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਫਿਲਮ ਵਿੱਚ ਕਈ ਉਦਾਹਰਣਾਂ ਇਹੋ ਜਿਹੀਆਂ ਹਨ ਜਿਨ੍ਹਾਂ ਦਾ ਸਾਹਮਣਾ ਉਨ੍ਹਾਂ ਖੁਦ ਦਿੱਲੀ ਵਿੱਚ ਯੂ.ਪੀ.ਐਸ.ਸੀ. ਦੀ ਤਿਆਰੀ ਦੌਰਾਨ ਕੀਤਾ ਸੀ।

ਡਾ. ਬੇਦੀ ਨੇ ਕਿਹਾ ਕਿ ਸਿਵਲ ਸੇਵਾਵਾਂ ਇੱਕ ਅਜਿਹਾ ਸਾਧਨ ਹੈ ਜਿਸ ਰਾਹੀਂ ਕੋਈ ਵੀ ਵਿਅਕਤੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀ ਸੇਵਾ ਕਰ ਸਕਦਾ ਹੈ ਕਿਉਂਕਿ ਇਹ ਫੈਸਲਾ ਲੈਣ ਦੀ ਪ੍ਰਕਿਰਿਆ ਦਾ ਇੱਕ ਹਿੱਸਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਚੰਗੀ ਨੌਕਰੀ ਦੇ ਨਾਲ-ਨਾਲ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ ਤਾਂ ਉਹ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਲਈ ਯਤਨ ਕਰਨ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਡਿੰਪਲ ਮਦਾਨ ਨੇ ਕਿਹਾ ਕਿ ਇਹ '12ਵੀਂ ਫੇਲ' ਫਿਲਮ ਸਾਨੂੰ ਕਿਸੇ ਵੀ ਨਿਰਾਸ਼ਾ ਦੀ ਸਥਿਤੀ ਵਿੱਚ ਆਪਣੀ ਜ਼ਿੰਦਗੀ ਨੂੰ ਦੁਬਾਰਾ ਸ਼ੁਰੂ ਕਰਨ ਦੇ ਤਰੀਕੇ ਅਤੇ ਪ੍ਰੇਰਣਾ ਸਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੇਕਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਸਫਲਤਾ ਦਾ ਸਾਹਮਣਾ ਕਰਨਾ ਪੈਂਦਾ ਹੈ, ਤਾਂ ਉਨ੍ਹਾਂ ਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ ਅਤੇ ਸ਼ੁਰੂ ਤੋਂ ਹੀ 'ਮੁੜ ਸ਼ੁਰੂ' ਕਰਨਾ ਚਾਹੀਦਾ ਹੈ ਕਿਉਂਕਿ ਸਖ਼ਤ ਮਿਹਨਤ ਦਾ ਹਮੇਸ਼ਾ ਚੰਗਾ ਫਲ ਮਿਲਦਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲ ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਹ ਫ਼ਿਲਮ ਦਿਖਾਈ ਗਈ। ਉਨ੍ਹਾਂ ਕਿਹਾ ਕਿ ਇਹ ਫਿਲਮ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਦਿਆਰਥੀਆਂ ਨੂੰ ਵੀ ਦਿਖਾਈ ਜਾਵੇਗੀ।

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget