ਪੜਚੋਲ ਕਰੋ

13 ਸਾਲ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਕਿਉਂ ਚੁੱਕਿਆ ਅਜਿਹਾ ਕਦਮ

Ludhiana News: ਲੁਧਿਆਣਾ ਦੇ ਢੰਡਾਰੀ ਕਲਾਂ ਇਲਾਕੇ ਵਿੱਚ ਮੰਗਲਵਾਰ ਸ਼ਾਮ ਨੂੰ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ।

Ludhiana News: ਲੁਧਿਆਣਾ ਦੇ ਢੰਡਾਰੀ ਕਲਾਂ ਇਲਾਕੇ ਵਿੱਚ ਮੰਗਲਵਾਰ ਸ਼ਾਮ ਨੂੰ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ। ਛੇਵੀਂ ਜਮਾਤ ਦੀ 13 ਸਾਲਾ ਵਿਦਿਆਰਥਣ ਨੇ ਆਪਣੇ ਕਮਰੇ ਵਿੱਚ ਛੱਤ ਵਾਲੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਉਹ ਮੰਗਲਵਾਰ ਦੁਪਹਿਰ ਨੂੰ ਸਕੂਲ ਤੋਂ ਪ੍ਰੀਖਿਆ ਦੇਣ ਤੋਂ ਬਾਅਦ ਘਰ ਪਰਤੀ ਸੀ।

ਮ੍ਰਿਤਕਾ ਦੀ ਪਛਾਣ ਅੰਜਲੀ 13 ਸਾਲਾ ਵਜੋਂ ਹੋਈ ਹੈ, ਜੋ ਢੰਡਾਰੀ ਖੁਰਦ ਦੀ ਰਹਿਣ ਵਾਲੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੰਗਲਵਾਰ ਨੂੰ ਪ੍ਰੀਖਿਆ ਦੇਣ ਤੋਂ ਬਾਅਦ ਜਦੋਂ ਅੰਜਲੀ ਘਰ ਵਾਪਸ ਆਈ ਤਾਂ ਉਹ ਆਮ ਲੱਗ ਰਹੀ ਸੀ। ਉਸ ਸ਼ਾਮ, ਉਹ ਆਪਣੇ ਕਮਰੇ ਵਿੱਚ ਗਈ। ਜਦੋਂ ਅੰਦਰੋਂ ਕੋਈ ਜਵਾਬ ਨਾ ਆਇਆ, ਤਾਂ ਉਨ੍ਹਾਂ ਨੇ ਦਰਵਾਜ਼ਾ ਖੜਕਾਇਆ। ਜਦੋਂ ਉਨ੍ਹਾਂ ਨੇ ਖਿੜਕੀ ਵਿੱਚੋਂ ਝਾਤੀ ਮਾਰੀ ਤਾਂ ਉਨ੍ਹਾਂ ਨੂੰ ਅੰਜਲੀ ਦੀ ਲਾਸ਼ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ।

ਪਰਿਵਾਰ ਦੀਆਂ ਚੀਕਾਂ ਸੁਣ ਕੇ ਗੁਆਂਢੀ ਇਕੱਠੇ ਹੋਏ ਅਤੇ ਲੜਕੀ ਨੂੰ ਛੱਤ ਤੋਂ ਹੇਠਾਂ ਉਤਾਰਿਆ, ਪਰ ਉਸਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਅੰਜਲੀ ਦੇ ਚਾਰ ਭੈਣ-ਭਰਾ ਹਨ। ਉਸਦੇ ਪਿਤਾ ਇੱਕ ਫੈਕਟਰੀ ਵਿੱਚ ਕੰਮ ਕਰਦੇ ਹਨ ਅਤੇ ਉਸਦੀ ਮਾਂ ਹਾਊਸ ਵਾਈਫ ਹੈ। ਆਪਣੀ ਧੀ ਦੀ ਮੌਤ ਤੋਂ ਬਾਅਦ ਮਾ-ਪਿਓ ਦਾ ਰੋ-ਰੋ ਕੇ ਬੂਰਾ ਹਾਲ ਹੈ ਅਤੇ ਪੂਰਾ ਆਂਢ-ਗੁਆਂਢ ਸੋਗ ਵਿੱਚ ਡੁੱਬਿਆ ਹੋਇਆ ਹੈ। ਹਰ ਕੋਈ ਸੋਚ ਰਿਹਾ ਹੈ ਕਿ ਇੰਨੀ ਛੋਟੀ ਉਮਰ ਦੀ ਕੁੜੀ ਨੇ ਅਜਿਹਾ ਆਤਮਘਾਤੀ ਕਦਮ ਕਿਉਂ ਚੁੱਕਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਹਰਬੰਸ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ। ਲਾਸ਼ ਦਾ ਪੋਸਟਮਾਰਟਮ ਅੱਜ ਕੀਤਾ ਜਾਵੇਗਾ।

ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਹਰਬੰਸ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ, ਜਿਸ ਕਰਕੇ ਖੁਦਕੁਸ਼ੀ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਪੁਲਿਸ ਵਿਦਿਆਰਥਣ ਦੇ ਸਕੂਲ ਬੈਗ ਦੀ ਤਲਾਸ਼ੀ ਲੈ ਰਹੀ ਹੈ ਅਤੇ ਉਸਦੇ ਦੋਸਤਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦਾ ਅਸਲ ਕਾਰਨ ਸਪੱਸ਼ਟ ਹੋਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Punjab News: ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...
ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Punjab News: ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੁੱਤਰ 'ਤੇ ਜਾਨਲੇਵਾ, ਦੋਵਾਂ ਹੱਥਾਂ 'ਤੇ 100 ਤੋਂ ਵੱਧ ਟਾਂਕੇ ਲੱਗੇ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੁੱਤਰ 'ਤੇ ਜਾਨਲੇਵਾ, ਦੋਵਾਂ ਹੱਥਾਂ 'ਤੇ 100 ਤੋਂ ਵੱਧ ਟਾਂਕੇ ਲੱਗੇ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget