ਪੜਚੋਲ ਕਰੋ

Punjab news: ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

Ludhiana news: ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ ਕੀਤਾ ਹੈ।

Ludhiana news: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਵਿਲੱਖਣ ਯੋਗਦਾਨ ਪਾਉਣ ਵਾਲੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ, ਸੰਸਥਾਵਾਂ ਅਤੇ ਵੱਖ-ਵੱਖ ਵਰਗਾਂ ਦੇ ਹੋਰ ਲੋਕਾਂ ਨੂੰ ਵਧਾਈ ਦਿੱਤੀ। 

 ਭਗਵੰਤ ਸਿੰਘ ਮਾਨ ਨੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ ਜਿਨ੍ਹਾਂ ਵਿੱਚ ਜਲੰਧਰ ਦੇ ਐਸ.ਐਸ.ਪੀ. ਮੁਖਵਿੰਦਰ ਸਿੰਘ, ਕਮਾਂਡੈਂਟ ਆਰ.ਟੀ.ਸੀ. ਮਨਦੀਪ ਸਿੰਘ, ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ, ਇੰਸਪੈਕਟਰ ਹਰਵਿੰਦਰ ਸਿੰਘ ਤੇ ਸਿਮਰਜੀਤ ਸਿੰਘ, ਸਬ-ਇੰਸਪੈਕਟਰ ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਮੇਜਰ ਸਿੰਘ, ਜਸਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਮੁਖ ਸਿੰਘ ਅਤੇ ਅਮਨਦੀਪ ਵਰਮਾ, ਐਸਿਸਟੈਂਟ ਸਬ-ਇੰਸਪੈਕਟਰ ਮਹਿੰਦਰਪਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਪ੍ਰਭਦੀਪ ਸਿੰਘ ਸ਼ਾਮਲ ਹਨ। 

ਮੁੱਖ ਮੰਤਰੀ ਨੇ ਪਰੇਡ ਕਮਾਂਡਰ ਆਈ.ਪੀ.ਐਸ. ਅਧਿਕਾਰੀ ਆਕਰਸ਼ੀ ਜੈਨ, ਸੈਕਿੰਡ ਕਮਾਂਡਰ ਆਈ.ਪੀ.ਐਸ. ਬਬਨਦੀਪ ਸਿੰਘ, ਪਲਟੂਨ ਕਮਾਂਡਰ-1 ਏ.ਐਸ.ਆਈ. ਪਵਨ ਕੁਮਾਰ, ਪਲਟੂਨ ਕਮਾਂਡਰ-2 ਏ.ਐਸ.ਆਈ. ਜਗਦੇਵ ਸਿੰਘ, ਪਲਟੂਨ ਕਮਾਂਡਰ-3 ਏ.ਐਸ.ਆਈ. ਰਾਜ ਕੁਮਾਰ, ਪਲਟੂਨ ਕਮਾਂਡਰ-4 ਏ.ਐਸ.ਆਈ. ਅਮਰੀਕ ਸਿੰਘ, ਮਹਿਲਾ ਟੁਕੜੀ ਦੀ ਸਬ-ਇੰਸਪੈਕਟਰ ਕੁਲਜੀਤ ਕੌਰ, ਪੀ.ਐਚ.ਜੀ. ਦੀ ਟੁਕੜੀ ਦੇ ਸਬ-ਇੰਸਪੈਕਟਰ ਰਾਜ ਕੁਮਾਰ ਠਾਕੁਰ

ਇਹ ਵੀ ਪੜ੍ਹੋ: Jalandhar PSPCL R-Day tableau: ਜਲੰਧਰ 'ਚ PSPCL ਦੀ ਝਾਕੀ, ਜਿਸ ਨੇ ਖਿੱਚਿਆ ਸਭ ਦਾ ਧਿਆਨ

ਐਨ.ਸੀ.ਸੀ. ਟੁਕੜੀ ਦੇ ਐਸ.ਯੂ.ਓ. ਰਵੀ ਕੁਮਾਰ, ਐਨ.ਸੀ.ਸੀ. ਟੁਕੜੀ ਦੇ ਐਸ.ਯੂ.ਓ. ਕਰਨ, ਏਅਰ ਵਿੰਗ ਪਲਟੂਨ ਦੇ ਸੀ.ਐਸ.ਯੂ.ਓ. ਤਰਨਵੀਰ ਕੌਰ, ਐਨ.ਸੀ.ਸੀ. (ਲੜਕੀਆਂ) ਦੀ ਟੁਕੜੀ ਦੀ ਯੂ.ਓ. ਅਨੁ ਕੁਮਾਰੀ, ਪੀ.ਏ.ਯੂ. ਸਕੂਲ ਦੀ ਟੁਕੜੀ ਦੀ ਆਰਤੀ, ਸਕਾਊਟ ਲੀਡਰ ਜਸ਼ਨਪ੍ਰੀਤ ਸਿੰਘ ਅਤੇ ਬੈਂਡ ਇੰਸਪੈਕਟਰ ਰਾਕੇਸ਼ ਕਮਾਰ ਨੂੰ ਵੀ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਕੌਮੀ ਸਕੂਲ ਖੇਡਾਂ ਵਿੱਚ ਸੋਨ ਤਗਮਾ ਜੇਤੂ ਅਰਸ਼ਦੀਪ ਸਿੰਘ, ਕੌਮਾਂਤਰੀ ਪੈਰਾ ਕਰਾਟੇ ਖਿਡਾਰੀ ਤਰੁਣ ਸ਼ਰਮਾ, 67ਵੀਂ ਖੇਡਾਂ ਅੰਡਰ-17 ਵਿੱਚ ਵਾਲੀਬਾਲ ਵਿੱਚੋਂ ਤੀਜਾ ਸਥਾਨ ਹਾਸਲ ਕਰਨ ਵਾਲੀ ਖਿਡਾਰਨ ਮੋਹਪ੍ਰੀਤ ਕੌਰ, ਹੈੱਡ ਟੀਚਰ ਜਨਮਦੀਪ ਕੌਰ, ਲੁਧਿਆਣਾ ਯੂਥ ਫੈਡਰੇਸ਼ਨ ਦੇ ਹਰਜਿੰਦਰ ਸਿੰਘ, ਸੜਕ ਸੁਰੱਖਿਆ ਦੀ ਸਰਗਰਮ ਸ਼ਖਸੀਅਤ ਕੁੰਦਨ ਕੁਮਾਰ, ਵੈਟਨਰੀ ਅਫਸਰ ਡਾਕਟਰ ਗੁਰਵਿੰਦਰ ਸਿੰਘ,

ਐਸ.ਐਮ.ਓ. ਡਾ. ਤਰਕਜੋਤ ਸਿੰਘ, ਡਾ. ਮਿਨਾਕਸ਼ੀ, ਪੁਨੀਤ ਪਾਲ ਕੌਰ ਬੱਤਰਾ, ਡਾ. ਸਾਹਿਲ ਗੋਇਲ, ਡਾ. ਪਵਨ ਢੀਂਗਰਾ, ਸਮਾਜ ਸੇਵਾ ਲਈ ਐਨ.ਜੀ.ਓ. ਮਨੁੱਖਤਾ ਦੀ ਸੇਵਾ, ਸੁਪਰਡੰਟ ਗਰੇਡ-2 ਰਛਪਾਲ ਸਿੰਘ ਅਤੇ ਸੀਨੀਅਰ ਸਹਾਇਕ ਗੁਰਮੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ। 

ਭਗਵੰਤ ਸਿੰਘ ਮਾਨ ਨੇ ਪੁਲਿਸ ਇੰਸਪੈਕਟਰ ਕੁਲਵੰਤ ਸਿੰਘ ਅਤੇ ਬੇਅੰਤ ਜੁਨੇਜਾ, ਏ.ਐਸ.ਆਈ. ਹਰਜਾਪ ਸਿੰਘ, ਦਲਜੀਤ ਸਿੰਘ, ਬੂਟਾ ਸਿੰਘ, ਸੁਖਦੀਪ ਸਿੰਘ ਅਤੇ ਅਮਰੀਕ ਸਿੰਘ, ਹੈੱਡ ਕਾਂਸਟੇਬਲ ਬਲਵਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਪ੍ਰੀਤ ਸਿੰਘ ਅਤੇ ਚਰਨਜੀਤ ਸਿੰਘ ਨੂੰ ਮਿਸਾਲੀ ਸੇਵਾਵਾਂ ਬਦਲੇ ਸਨਮਾਨਿਤ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਜਿਨ੍ਹਾਂ ਵਿੱਚ ਪੀ.ਟੀ. ਸ਼ੋਅ ਲਈ ਲੈਕਚਰਾਰ ਅਨੂਪ ਕੁਮਾਰ ਅਤੇ ਵਿਦਿਆਰਥੀ ਖੁਸ਼ੀ ਤੇ ਅੰਜਲੀ, ਸਕਾਊਟ ਐਂਡ ਗਾਈਡ ਲਈ ਪ੍ਰਿੰਸੀਪਲ ਪਰਦੀਪ ਕੁਮਾਰ ਅਤੇ ਵਿਦਿਆਰਥੀ ਜਪਮਨਪ੍ਰੀਤ ਸਿੰਘ ਤੇ

ਆਰਥੀ, ਕੋਰੀਓਗ੍ਰਾਫੀ ਲਈ ਅਧਿਆਪਕ ਓਗੇਸ਼ ਕੁਮਾਰ ਅਤੇ ਵਿਦਿਆਰਥੀ ਹਰਸ਼ਿਤਾ ਤੇ ਨਾਇਸ਼ਾ, ਭੰਗੜੇ ਲਈ ਪ੍ਰਿੰਸੀਪਲ ਗੁਰਨੇਕ ਸਿੰਘ ਅਤੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਤੇ ਅਕਸ਼ਪ੍ਰੀਤ ਸਿੰਘ, ਗਿੱਧੇ ਲਈ ਪ੍ਰਿੰਸੀਪਲ ਗੁਰਸ਼ਰਨਜੀਤ ਕੌਰ ਅਤੇ ਵਿਦਿਆਰਥੀ ਸੋਨੀ ਤੇ ਮੰਨਤ, ਬੀ.ਵੀ.ਐਮ. ਕਿਚਲੂ ਨਗਰ ਤੋਂ ਨੀਲਮ ਮਿੱਤਰ, ਪਲਕ ਨੂਰ ਤੇ ਪ੍ਰੀਅੰਜਲ ਅਤੇ ਡੀ.ਏ.ਵੀ. ਤੋਂ ਜੋਗਿੰਦਰ, ਗੁਰਮਹਿਰ ਅਤੇ ਦੇਵਾਂਸ਼ ਸ਼ਾਮਲ ਹਨ। 

ਇਹ ਵੀ ਪੜ੍ਹੋ: Republic Day 2024: ‘ਫਰਾਂਸ ਦੇ ਲਈ ਵੱਡਾ ਸਨਮਾਨ, ਥੈਂਕ ਯੂ ਇੰਡੀਆ’, ਗਣਰਾਜ ਦਿਹਾੜੇ ‘ਤੇ ਬੋਲੇ ਇਮੈਨੂਅਲ ਮੈਕਰੋਨ, ਕਿੰਗ ਚਾਰਲਸ III ਨੇ ਦਿੱਤੀ ਵਧਾਈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget