ਪੜਚੋਲ ਕਰੋ

Ludhiana News: ਲੁਧਿਆਣਾ ਦੇ ਕੋਚਿੰਗ ਸੈਂਟਰ 'ਚ 17 ਸਾਲਾ ਲੜਕੀ ਨੇ ਲਿਆ ਫਾਹਾ 

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਸਥਿਤ ਬਿਜਲੀ ਘਰ ਦੇ ਸਾਹਮਣੇ ਇੱਕ 17 ਸਾਲ ਦੀ ਲੜਕੀ ਨੇ ਇੱਕ ਨਿੱਜੀ ਕੋਚਿੰਗ ਸੈਂਟਰ 'ਚ ਫਾਹਾ ਲੈਕੇ ਖੁਦਕੁਸ਼ੀ ਕਰ ਲਈ।

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਸਥਿਤ ਬਿਜਲੀ ਘਰ ਦੇ ਸਾਹਮਣੇ ਇੱਕ 17 ਸਾਲ ਦੀ ਲੜਕੀ ਨੇ ਇੱਕ ਨਿੱਜੀ ਕੋਚਿੰਗ ਸੈਂਟਰ 'ਚ ਫਾਹਾ ਲੈਕੇ ਖੁਦਕੁਸ਼ੀ ਕਰ ਲਈ।  ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਦੇ ਵਜੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਲੜਕੀ ਗਰੀਬ ਪਰਿਵਾਰ ਨਾਲ ਸਬੰਧਤ ਹੈ। ਉਸ ਦਾ ਮਾਤਾ ਚਾਹ ਦੀ ਦੁਕਾਨ ਕਰਦੀ ਹੈ। ਲੜਕੀ ਦਾ ਇੱਕ ਭਰਾ ਅਤੇ 2 ਭੈਣਾਂ ਹਨ। ਇੱਕ ਭੈਣ ਨੌਕਰੀ ਕਰਦੀ ਹੈ। ਲੜਕੀ ਪੜ੍ਹਾਈ ਦੇ ਨਾਲ ਆਪਣੀ ਮਾਤਾ ਦਾ ਹੱਥ ਵੀ ਵਟਾਉਂਦੀ ਸੀ। ਉਸ ਦੀ ਮਾਂ ਲੋਕਾਂ ਦੇ ਘਰਾਂ ਚ ਸਾਫ ਸਫਾਈ ਦਾ ਕੰਮ ਵੀ ਕਰਦੀ ਹੈ। 

ਮ੍ਰਿਤਕਾ ਦੀ ਮਾਤਾ ਜਸਦੀਪ ਕੌਰ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਸਿਰਦਰਦ ਤੋਂ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਉਕਤ ਘਟਨਾ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਿਸ ਪਹੁੰਚ ਚੁੱਕੀ ਹੈ, ਜਿਸ ਨੂੰ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੌਕੇ ਦੇ ਪਹੁੰਚੀ ਐਸ ਐਚ ਓ ਗੁਰਸ਼ਿੰਦਰ ਕੌਰ ਨੇ ਦੱਸਿਆ ਕੀ ਮਾਡਲ ਟਾਊਨ ਇਲਾਕੇ ਦੇ ਵਿੱਚ ਇੱਕ ਕੁੜੀ ਵਲੋਂ ਖੁਦਕੁਸ਼ੀ ਕੀਤੀ ਗਈ ਹੈ ਤੇ ਉਨ੍ਹਾਂ ਵਲੋ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Join Our Official Telegram Channel:
https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਦੇ ਮਸ਼ਹੂਰ ਹੋਟਲ 'ਚ ਛਾਪਾ! ਅਚਾਨਕ ਪੈ ਗਿਆ ਭੜਥੂ; ਪੁਲਿਸ ਟੀਮ ਨੇ ਇਲਾਕੇ 'ਚ...
Punjab News: ਪੰਜਾਬ ਦੇ ਮਸ਼ਹੂਰ ਹੋਟਲ 'ਚ ਛਾਪਾ! ਅਚਾਨਕ ਪੈ ਗਿਆ ਭੜਥੂ; ਪੁਲਿਸ ਟੀਮ ਨੇ ਇਲਾਕੇ 'ਚ...
ਲੁਧਿਆਣਾ 'ਚ ਅੱਜ 2 ਘੰਟਿਆਂ ਲਈ ਟੋਲ ਪਲਾਜ਼ਾ ਫ੍ਰੀ, ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚਾ ਦਾ ਪ੍ਰਦਰਸ਼ਨ; ਦਿੱਤੀ ਚੇਤਾਵਨੀ
ਲੁਧਿਆਣਾ 'ਚ ਅੱਜ 2 ਘੰਟਿਆਂ ਲਈ ਟੋਲ ਪਲਾਜ਼ਾ ਫ੍ਰੀ, ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚਾ ਦਾ ਪ੍ਰਦਰਸ਼ਨ; ਦਿੱਤੀ ਚੇਤਾਵਨੀ
 Ludhiana 'ਚ MBD ਮਾਲ ਦੇ ਕਰਮਚਾਰੀ ਦਾ ਕਤਲ, ਖਾਲੀ ਪਲਾਟ 'ਚੋਂ ਮਿਲੀ ਲਾਸ਼
 Ludhiana 'ਚ MBD ਮਾਲ ਦੇ ਕਰਮਚਾਰੀ ਦਾ ਕਤਲ, ਖਾਲੀ ਪਲਾਟ 'ਚੋਂ ਮਿਲੀ ਲਾਸ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅੰਮ੍ਰਿਤਪਾਲ ਦੀ ਪਾਰਟੀ 'ਚ ਸ਼ਾਮਲ ਹੋਣਗੇ ਮੌਜੂਦਾ ਵਿਧਾਇਕ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅੰਮ੍ਰਿਤਪਾਲ ਦੀ ਪਾਰਟੀ 'ਚ ਸ਼ਾਮਲ ਹੋਣਗੇ ਮੌਜੂਦਾ ਵਿਧਾਇਕ

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Minister Aman Aroraਨਾਲ ਮੀਟਿੰਗ ਤੋਂ ਬਾਅਦ ਪੰਜਾਬ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ 
Minister Aman Aroraਨਾਲ ਮੀਟਿੰਗ ਤੋਂ ਬਾਅਦ ਪੰਜਾਬ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ 
Water consumption by chatgpt : ਕੀ ਤੁਸੀਂ ਜਾਣਦੇ ਹੋ AI ਦੇ ਇੱਕ ਜਵਾਬ ਲਈ ਕਿੰਨਾ ਪਾਣੀ ਖਰਚ ਹੁੰਦਾ ਹੈ? 
Water consumption by chatgpt : ਕੀ ਤੁਸੀਂ ਜਾਣਦੇ ਹੋ AI ਦੇ ਇੱਕ ਜਵਾਬ ਲਈ ਕਿੰਨਾ ਪਾਣੀ ਖਰਚ ਹੁੰਦਾ ਹੈ? 
Punjab News : ਅਕਾਲੀ ਸੀ, ਅਕਾਲੀ ਹਾਂ, ਅਕਾਲੀ ਰਹਾਂਗਾ’ : ਵਿਧਾਇਕ ਮਨਪ੍ਰੀਤ ਸਿੰਘ ਇਯਾਲੀ
Punjab News : ਅਕਾਲੀ ਸੀ, ਅਕਾਲੀ ਹਾਂ, ਅਕਾਲੀ ਰਹਾਂਗਾ’ : ਵਿਧਾਇਕ ਮਨਪ੍ਰੀਤ ਸਿੰਘ ਇਯਾਲੀ
8th Pay Commission :  ਕੀ ਪੈਨਸ਼ਨ ਹੋਵੇਗੀ ਤਨਖ਼ਾਹ ਦੇ ਬਰਾਬਰ? ਪੈਨਸ਼ਨਰਾਂ ਨੇ ਰੱਖੀ ਵੱਡੀ ਮੰਗ 
8th Pay Commission :  ਕੀ ਪੈਨਸ਼ਨ ਹੋਵੇਗੀ ਤਨਖ਼ਾਹ ਦੇ ਬਰਾਬਰ? ਪੈਨਸ਼ਨਰਾਂ ਨੇ ਰੱਖੀ ਵੱਡੀ ਮੰਗ 
PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! 
PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! 
Jaipur Firecracker Factory Blast : ਪਟਾਖਾ ਫੈਕਟਰੀ 'ਚ ਭਿਆਨਕ ਅੱਗ, 5 ਲੋਕਾਂ ਦੀ ਸੜ ਕੇ ਮੌਤ, ਕਈ ਝੁਲਸੇ
Jaipur Firecracker Factory Blast : ਪਟਾਖਾ ਫੈਕਟਰੀ 'ਚ ਭਿਆਨਕ ਅੱਗ, 5 ਲੋਕਾਂ ਦੀ ਸੜ ਕੇ ਮੌਤ, ਕਈ ਝੁਲਸੇ
Monssoon In India : ਮਾਨਸੂਨ ਨੂੰ ਲੈ ਕੇ IMD ਦਾ ਵੱਡਾ ਅਪਡੇਟ, ਹੁਣ ਇਨ੍ਹਾਂ 3 ਰਾਜਾਂ 'ਚ ਹੋਵੇਗੀ ਮਾਨਸੂਨ ਦੀ ਐਂਟਰੀ
Monssoon In India : ਮਾਨਸੂਨ ਨੂੰ ਲੈ ਕੇ IMD ਦਾ ਵੱਡਾ ਅਪਡੇਟ, ਹੁਣ ਇਨ੍ਹਾਂ 3 ਰਾਜਾਂ 'ਚ ਹੋਵੇਗੀ ਮਾਨਸੂਨ ਦੀ ਐਂਟਰੀ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Embed widget