ਪੜਚੋਲ ਕਰੋ

Ludhiana News : ਮੀਂਹ ਦੌਰਾਨ ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਖ਼ਤਰਨਾਕ ਹਾਦਸਾ, ਤਿੰਨ ਕਾਰਾਂ ਦੀ ਹੋਈ ਜ਼ਬਰਦਸਤ ਟੱਕਰ, ਕਈ ਜ਼ਖ਼ਮੀ

ਲੁਧਿਆਣਾ ਦੇ ਫਿਰੋਜ਼ਪੁਰ ਰੋਡ 'ਤੇ ਐਮਬੀਡੀ ਮਾਲ ਨੇੜੇ ਪੁਲ਼ 'ਤੇ 3 ਵਾਹਨਾਂ ਦੀ ਟੱਕਰ ਹੋ ਗਈ। ਹਾਦਸੇ 'ਚ ਕ੍ਰੇਟਾ ਕਾਰ ਪਲਟ ਕੇ ਦੂਜੀ ਸੜਕ 'ਤੇ ਜਾ ਡਿੱਗੀ। ਇਸ ਹਾਦਸੇ 'ਚ 3 ਲੋਕ ਜ਼ਖ਼ਮੀ ਹੋ ਗਏ ਹਨ।

Ludhiana News : ਲੁਧਿਆਣਾ ਦੇ ਫਿਰੋਜ਼ਪੁਰ ਰੋਡ 'ਤੇ ਐਮਬੀਡੀ ਮਾਲ ਨੇੜੇ ਪੁਲ਼ 'ਤੇ 3 ਵਾਹਨਾਂ ਦੀ ਟੱਕਰ ਹੋ ਗਈ। ਹਾਦਸੇ 'ਚ ਕ੍ਰੇਟਾ ਕਾਰ ਪਲਟ ਕੇ ਦੂਜੀ ਸੜਕ 'ਤੇ ਜਾ ਡਿੱਗੀ। ਇਸ ਹਾਦਸੇ 'ਚ 3 ਲੋਕ ਜ਼ਖ਼ਮੀ ਹੋ ਗਏ ਹਨ। ਸੜਕ 'ਤੇ ਕਾਰਾਂ ਦੀ ਟੱਕਰ ਵੇਖ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਕਾਰਾਂ 'ਚੋਂ ਬਾਹਰ ਕੱਢਿਆ।

ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿਨ੍ਹਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕਾਰਾਂ ਦੀ ਤੇਜ਼ ਰਫਤਾਰ ਕਾਰਨ ਵਾਪਰਿਆ। ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਸੜਕ ’ਤੇ ਆਵਾਜਾਈ ਨੂੰ ਹਟਾਇਆ।

ਇਸ ਨਾਲ ਹੀ ਕਾਰਾਂ ਵੀ ਸੜਕ ਦੇ ਵਿਚਕਾਰੋਂ ਸਾਈਡ ਕੀਤਾ ਗਿਆ। ਹਾਦਸੇ ਵਿੱਚ ਦੋ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਲੈਂਡ ਕਰੂਜ਼ਰ ਗੱਡੀ ਦੇ ਡਰਾਈਵਰ ਨੇ ਦੱਸਿਆ ਕਿ ਉਹ ਹੌਲੀ-ਹੌਲੀ ਜਾ ਰਿਹਾ ਸੀ ਪਰ ਦੂਜੇ ਪਾਸੇ ਤੋਂ ਆਈ ਕ੍ਰੇਟਾ ਗੱਡੀ ਪਲਟ ਕੇ 2 ਵਾਹਨਾਂ ਨਾਲ ਟਕਰਾ ਗਈ।

ਇਸ ਕਾਰਨ ਉਸ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਪੁਲਿਸ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲਾਇਆ ਜਾ ਸਕੇ ਕਿ ਕਿਸ ਡਰਾਈਵਰ ਦੀ ਗਲਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget