ਪੜਚੋਲ ਕਰੋ

Ludhiana News: ਆਪ ਦੇ 7 ਆਗੂ ਗਿ੍ਫ਼ਤਾਰ, ਦੁਕਾਨਾਂ ਤੋਂ ਜ਼ਬਰਨ ਵਸੂਲੀ ਤੇ ਧਮਕੀ ਦੇਣ ਦੇ ਇਲਜ਼ਾਮ

ਲੁਧਿਆਣਾ ਜ਼ਿਲੇ 'ਚ 'ਆਪ' ਦੇ 7 ਨੇਤਾਵਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੇਤਾਵਾਂ 'ਤੇ ਜਬਰੀ ਵਸੂਲੀ, ਘਰ 'ਚ ਘੁਸਪੈਠ, ਗ਼ਲਤ ਤਰੀਕੇ ਨਾਲ ਕੈਦ ਕਰਨਾ, ਅਪਰਾਧਿਕ ਧਮਕੀ ਆਦਿ ਦੇ ਦੋਸ਼ ਹਨ।

Ludhiana News: ਲੁਧਿਆਣਾ ਜ਼ਿਲੇ 'ਚ 'ਆਪ' ਦੇ 7 ਨੇਤਾਵਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੇਤਾਵਾਂ 'ਤੇ ਜਬਰੀ ਵਸੂਲੀ, ਘਰ 'ਚ ਘੁਸਪੈਠ, ਗ਼ਲਤ ਤਰੀਕੇ ਨਾਲ ਕੈਦ ਕਰਨਾ, ਅਪਰਾਧਿਕ ਧਮਕੀ ਆਦਿ ਦੇ ਦੋਸ਼ ਹਨ। ਪਿਛਲੇ ਦਿਨੀਂ ਦੁਕਾਨਦਾਰਾਂ ਨੇ ਇਨ੍ਹਾਂ ਆਗੂਆਂ 'ਤੇ ਦੁਕਾਨਾਂ ਦੀ ਮੁਰੰਮਤ ਦਾ ਕੰਮ ਜ਼ਬਰਦਸਤੀ ਬੰਦ ਕਰਵਾਉਣ ਅਤੇ ਦੁਕਾਨਾਂ 'ਚ ਵੜ ਕੇ ਪੈਸੇ ਮੰਗਣ ਦੇ ਦੋਸ਼ ਲਾਏ ਸਨ। ਜਿਸ ਤੋਂ ਬਾਅਦ ਖੰਨਾ ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।

ਕਿੰਨਾ ਲੀਡਰਾਂ ਖ਼ਿਲਾਫ਼ ਦਰਜ ਹੋਇਆ ਮਾਮਲਾ ?

ਜਾਣਕਾਰੀ ਅਨੁਸਾਰ ਸੁਭਾਸ਼ ਬਾਜ਼ਾਰ ਦੇ ਦੋ ਦੁਕਾਨਦਾਰਾਂ ਦੀ ਸ਼ਿਕਾਇਤ 'ਤੇ ਖੰਨਾ ਪੁਲਿਸ ਨੇ 'ਆਪ' ਦੇ ਸੂਬਾ ਜੁਆਇੰਟ ਸਕੱਤਰ ਗੁਰਦੀਪ ਸਿੰਘ ਦੀਪੂ, ਬਲਾਕ ਦਿਹਾਤੀ ਪ੍ਰਧਾਨ ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਵਰਿੰਦਰ ਸਿੰਘ, ਬਲਾਕ ਪ੍ਰਧਾਨ ਰਾਜਵੀਰ ਸ਼ਰਮਾ, ਤਰਿੰਦਰ ਸਿੰਘ, ਬਲਾਕ ਪ੍ਰਧਾਨ ਸ਼ਹਿਰੀ ਰਾਜ ਕੁਮਾਰ ਜੱਸਲ , ਯੂਥ ਏ ਚੇਅਰਮੈਨ ਖੰਨਾ ਅਤੇ ਵਾਰਡ ਨੰਬਰ 21 ਦੇ ਇੰਚਾਰਜ ਪ੍ਰਸ਼ਾਂਤ ਡੰਗ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਜ਼ਬਰਨ ਦੁਕਾਨ ਵਿੱਚ ਹੋਏ ਦਾਖ਼ਲ ਤੇ...

ਦੁਕਾਨ ਮਾਲਕਾਂ ਨੇ ਦੱਸਿਆ ਕਿ ਦੁਪਹਿਰ ਸੱਤ ਮੁਲਜ਼ਮ ਉਨ੍ਹਾਂ ਦੀਆਂ ਦੁਕਾਨਾਂ ਵਿੱਚ ਜ਼ਬਰਦਸਤੀ ਦਾਖਲ ਹੋਏ। ਉਹ ਦੁਕਾਨਾਂ ਦੀ ਮੁਰੰਮਤ ਕਰਵਾ ਰਿਹਾ ਸੀ। ਮੁਲਜ਼ਮਾਂ ਨੇ ਮੁਰੰਮਤ ਦਾ ਕੰਮ ਬੰਦ ਕਰਨ ਦੀ ਚਿਤਾਵਨੀ ਦੇ ਕੇ ਪੈਸਿਆਂ ਦੀ ਮੰਗ ਕੀਤੀ।

ਲੋਕਾਂ ਦਾ ਇਕੱਠ ਦੇਖ ਕੇ ਹੋਏ ਫ਼ਰਾਰ

ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਆਪਣੀਆਂ ਦੁਕਾਨਾਂ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਉਨ੍ਹਾਂ ਨੂੰ ਜ਼ਬਰਦਸਤੀ ਦੁਕਾਨਾਂ ਅੰਦਰ ਬੰਦ ਕਰ ਦਿੱਤਾ ਅਤੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ। ਉਨ੍ਹਾਂ ਦੁਕਾਨਾਂ ਦੀ ਮੁਰੰਮਤ ਲਈ ਲਿਆਂਦੇ ਸਾਮਾਨ ਨੂੰ ਵੀ ਨੁਕਸਾਨ ਪਹੁੰਚਾਇਆ। ਹੰਗਾਮਾ ਕਰਨ ਤੋਂ ਬਾਅਦ ਜਦੋਂ ਹੋਰ ਦੁਕਾਨਦਾਰ ਇਕੱਠੇ ਹੋ ਗਏ ਤਾਂ ਮੁਲਜ਼ਮ ਫ਼ਰਾਰ ਹੋ ਗਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Jagraon Murder Case : ਦੋ ਕੁੜੀਆਂ ਦੀ ਲੜਾਈ ਨੇ ਧਾਰਿਆ ਖ਼ੂਨੀ ਰੂਪ, 5-6 ਨੌਜਵਾਨਾਂ ਨੇ ਘਰ 'ਚ ਵੜ ਕੇ ਕੀਤਾ ਹਮਲਾ, ਪਿਓ ਦੀ ਮੌਤ!
Jagraon Murder Case : ਦੋ ਕੁੜੀਆਂ ਦੀ ਲੜਾਈ ਨੇ ਧਾਰਿਆ ਖ਼ੂਨੀ ਰੂਪ, 5-6 ਨੌਜਵਾਨਾਂ ਨੇ ਘਰ 'ਚ ਵੜ ਕੇ ਕੀਤਾ ਹਮਲਾ, ਪਿਓ ਦੀ ਮੌਤ!
Ludhiana Murder Case : ਸੋਨੇ ਦੇ ਗਹਿਣਿਆਂ ਲਈ ਦੋਸਤ ਨੇ ਹੀ ਕੀਤਾ ਕਤਲ, ਅਗਵਾ ਕਰਕੇ ਛੱਪਰ 'ਚ ਸੁੱਟੀ ਲਾਸ਼
Ludhiana Murder Case : ਸੋਨੇ ਦੇ ਗਹਿਣਿਆਂ ਲਈ ਦੋਸਤ ਨੇ ਹੀ ਕੀਤਾ ਕਤਲ, ਅਗਵਾ ਕਰਕੇ ਛੱਪਰ 'ਚ ਸੁੱਟੀ ਲਾਸ਼
ਲੁਧਿਆਣਾ 'ਚ 33 ਅਧਿਆਪਕਾਂ 'ਤੇ SDM ਦੀ ਕਾਰਵਾਈ, ਸੈਲਰੀ ਰੋਕਣ ਦੇ ਹੁਕਮ; ਜਾਣੋ ਕਿਉਂ ਕੀਤੀ ਕਾਰਵਾਈ
ਲੁਧਿਆਣਾ 'ਚ 33 ਅਧਿਆਪਕਾਂ 'ਤੇ SDM ਦੀ ਕਾਰਵਾਈ, ਸੈਲਰੀ ਰੋਕਣ ਦੇ ਹੁਕਮ; ਜਾਣੋ ਕਿਉਂ ਕੀਤੀ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Embed widget