ਪੜਚੋਲ ਕਰੋ

ਪੰਜਾਬ 'ਚ 8ਵੀਂ ਦੀ ਵਿਦਿਆਰਥਣ ਦੀ ਰੋਲੀ ਪੱਤ, ਮਾਂ ਦੀ ਸਹੇਲੀ ਨੇ ਹੀ ਕਰਵਾ'ਤਾ ਕਾਂਡ

Ludhiana News: ਲੁਧਿਆਣਾ ਵਿੱਚ 8ਵੀਂ ਦੀ ਵਿਦਿਆਰਥਣ ਦਾ ਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੂੰ ਪੀੜਤਾ ਨੂੰ 2 ਮਹੀਨਿਆਂ ਤੱਕ ਬੰਧਕ ਬਣਾਇਆ ਹੋਇਆ ਸੀ।

Ludhiana News: ਲੁਧਿਆਣਾ ਵਿੱਚ 8ਵੀਂ ਦੀ ਵਿਦਿਆਰਥਣ ਦਾ ਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੂੰ ਪੀੜਤਾ ਨੂੰ 2 ਮਹੀਨਿਆਂ ਤੱਕ ਬੰਧਕ ਬਣਾਇਆ ਹੋਇਆ ਸੀ, ਜਦੋਂ ਘਰ ਦੇ ਮਾਲਕ ਵਿਦੇਸ਼ ਗਏ ਤਾਂ ਕੁੜੀ ਭੱਜ ਕੇ ਆਪਣੀ ਭੈਣ ਦੇ ਘਰ ਪਹੁੰਚੀ।

ਆਪਣੀ ਭੈਣ ਦੇ ਘਰ ਪਹੁੰਚ ਕੇ ਪੀੜਤਾ ਨੇ ਸਾਰੀ ਗੱਲ ਦੱਸੀ, ਜਿਸ ਤੋਂ ਬਾਅਦ ਸਾਰੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਸ਼ਿਕਾਇਤ ਮਿਲਣ ‘ਤੇ ਮਾਂ ਦੀ  ਸਹੇਲੀ ਅਤੇ ਉਸ ਦੇ ਪਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਦੀ ਪਛਾਣ ਸੁਸ਼ੀਲ ਅਤੇ ਉਸ ਦੀ ਪਤਨੀ ਨੈਨਾ ਦੇ ਤੌਰ ‘ਤੇ ਹੋਈ ਹੈ। ਦੋਹਾਂ ਦੇ ਵਿਰੁੱਧ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤਾ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਵਿੱਚ ਉਸ ਦੀ ਮਾਂ ਕਿਸੇ ਜ਼ਰੂਰੀ ਕੰਮ ਲਈ ਸ਼ਹਿਰ ਤੋਂ ਬਾਹਰ ਗਈ ਹੋਈ ਸੀ। ਮਾਂ ਉਸ ਨੂੰ ਉਸ ਦੀ ਸਹੇਲੀ ਨੈਨਾ ਦੇ ਘਰ ਛੱਡ ਗਈ ਸੀ। ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਅਪ੍ਰੈਲ ਦੀ ਸ਼ੁਰੂਆਤ ਵਿੱਚ ਇੱਕ ਅਣਜਾਣ ਵਿਅਕਤੀ ਨੈਨਾ ਦੇ ਘਰ ਆਇਆ ਅਤੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਦੋਸ਼ੀ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਨੈਨਾ ਅਤੇ ਉਸ ਦਾ ਪਤੀ ਸੁਸ਼ੀਲ ਦੋਸ਼ੀ ਨਾਲ ਰਲੇ ਹੇ ਸਨ।

ਲੜਕੀ ਨੇ ਦੱਸਿਆ ਕਿ ਪੰਜ ਦਿਨਾਂ ਬਾਅਦ ਇੱਕ ਹੋਰ ਅਣਜਾਣ ਵਿਅਕਤੀ ਘਰ ਆਇਆ ਅਤੇ ਉਸ ਨੇ ਵੀ ਸਰੀਰਕ ਸਬੰਧ ਬਣਾਏ। ਵਿਦਿਆਰਥਣ ਦਾ ਕਹਿਣਾ ਹੈ ਕਿ ਆਹ ਸਿਲਸਿਲਾ ਇੱਕ-ਦੋ ਦਿਨਾਂ ਬਾਅਦ ਲਗਾਤਾਰ ਚੱਲਦਾ ਰਹਿੰਦਾ ਸੀ। ਦੋਸ਼ੀ ਨੇ ਪੀੜਤਾ ਨੂੰ ਘਰ ਵਿੱਚ ਬੰਧਕ ਬਣਾ ਤੇ ਰੱਖਿਆ। 25 ਜੂਨ ਨੂੰ ਜਦੋਂ ਨੈਨਾ ਅਤੇ ਸੁਸ਼ੀਲ ਵਿਦੇਸ਼ ਗਏ ਤਾਂ ਪੀੜਤਾ ਭੱਜ ਕੇ ਆਪਣੀ ਭੈਣ ਦੇ ਘਰ ਪਹੁੰਚੀ। ਪੁਲਿਸ ਨੇ ਸੁਸ਼ੀਲ ਅਤੇ ਨੈਨਾ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Ludhiana 'ਚ ਮਹਿਲਾ ਦਾ ਚਾਕੂ ਮਾਰ ਕੇ ਕਤਲ,  4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ
 Ludhiana 'ਚ ਮਹਿਲਾ ਦਾ ਚਾਕੂ ਮਾਰ ਕੇ ਕਤਲ,  4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ
Punjab News : ਵਿਦਾਈ ਤੋਂ ਕੁਝ ਘੰਟਿਆਂ ਬਾਅਦ ਲਾੜੀ ਦੇ ਘਰ 'ਤੇ ਫਾਇਰਿੰਗ ਤੇ ਭੰਨਤੋੜ, ਦਿਓਰ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ 
Punjab News : ਵਿਦਾਈ ਤੋਂ ਕੁਝ ਘੰਟਿਆਂ ਬਾਅਦ ਲਾੜੀ ਦੇ ਘਰ 'ਤੇ ਫਾਇਰਿੰਗ ਤੇ ਭੰਨਤੋੜ, ਦਿਓਰ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ 
Punjab News: ਪੰਜਾਬ 'ਆਪ' ਦੀ ਪਹਿਲੀ ਲਿਸਟ ਕਾਰਨ ਸਿਆਸੀ ਘਮਸਾਣ, 3 ਵਿਧਾਇਕਾਂ ਦੇ ਨਾਮ ਲਿਸਟ 'ਚੋਂ ਗਾਇਬ, ਮੰਤਰੀ ਮੁੰਡੀਆਂ ਨੂੰ ਵੀ ਟਿਕਟ ਨਹੀਂ ਮਿਲੀ; ਸੀਨੀਅਰ 2 ਆਗੂ ਵੀ ਬਾਹਰ...
ਪੰਜਾਬ 'ਆਪ' ਦੀ ਪਹਿਲੀ ਲਿਸਟ ਕਾਰਨ ਸਿਆਸੀ ਘਮਸਾਣ, 3 ਵਿਧਾਇਕਾਂ ਦੇ ਨਾਮ ਲਿਸਟ 'ਚੋਂ ਗਾਇਬ, ਮੰਤਰੀ ਮੁੰਡੀਆਂ ਨੂੰ ਵੀ ਟਿਕਟ ਨਹੀਂ ਮਿਲੀ; ਸੀਨੀਅਰ 2 ਆਗੂ ਵੀ ਬਾਹਰ...
Ludhiana 'ਚ ਪਟਾਕਿਆਂ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਧਮਾਕਿਆਂ ਨਾਲ ਕੰਬਿਆ ਇਲਾਕਾ, ਇੱਕ ਨੌਜਵਾਨ ਦੀ ਮੌਤ
Ludhiana 'ਚ ਪਟਾਕਿਆਂ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਧਮਾਕਿਆਂ ਨਾਲ ਕੰਬਿਆ ਇਲਾਕਾ, ਇੱਕ ਨੌਜਵਾਨ ਦੀ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ
ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Embed widget