ਪੜਚੋਲ ਕਰੋ

Ludhiana Gas Leak Incident: ਮਰਨ ਵਾਲਿਆਂ ਦੀ ਗਿਣਤੀ ਹੋਈ 9, ਮੁੱਖ ਮੰਤਰੀ ਨੇ ਦੁੱਖ ਦਾ ਕੀਤਾ ਪ੍ਰਗਟਾਵਾ

Gas Leak Update: ਪੁਲਿਸ ਨੇ ਸਾਵਧਾਨੀ ਦੇ ਤੌਰ 'ਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਇਹ ਜ਼ਹਿਰੀਲੀ ਗੈਸ ਕਿਸੇ ਫੈਕਟਰੀ ਵਿੱਚੋਂ ਲੀਕ ਹੋਈ ਹੈ ਜਾਂ ਸੀਵਰੇਜ ਵਿੱਚੋਂ, ਇਸ ਦੀ ਅਜੇ ਤੱਕ ਸਫਾਈ ਨਹੀਂ ਹੋਈ।

Punjab News: ਪੰਜਾਬ ਦੇ ਲੁਧਿਆਣਾ ਵਿੱਚ ਐਤਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਗਿਆਸਪੁਰਾ ਇਲਾਕੇ 'ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 9 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਲੋਕ ਜ਼ਖਮੀ ਹੋ ਗਏ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਦਾਖਲ ਕਰਵਾਇਆ ਗਿਆ।

ਪੁਲਿਸ ਨੇ ਅਹਿਤਿਆਤ ਵਜੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਇਹ ਜ਼ਹਿਰੀਲੀ ਗੈਸ ਕਿਸੇ ਫੈਕਟਰੀ ਵਿੱਚੋਂ ਲੀਕ ਹੋਈ ਹੈ ਜਾਂ ਸੀਵਰੇਜ ਵਿੱਚੋਂ, ਇਸ ਦੀ ਅਜੇ ਤੱਕ ਸਫਾਈ ਨਹੀਂ ਹੋਈ।

ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫ਼ੈਕਟਰੀ ਦੀ ਗੈਸ ਲੀਕ ਦੀ ਘਟਨਾ ਬੇਹੱਦ ਦੁੱਖਦਾਇਕ ਹੈ..ਪੁਲਿਸ, ਪੑਸ਼ਾਸਨ ਅਤੇ NDRF ਟੀਮਾਂ ਮੌਕੇ ‘ਤੇ ਮੌਜੂਦ ਹਨ ..ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ.."

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਵੱਲੋਂ ਸਹੁੰ ਚੁੱਕਣ ਦੀ ਤਰੀਕ ਤੈਅ !Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤKulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ

Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Embed widget