ਪੜਚੋਲ ਕਰੋ

Ludhiana News: 9 ਸਾਲਾਂ ਪੁੱਤ ਹੱਥੋਂ ਪਿਓ ਦੀ ਮੌਤ, ਕਾਰ ਪਿੱਛੇ ਬੈਠੇ ਤੋਂ ਗ਼ਲਤੀ ਨਾਲ ਚੱਲੀ ਸੀ ਗੋਲ਼ੀ

Ludhiana News: 45 ਸਾਲਾਂ ਦਲਜੀਤ ਸਿੰਘ ਪਿਛਲੇ ਦੋ ਦਿਨਾਂ ਤੋਂ ਆਪਣੀ ਜ਼ਿੰਦਗੀ ਦੀ ਲੜਾਈ ਲੜ ਰਿਹਾ ਸੀ। ਦਲਜੀਤ ਸਿੰਘ ਦੀ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

Ludhiana News: ਰਾਏਕੋਟ ਦੇ ਪਿੰਡ ਅਕਾਲਗੜ੍ਹ ਖ਼ੁਰਦ ਵਿੱਚ ਸ਼ਨੀਵਾਰ ਨੂੰ 9 ਸਾਲਾ ਬੱਚੇ ਵੱਲੋਂ ਚਲਾਈ ਗੋਲੀ ਨਾਲ ਜ਼ਖਮੀ ਹੋਏ ਉਸ ਦੇ ਪਿਤਾ ਦਲਜੀਤ ਸਿੰਘ ਜੀਤਾ ਦੀ ਸੋਮਵਾਰ ਸਵੇਰੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਮੌਤ ਹੋ ਗਈ। 45 ਸਾਲਾਂ ਦਲਜੀਤ ਸਿੰਘ ਪਿਛਲੇ ਦੋ ਦਿਨਾਂ ਤੋਂ ਆਪਣੀ ਜ਼ਿੰਦਗੀ ਦੀ ਲੜਾਈ ਲੜ ਰਿਹਾ ਸੀ। ਦਲਜੀਤ ਸਿੰਘ ਦੀ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਦਲਜੀਤ ਸਿੰਘ ਜੀਤਾ ਆਪਣੀ ਪਤਨੀ ਅਤੇ ਬੇਟੇ ਨਾਲ ਸ਼ਨੀਵਾਰ ਸਵੇਰੇ ਕਰੀਬ 11.30 ਵਜੇ ਆਪਣੀ ਭੈਣ ਦੇ ਘਰ ਸੰਧਰਾ ਦੇਣ ਲਈ ਕਾਰ ਵਿੱਚ ਜਾ ਰਿਹਾ ਸੀ। ਇਸ ਦੌਰਾਨ ਦਲਜੀਤ ਦੀ ਪਿਸਤੌਲ ਕਾਰ ਦੀ ਪਿਛਲੀ ਸੀਟ 'ਤੇ ਬੈਠੇ ਪੁੱਤਰ ਦੇ ਹੱਥ ਲੱਗੀ। ਪੁੱਤਰ ਪਿਸਤੌਲ ਨਾਲ ਖਿਡੌਣੇ ਵਾਂਗ ਖੇਡਣ ਲੱਗਾ ਤਾਂ ਅਚਾਨਕ ਟਰਿੱਗਰ ਦਬ ਗਿਆ ਅਤੇ ਗੋਲੀ ਦਲਜੀਤ ਦੇ ਪਿੱਠ ਵਿੱਚ ਜਾ ਵੱਜੀ। ਗੰਭੀਰ ਜ਼ਖ਼ਮੀ ਹੋਏ ਜੀਤਾ ਨੂੰ ਤੁਰੰਤ ਰਾਏਕੋਟ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ।

ਗੋਲੀ ਧੁੰਨੀ ਦੇ ਕੋਲ ਫਸੀ 

ਦਲਜੀਤ ਦੀ ਪਿੱਠ ਵਿੱਚ ਲੱਗੀ ਗੋਲੀ ਧੁੰਨੀ ਦੇ ਕੋਲ ਪੇਟ ਦੇ ਅਗਲੇ ਹਿੱਸੇ ਵਿੱਚ ਜਾ ਵੱਜੀ। ਦਲਜੀਤ ਦੀ ਹਾਲਤ ਵਿਗੜਨ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਿੱਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਦਲਜੀਤ ਦੀ ਮੌਤ ਤੋਂ ਬਾਅਦ ਹਰ ਕਿਸੇ ਦੀ ਜ਼ੁਬਾਨ 'ਤੇ ਇਹੋ ਗੱਲ ਹੈ ਕਿ ਬੱਚਿਆਂ ਦੇ ਹੱਥਾਂ 'ਚ ਹਥਿਆਰ ਦੇਣ ਕਿੰਨਾ ਖ਼ਤਰਨਾਕ ਹੋ ਸਕਦਾ ਹੈ।

ਇਸ ਬਾਬਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦਲਜੀਤ ਸਿੰਘ ਜੀਤਾ ਦੀ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਜਗਰਾਉਂ ਵਿਖੇ ਕਰਵਾਇਆ ਜਾਵੇਗਾ। ਰਾਏਕੋਟ ਸਦਰ ਥਾਣੇ ਅਧੀਨ ਪੈਂਦੀ ਲੋਹਟਬੱਦੀ ਚੌਕੀ ਦੀ ਪੁਲਿਸ ਲੁਧਿਆਣਾ ਪੁੱਜ ਗਈ ਹੈ। ਜੀਤਾ ਦਾ ਅੰਤਿਮ ਸੰਸਕਾਰ ਸ਼ਾਮ ਨੂੰ ਉਨ੍ਹਾਂ ਦੇ ਪਿੰਡ ਅਕਾਲਗੜ੍ਹ ਖੁਰਦ ਵਿਖੇ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget