(Source: ECI/ABP News)
ਬੱਚਿਆਂ ਦਾ ਰੱਖੋ ਖਿਆਲ! ਸੂਏ 'ਚ ਡੁੱਬਣ ਨਾਲ 9 ਸਾਲਾ ਬੱਚੇ ਦੀ ਮੌਤ
ਫ਼ਤਹਿਗੜ੍ਹ ਸਾਹਿਬ ਦੀ ਸਬ ਡਵੀਜ਼ਨ ਅਮਲੋਹ ਦੇ ਸ਼ਹਿਰ ਮੰਡੀ ਗੋਬਿੰਦਗੜ੍ਹ ਵਿੱਚ ਕਸਬਾ ਅਜਨਾਲੀ ਤੋਂ ਲੰਘਦੇ ਸੂਏ ਵਿੱਚ ਡੁੱਬਣ ਕਾਰਨ ਨੌਂ ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ।
![ਬੱਚਿਆਂ ਦਾ ਰੱਖੋ ਖਿਆਲ! ਸੂਏ 'ਚ ਡੁੱਬਣ ਨਾਲ 9 ਸਾਲਾ ਬੱਚੇ ਦੀ ਮੌਤ 9 years old boy death in ludhiana ਬੱਚਿਆਂ ਦਾ ਰੱਖੋ ਖਿਆਲ! ਸੂਏ 'ਚ ਡੁੱਬਣ ਨਾਲ 9 ਸਾਲਾ ਬੱਚੇ ਦੀ ਮੌਤ](https://feeds.abplive.com/onecms/images/uploaded-images/2023/06/27/190e624dc00fa71e9b6e68356e15a76e1687859630004647_original.jpeg?impolicy=abp_cdn&imwidth=1200&height=675)
Ludhiana News: ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸਬ ਡਵੀਜ਼ਨ ਅਮਲੋਹ ਦੇ ਸ਼ਹਿਰ ਮੰਡੀ ਗੋਬਿੰਦਗੜ੍ਹ ਵਿੱਚ ਕਸਬਾ ਅਜਨਾਲੀ ਤੋਂ ਲੰਘਦੇ ਸੂਏ ਵਿੱਚ ਡੁੱਬਣ ਕਾਰਨ ਨੌਂ ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ। ਬੱਚੇ ਦੀ ਪਛਾਣ ਆਰੀਅਨ ਪੁੱਤਰ ਸਤੀਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ।
ਚੌਥੀ ਜਮਾਤ ਵਿੱਚ ਪੜ੍ਹਦਾ ਆਰੀਅਨ ਦੋ ਭੈਣਾ ਦਾ ਇਕੱਲਾ ਭਰਾ ਸੀ
ਹਾਸਲ ਜਾਣਕਾਰੀ ਮੁਤਾਬਕ ਇਹ ਬੱਚਾ ਬਿਹਾਰ ਦੇ ਰਹਿਣ ਵਾਲੇ ਪ੍ਰਵਾਸੀ ਪਰਿਵਾਰ ਦਾ ਸੀ। ਚੌਥੀ ਜਮਾਤ ਵਿੱਚ ਪੜ੍ਹਦਾ ਆਰੀਅਨ ਦੋ ਭੈਣਾ ਦਾ ਇਕੱਲਾ ਭਰਾ ਸੀ। ਉਹ ਗੁਆਂਢ ਦੇ ਬੱਚਿਆਂ ਨਾਲ ਸੂਏ ਵਿੱਚ ਨਹਾਉਣ ਗਿਆ ਸੀ। ਇਸ ਦੌਰਾਨ ਆਰੀਅਨ ਸੂਏ ਵਿੱਚ ਡੁੱਬ ਗਿਆ ਜਿਸ ਕਾਰਨ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ: Salman Khan: ਜੇ ਸਲਮਾਨ ਖਾਨ ਦੀ ਧੀ ਹੁੰਦੀ ਤਾਂ ਉਹ ਕਿਹੋ ਜਿਹੀ ਦਿਖਦੀ, AI ਨੇ ਬਣਾਈ ਇਹ ਖੂਬਸੂਰਤ ਤਸਵੀਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Goldy Brar: 'ਹਾਂ ਮੈਂ ਮਰਵਾਇਆ ਸਿੱਧੂ ਮੂਸੇਵਾਲਾ, ਸਲਮਾਨ ਖਾਨ ਨੂੰ ਵੀ ਨਹੀਂ ਛੱਡਾਂਗਾ', ਗੋਲਡੀ ਬਰਾੜ ਦਾ ਕਬੂਲਨਾਮਾ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)