ਪੜਚੋਲ ਕਰੋ

Punjab News: ਪੰਜਾਬ 'ਚ ਬਿਜਲੀ ਦੇ ਬਿੱਲ ਨੂੰ ਲੈ ਕੇ ਪਿਆ ਵੱਡਾ ਪੰਗਾ, ਲੋਕਾਂ 'ਚ ਮੱਚਿਆ ਹਾਹਾਕਾਰ; ਜਾਣੋ ਪੂਰਾ ਮਾਮਲਾ...

Ludhiana News: ਪੰਜਾਬ ਵਾਸੀਆਂ ਵਿਚਾਲੇ ਇਸ ਸਮੇਂ ਬਿਜਲੀ ਬਿੱਲਾਂ ਨੂੰ ਲੈ ਕੇ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਫੋਕਲ ਪੁਆਇੰਟ ਡਵੀਜ਼ਨ ਵਿਚ ਖਪਤਕਾਰ ਦਾ ਹਾਈ ਵੋਲਟੇਜ ਡਰਾਮਾ ਦੇਖਣ...

Ludhiana News: ਪੰਜਾਬ ਵਾਸੀਆਂ ਵਿਚਾਲੇ ਇਸ ਸਮੇਂ ਬਿਜਲੀ ਬਿੱਲਾਂ ਨੂੰ ਲੈ ਕੇ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਫੋਕਲ ਪੁਆਇੰਟ ਡਵੀਜ਼ਨ ਵਿਚ ਖਪਤਕਾਰ ਦਾ ਹਾਈ ਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ ਜਿੱਥੇ ਖਪਤਕਾਰ ਗੁਰਨੂਰ ਸਿੰਘ ਅਤੇ ਉਨ੍ਹਾਂ ਦੇ ਨਾਲ ਆਏ ਕੁਝ ਹੋਰਨਾਂ ਲੋਕਾਂ ਨੇ ਪਾਵਰਕਾਮ ਅਧਿਕਾਰੀਆਂ ਦੇ ਖਿਲਾਫ ਗੰਭੀਰ ਦੋਸ਼ ਲਗਾਉਂਦੇ ਹੋਏ ਨਾਅਰੇਬਾਜ਼ੀ ਕੀਤੀ ਤੇ ਧਰਨਾ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ। 

ਪਾਵਰਕਾਮ ਅਧਿਕਾਰੀਆਂ ਦੇ ਖਿਲਾਫ ਲੱਗੇ ਗੰਭੀਰ ਦੋਸ਼

ਖਪਤਕਾਰ ਗੁਰਨੂਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਪਾਵਰਕਾਮ ਅਧਿਕਾਰੀਆਂ ਦੇ ਖਿਲਾਫ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪਾਵਰਕਾਮ ਅਧਿਕਾਰੀਆਂ ਵੱਲੋਂ ਪਿਛਲੇ 3 ਸਾਲਾਂ ਤੋਂ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਘਰ ਵਿਚ ਲੱਗੇ ਬਿਜਲੀ ਦੇ ਮੀਟਰ ਨੂੰ ਕਿਸੇ ਹੋਰ ਜਗ੍ਹਾ ’ਤੇ ਲਗਾ ਕੇ ਬਿੱਲ ਦੀ ਵਸੂਲੀ ਉਨ੍ਹਾਂ ਦੇ ਪਰਿਵਾਰ ਤੋਂ ਕੀਤੀ ਜਾ ਰਹੀ ਹੈ, ਜਦੋਂਕਿ ਮਾਮਲੇ ਨਾਲ ਸਬੰਧਤ ਦਫਤਰ ਵਿਚ ਜਾ ਕੇ ਪੁੱਛੇ ਜਾਣ ’ਤੇ ਉਨ੍ਹਾਂ ਦੇ ਪਰਿਵਾਰ ਨੂੰ ਵੱਖ-ਵੱਖ ਅਧਿਕਾਰੀਆਂ ਦੇ ਕਮਰਿਆਂ ਦੇ ਗੇੜੇ ਲਗਵਾਏ ਜਾਣ ਦੇ ਬਾਵਜੂਦ ਕੋਈ ਪੁਖਤਾ ਜਾਣਕਾਰੀ ਤੱਕ ਮੁਹੱਈਆ ਨਹੀਂ ਕਰਵਾਈ ਜਾ ਰਹੀ ਜਿਸ ਤੋਂ ਪ੍ਰੇਸ਼ਾਨ ਹੋ ਕੇ ਅੱਜ ਉਹ ਪਾਵਰਕਾਮ ਨੂੰ ਫੋਕਲ ਪੁਆਇੰਟ ਡਵੀਜ਼ਨ ਵਿਚ ਤਾਇਨਾਤ ਅਧਿਕਾਰੀਆਂ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋ ਗਏ ਹਨ।

ਦੂਜੇ ਪਾਸੇ ਐਕਸੀਅਨ ਸੰਜੀਵ ਕੁਮਾਰ ਜੈਲੀ ਨੇ ਖਪਤਕਾਰ ਵੱਲੋਂ ਲਗਾਏ ਗਏ ਸਾਰੇ ਦੋਸ਼ਾਂ ਨੂੰ ਸਿਰਿਓਂ ਖਾਰਜ ਕਰਦੇ ਸਾਫ ਕੀਤਾ ਹੈ ਕਿ ਅਸਲ ਵਿਚ ਖਪਤਕਾਰ ਮੰਗਲ ਸਿੰਘ ਵਾਸੀ ਸੰਜੇ ਗਾਂਧੀ ਕਾਲੋਨੀ, ਮੋਤੀ ਨਗਰ ਦੇ ਖਾਤੇ ਵਿਚ ਬਿਜਲੀ ਦਾ 59755 ਰੁ. ਦਾ ਬਕਾਇਆ ਬਿੱਲ ਕਈ ਸਾਲਾਂ ਤੋਂ ਖੜ੍ਹਾ ਹੋਇਆ ਹੈ। ਹੁਣ ਖਪਤਕਾਰ ਪਾਵਰਕਾਮ ਵਿਭਾਗ ਦੀ ਕਾਰਵਾਈ ਤੋਂ ਬਚਣ ਅਤੇ ਬਿੱਲ ਦਾ ਭੁਗਤਾਨ ਨਾ ਕਰਨ ਦੇ ਚੱਕਰ ਵਿਚ ਜਿੱਥੇ ਅਧਿਕਾਰੀਆਂ ਖਿਲਾਫ ਬੇਬੁਨਿਆਦ ਦੋਸ਼ ਲਗਾ ਰਿਹਾ ਹੈ। ਜੌਲੀ ਨੇ ਕਿਹਾ ਕਿ ਖਪਤਕਾਰ ਵੱਲੋਂ ਬਾਲੇ ਗਏ ਬਿਜਲੀ ਦੇ ਬਿੱਲ ਦੀ ਵਸੂਲੀ ਹਰ ਹਾਲਤ ਵਿਚ ਕੀਤੀ ਜਾਵੇਗੀ ਤੇ ਪਾਵਰਕਾਮ ਵਿਭਾਗ ਦੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਰਗੀ ਕਿਸੇ ਵੀ ਸਾਜ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਖਪਤਕਾਰ ਖਿਲਾਫ ਫੋਕਲ ਪੁਆਇੰਟ ਪੁਲਸ ਸਟੇਸ਼ਨ ਵਿਚ ਸ਼ਿਕਾਇਤ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget