ਪੜਚੋਲ ਕਰੋ

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ। ਇਸ ਤੋਂ ਪਹਿਲਾਂ ਕਿ ਸ਼ਰਾਬੀ ਸੱਚਖੰਡ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ, ਲੋਕਾਂ ਨੇ ਉਸ ਨੂੰ ਫੜ ਲਿਆ ਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

Punjab News: ਜਗਰਾਓਂ ਸ਼ਹਿਰ ਦੇ ਕੋਠੇ ਖਜੂਰਾ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਗੁਰਦੁਆਰਾ ਸਾਹਿਬ ਦੇ ਨੇੜੇ ਰਹਿਣ ਵਾਲਾ ਇੱਕ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਗਿਆ। ਇੰਨਾ ਹੀ ਨਹੀਂ ਸ਼ਰਾਬ ਦੇ ਨਸ਼ੇ 'ਚ ਦੋਸ਼ੀ ਨੇ ਸੱਚਖੰਡ 'ਚ ਬੈਠੀ ਸੰਗਤ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇੱਥੋਂ ਤੱਕ ਕਿ ਸੰਗਤ ਨੂੰ ਗੁਰਦੁਆਰਾ ਸਾਹਿਬ ਨਾ ਆਉਣ ਲਈ ਵੀ ਕਹਿਣ ਲੱਗਾ।

ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ। ਇਸ ਤੋਂ ਪਹਿਲਾਂ ਕਿ ਸ਼ਰਾਬੀ ਸੱਚਖੰਡ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ, ਲੋਕਾਂ ਨੇ ਉਸ ਨੂੰ ਫੜ ਲਿਆ ਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਸ ਨੂੰ ਬਾਥਰੂਮ ਵਿੱਚ ਬੰਦ ਕਰ ਦਿੱਤਾ ਤੇ ਪੁਲਿਸ ਨੂੰ ਸੂਚਨਾ ਦਿੱਤੀ। ਮਾਮਲਾ ਗੰਭੀਰ ਹੋਣ ਕਾਰਨ ਪੀਸੀਆਰ ਮੁਲਾਜ਼ਮ ਮੌਕੇ ’ਤੇ ਪੁੱਜੇ। ਪੁਲਿਸ ਮੁਲਾਜ਼ਮ, ਮੁਲਜ਼ਮ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਲੈ ਗਏ। ਥਾਣਾ ਸਿਟੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਬਾਬਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਰਾਬ ਦੇ ਨਸ਼ੇ ਵਿੱਚ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਇਆ ਵਿਅਕਤੀ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਸ ਨੇ ਦੱਸਿਆ ਕਿ ਉਸ ਦੇ ਘਰ ਵਿੱਚ ਕੋਈ ਪਰੇਸ਼ਾਨੀ ਹੈ, ਇਸੇ ਪ੍ਰੇਸ਼ਾਨੀ ਕਾਰਨ ਉਹ ਸ਼ਰਾਬ ਦੇ ਨਸ਼ੇ ਵਿੱਚ ਗੁਰਦੁਆਰਾ ਸਾਹਿਬ ਆ ਗਿਆ ਅਤੇ ਹੰਗਾਮਾ ਕਰਨ ਲੱਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget