ਪੜਚੋਲ ਕਰੋ

 Ludhiana: ਤੇਜ਼ ਰਫਤਾਰ ਬੁਲੇਟ ਨੇ ਸਕੂਲ ਜਾ ਰਹੀ ਪਹਿਲੀ ਕਲਾਸ ਦੀ ਬੱਚੀ ਨੂੰ ਦਰੜ੍ਹਿਆ

Ludhiana: ਖੰਨਾ ਦੇ ਅਮਲੋਹ ਰੋਡ ਸਥਿਤ ਕਾਨਪੁਰ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਾਹਰ ਤੇਜ ਰਫਤਾਰ ਬੁਲੇਟ ਸਵਾਰ ਨੇ ਪਹਿਲੀ ਕਲਾਸ ਦੀ ਬੱਚੀ ਨੂੰ ਦਰੜ੍ਹ ਦਿੱਤਾ। ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਮਗਰੋਂ ਬੁਲੇਟ ਸਵਾਰ ਫ਼ਰਾਰ ਹੋ ਗਿਆ

Ludhiana: ਖੰਨਾ ਦੇ ਅਮਲੋਹ ਰੋਡ ਸਥਿਤ ਕਾਨਪੁਰ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਾਹਰ ਤੇਜ ਰਫਤਾਰ ਬੁਲੇਟ ਸਵਾਰ ਨੇ ਪਹਿਲੀ ਕਲਾਸ ਦੀ ਬੱਚੀ ਨੂੰ ਦਰੜ੍ਹ ਦਿੱਤਾ। ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਮਗਰੋਂ ਬੁਲੇਟ ਸਵਾਰ ਫ਼ਰਾਰ ਹੋ ਗਿਆ।

ਅਧਿਆਪਕ ਜਦੋਂ ਤੱਕ ਬੱਚੀ ਨੂੰ ਹਸਪਤਾਲ ਲੈ ਕੇ ਪੁੱਜੇ ਬੱਚੀ ਦੀ ਮੌਤ ਹੋ ਚੁੱਕੀ ਸੀ। ਬੱਚੀ ਦੇ ਪਿਤਾ ਨੇ ਦੱਸਿਆ ਕਿ ਉਹ ਆਪਣੇ ਕੰਮ ਲਈ ਘਰੋਂ ਚਲਾ ਗਿਆ ਸੀ। ਬੱਚੀ ਅੱਜ ਇਕੱਲੀ ਹੀ ਸਕੂਲ ਨੂੰ ਗਈ ਸੀ ਤਾਂ ਰਸਤੇ ਵਿੱਚ ਹਾਦਸੇ ਨੇ ਜਾਨ ਲੈ ਲਈ।

ਸਕੂਲ ਇੰਚਾਰਜ ਇੰਦਰਜੀਤ ਕੌਰ ਨੇ ਦੱਸਿਆ ਕਿ ਜਦੋਂ ਸਕੂਲ ਅੰਦਰ ਸਵੇਰ ਦੀ ਪ੍ਰਾਥਨਾ ਹੋ ਰਹੀ ਸੀ ਤਾਂ ਬਾਹਰੋਂ ਜ਼ੋਰਦਾਰ ਆਵਾਜ ਆਈ। ਉਹ ਸਕੂਲ ਦੇ ਬਾਹਰ ਨਿਕਲੇ ਤਾਂ ਪਿੰਡ ਦੇ ਨੌਜਵਾਨਾਂ ਨੇ ਦੇਖਿਆ ਕਿ ਸੜਕ ਉਪਰ ਬੱਚੀ ਪਈ ਸੀ। ਇਸ ਨੂੰ ਕਿਸੇ ਬੁਲੇਟ ਸਵਾਰ ਵੱਲੋਂ ਦਰੜਿਆ ਗਿਆ ਸੀ।

ਇਹ ਵੀ ਪੜ੍ਹੋ: Airtel ਨੇ ਦਿੱਤਾ ਝਟਕਾ, ਰੀਚਾਰਜ ਪਲਾਨ ਦੀ ਵਧਾਈ ਕੀਮਤ, ਹੁਣ ਤੁਹਾਨੂੰ ਖਰਚ ਕਰਨੇ ਪੈਣਗੇ ਇੰਨੇ ਪੈਸੇ

ਦੱਸ ਦਈਏ ਅੱਜ ਇੱਕ ਸੜਕ ਹਾਦਸੇ ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਹੋਈ ਹੈ। ਇਸ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੇ ਸਬੰਧ 'ਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇੱਕ ਵਿਅਕਤੀ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ, ਜਦਕਿ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਕਾਰ ਚਾਲਕ ਗੁਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ਼ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Abu Dhabi T10 : ਅੱਜ ਤੋਂ ਸ਼ੁਰੂ ਹੋ ਰਹੀ ਹੈ 10-10 ਓਵਰਾਂ ਦੇ ਮੈਚਾਂ ਦੀ ਲੀਗ, 12 ਦਿਨਾਂ 'ਚ 33 ਮੈਚ ਹੋਣਗੇ; ਅਜਿਹਾ ਹੈ ਪੂਰਾ Schedule

ਟਾਪ ਹੈਡਲਾਈਨ

Punjab News : CM ਮਾਨ ਦੀ ਕਥਿਤ ਵੀਡੀਓ ਦਾ ਮਾਮਲਾ,  ED ਸਾਹਮਣੇ ਪੇਸ਼ ਹੋਏ ਲੁਧਿਆਣਾ ਦੇ ਪੁਲਿਸ ਕਮਿਸ਼ਨਰ 
Punjab News : CM ਮਾਨ ਦੀ ਕਥਿਤ ਵੀਡੀਓ ਦਾ ਮਾਮਲਾ,  ED ਸਾਹਮਣੇ ਪੇਸ਼ ਹੋਏ ਲੁਧਿਆਣਾ ਦੇ ਪੁਲਿਸ ਕਮਿਸ਼ਨਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Ludhiana 'ਚ 8ਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨੂੰ ਲੈ ਕੇ ਮਿਸਤਰੀ ਫਰਾਰ, ਡੇਢ ਸਾਲ ਤੋਂ ਕਰ ਰਿਹਾ ਸੀ ਕੰਮ
Ludhiana 'ਚ 8ਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨੂੰ ਲੈ ਕੇ ਮਿਸਤਰੀ ਫਰਾਰ, ਡੇਢ ਸਾਲ ਤੋਂ ਕਰ ਰਿਹਾ ਸੀ ਕੰਮ
Punjab News: ਪੰਜਾਬ ਤੋਂ ਵੱਡੀ ਖਬਰ, ED ਨੇ ਪੁਲਿਸ ਕਮਿਸ਼ਨਰ ਨੂੰ ਭੇਜਿਆ ਸੰਮਨ, CM ਦੇ ਵਾਇਰਲ ਵੀਡੀਓ ਨਾਲ ਜੁੜਿਆ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ED ਨੇ ਪੁਲਿਸ ਕਮਿਸ਼ਨਰ ਨੂੰ ਭੇਜਿਆ ਸੰਮਨ, CM ਦੇ ਵਾਇਰਲ ਵੀਡੀਓ ਨਾਲ ਜੁੜਿਆ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ

Embed widget