ਪੜਚੋਲ ਕਰੋ

Ludhiana News: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਇੱਕ ਸਾਧੂ ਦੀ ਮੌਤ, ਬਾਕੀ ਜ਼ਖ਼ਮੀ

Ludhiana News: ਇਸ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਅਵਤਾਰ ਨਾਥ ਨੇ ਦੱਸਿਆ ਕਿ ਉਹ ਆਪਣੇ ਇੱਕ ਦੋਸਤ ਨੂੰ ਮਿਲਣ ਲਈ ਲੁਧਿਆਣਾ ਜਾ ਰਹੇ ਸੀ ਪਰ ਜਦੋਂ ਉਹ ਖੰਨਾ ਪਹੁੰਚੇ ਤਾਂ ਪਿੱਛੋਂ ਕਿਸ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ

Ludhiana News:  ਖੰਨਾ 'ਚ ਨੈਸ਼ਨਲ ਹਾਈਵੇ 'ਤੇ ਸੜਕ ਹਾਦਸਾ ਵਾਪਰਿਆ ਜਿਸ ਨਾਲ ਇੱਕ ਸਾਧੂ ਦੀ ਮੌਤ ਹੋ ਗਈ ਤੇ ਬਾਕੀ ਜ਼ਖ਼ਮੀ ਹੋ ਗਏ। ਦੱਸ ਦਈਏ ਕਿ  ਇਹ ਹਾਦਸਾ ਪ੍ਰਿਸਟੀਨ ਮਾਲ ਨੇੜੇ ਹੋਇਆ ਹੈ।

ਜਾਣਕਾਰੀ ਮੁਤਾਬਕ, ਇਸ ਹਾਦਸੇ ਵਿੱਚ ਇੱਕ ਤੇਜ਼ ਰਫ਼ਤਾਰ ਵਾਹਨ ਨੇ ਮਾਰੂਤੀ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਇਸ ਕਾਰ ਵਿੱਚ ਸਵਾਰ ਪੰਜ ਸਾਧੂਆਂ ਵਿੱਚੋਂ ਇੱਕ ਦੀ ਮੌਤ ਹੋ ਗਈ ਬਾਕੀ ਜ਼ਖਮੀ ਹੋ ਗਏ।  ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਖੰਨਾ ਵਿਖੇ ਦਾਖ਼ਲ ਕਰਵਾਇਆ ਗਿਆ। ਇਹ ਸਾਧੂ ਪਟਿਆਲਾ ਤੋਂ ਲੁਧਿਆਣਾ ਜਾ ਰਹੇ ਸਨ। ਹਾਦਸੇ ਵਿੱਚ ਮਰਨ ਵਾਲੇ ਸਾਧੂ ਦੀ ਪਛਾਣ ਰਾਮਾ ਗਿਰੀ ਵਾਸੀ ਪਟਿਆਲਾ ਵਜੋਂ ਹੋਈ।

ਇਸ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਅਵਤਾਰ ਨਾਥ ਨੇ ਦੱਸਿਆ ਕਿ ਉਹ ਆਪਣੇ ਇੱਕ ਦੋਸਤ ਨੂੰ ਮਿਲਣ ਲਈ ਲੁਧਿਆਣਾ ਜਾ ਰਹੇ ਸੀ ਪਰ ਜਦੋਂ ਉਹ ਖੰਨਾ ਪਹੁੰਚੇ ਤਾਂ ਪਿੱਛੋਂ ਕਿਸ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਰਾਹਗੀਰਾਂ ਨੇ ਉਨ੍ਹਾਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਹਸਪਤਾਲ 'ਚ ਭਰਤੀ ਕਰਵਾਇਆ। ਕਾਰ ਚਲਾ ਰਹੇ ਗੋਰਾ ਗਿਰੀ ਨੇ ਦੱਸਿਆ ਕਿ ਇੱਕ ਤੇਜ਼ ਰਫਤਾਰ ਵਾਹਨ ਨੇ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਜਿਸਦਾ ਉਸ ਨੂੰ ਪਤਾ ਹੀ ਨਹੀਂ ਲੱਗਾ। ਇਹ ਹਾਦਸਾ ਅੱਖ ਦੇ ਝਪਕਣ ਵਾਂਗ ਹੀ ਵਾਪਰਿਆ। ਟੱਕਰ ਮਾਰਨ ਵਾਲਾ ਰੁਕਿਆ ਤੱਕ ਨਹੀਂ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਉਨ੍ਹਾਂ ਨੂੰ ਲੋਕਾਂ ਨੇ ਕਾਰ ਚੋਂ ਬਾਹਰ ਕੱਢ ਕੇ ਹਸਪਤਾਲ ਦਾਖ਼ਲ ਕਰਾਇਆ।

ਉੱਥੇ ਹੀ ਦੂਜੇ ਪਾਸੇ ਸਿਟੀ ਥਾਣਾ 2 ਦੇ ਏਐਸਆਈ ਜਰਨੈਲ ਸਿੰਘ ਨੇ ਦੱਸਿਆ ਕਿ ਮਾਰੂਤੀ ਕਾਰ ਦੇ ਅੱਗੇ ਕੋਈ ਚੀਜ਼ ਆ ਗਈ ਸੀ। ਜਿਸ ਕਾਰਨ ਉਸਦੇ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਪਿੱਛੇ ਤੋਂ ਆ ਰਹੀ ਕਾਰ ਮਾਰੂਤੀ ਨਾਲ ਟਕਰਾ ਗਈ। ਹਾਦਸੇ ਵਿੱਚ ਇੱਕ ਸਾਧੂ ਦੀ ਮੌਤ ਹੋ ਗਈ। ਬਾਕੀ ਚਾਰ ਜ਼ਖਮੀ ਹਨ। ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

ABP Premium

ਵੀਡੀਓਜ਼

ਦਿਲਜੀਤ ਦੋਸਾਂਝ ਹੈ ਭਾਰਤ ਦਾ ਮਾਣ , ਵਰੁਣ ਧਵਨ ਦਾ ਦੋਸਾਂਝਾਵਾਲੇ ਲਈ ਪਿਆਰਦਿਲਜੀਤ ਕੋਲ ਹਰ ਥਾਂ ਹੈ ਸੁਕੂਨ , ਹੁਣ ਵੇਖੋ ਦੋਸਾਂਝਵਾਲੇ ਨੂੰ ਕੌਣ ਮਿਲ ਗਿਆਕਰਨ ਔਜਲਾ ਸ਼ੋਅ ਚ ਨੋਰਾ ਦੇ ਠੁਮਕੇ , ਸ਼ੋਅ 'ਚ ਦੀਵਾਨੇ ਹੋ ਗਏ ਲੋਕਦਿਲਜੀਤ ਦੋਸਾਂਝ ਲਈ ਭਾਵੁਕ ਲੋਕ , ਦਿਲ ਤੋਂ ਵੇਖੋ ਕੀ ਬੋਲੇ ਦਿਲਜੀਤ ਲਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Punjab News: ਗਿਆਨੀ ਹਰਪ੍ਰੀਤ ਸਿੰਘ ਤੋਂ SGPC ਨੇ ਵਾਪਸ ਲਿਆ ਚਾਰਜ, ਹੁਣ ਬਦਲਿਆ ਜਾ ਸਕਦਾ ਅਕਾਲੀ ਦਲ ਲਈ ਲਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ?

Farmer Protest: VC ਰਾਹੀਂ SC 'ਚ ਪੇਸ਼ ਹੋਏ ਜਗਜੀਤ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ, ਮੰਗੀ ਮੈਡੀਕਲ ਰਿਪੋਰਟ

ਵੱਡੀ ਖ਼ਬਰ ! ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਖਰਾਬ, ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ, ਘਬਰਾਈ ਮੈਡੀਕਲ ਟੀਮ

Embed widget