ਪੜਚੋਲ ਕਰੋ

Ludhiana News: ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ

ਰਵਨੀਤ ਸਿੰਘ ਬਿੱਟੂ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਸਕੇ

Ludhiana News: ਲੁਧਿਆਣਾ ਤੋਂ ਸੰਸਦ ਮੈਂਬਰ  ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ।

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਜੋ ਕਿ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਾਕੇਸ਼ ਪਰਾਸ਼ਰ ਪੱਪੀ,  ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ  ਯਾਦਵਿੰਦਰ ਸਿੰਘ ਜੰਡਿਆਲੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)  ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)  ਰੁਪਿੰਦਰ ਸਿੰਘ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਵੀ ਹਾਜ਼ਰ ਸਨ।

ਰਵਨੀਤ ਸਿੰਘ ਬਿੱਟੂ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੀ ਕਿਹਾ। ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਭਾਗਾਂ ਖਾਸ ਕਰਕੇ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ।

ਉਨ੍ਹਾਂ ਸਿਵਲ ਸਰਜਨ ਨੂੰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਸਨੀਕਾਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਮੀਟਿੰਗ ਦੌਰਾਨ ਮਨਰੇਗਾ, ਧਾਂਦਰਾ ਕਲੱਸਟਰ, ਮਿਡ ਡੇਅ ਮੀਲ, ਪੀਣ ਯੋਗ ਪਾਣੀ, ਆਂਗਨਵਾੜੀ ਕੇਂਦਰ, ਸਿਹਤ ਵਿਭਾਗ, ਪੈਨਸ਼ਨਾਂ ਤੋਂ ਇਲਾਵਾ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ

17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਹੋਣਗੇ ਵੱਡੇ ਫੈਸਲੇ

FAO Report: ਕਿਸਾਨਾਂ ਲਈ ਖੁਸ਼ਖਬਰੀ! ਇਸ ਸਾਲ ਵਧੇਗਾ ਕਣਕ ਦਾ ਉਤਪਾਦਨ, ਝੋਨਾ ਵੀ ਤੋੜੇਗਾ ਰਿਕਾਰਡ

Farmer Protest: ਚੰਡੀਗੜ੍ਹ ਨਹੀਂ ਆਉਣ ਦਿੱਤੇ ਤਾਂ ਕਿਸਾਨਾਂ ਨੇ ਘਰਾਂ 'ਚ ਹੀ ਘੇਰੇ ਵਿਧਾਇਕ ਤੇ ਮੰਤਰੀ, ਪੁਲਿਸ ਬਲ ਤੈਨਾਤ, SKM ਨੇ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

ਸੁਨੰਦਾ ਦੇ ਮੁੱਦੇ ਤੇ ਬੋਲੇ Kaka , ਮੇਰੇ ਨਾਲ ਵੀ ਹੋਇਆ ਹੋਇਆ ਧੋਖਾਸੁਨੰਦਾ ਤੋਂ ਬਾਅਦ ਬੋਲੇ Shree Brar , ਮੇਰਾ ਵੀ ਇਸੀ ਬੰਦੇ ਨੇ ਬੁਰਾ ਹਾਲ ਕੀਤਾਸੁਨੰਦਾ ਨੂੰ ਮਿਲਿਆ CM ਦਾ ਸਾਥ , ਧੰਨਵਾਦ ਤੁਸੀਂ ਇਕ ਔਰਤ ਦੇ ਹੱਕ ਲਈ ਖੜੇਸੁਨੰਦਾ ਨੇ ਪਾਈ ਇਕ ਹੋਰ ਪੋਸਟ , ਮੈਂ ਕਈ ਵਾਰ ਰੋਂਦੀ ਨੇ ਮਰਨ ਦੀ ਸੋਚੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ
ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ
17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਹੋਣਗੇ ਵੱਡੇ ਫੈਸਲੇ
17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਹੋਣਗੇ ਵੱਡੇ ਫੈਸਲੇ
FAO Report: ਕਿਸਾਨਾਂ ਲਈ ਖੁਸ਼ਖਬਰੀ! ਇਸ ਸਾਲ ਵਧੇਗਾ ਕਣਕ ਦਾ ਉਤਪਾਦਨ, ਝੋਨਾ ਵੀ ਤੋੜੇਗਾ ਰਿਕਾਰਡ
FAO Report: ਕਿਸਾਨਾਂ ਲਈ ਖੁਸ਼ਖਬਰੀ! ਇਸ ਸਾਲ ਵਧੇਗਾ ਕਣਕ ਦਾ ਉਤਪਾਦਨ, ਝੋਨਾ ਵੀ ਤੋੜੇਗਾ ਰਿਕਾਰਡ
Farmer Protest: ਚੰਡੀਗੜ੍ਹ ਨਹੀਂ ਆਉਣ ਦਿੱਤੇ ਤਾਂ ਕਿਸਾਨਾਂ ਨੇ ਘਰਾਂ 'ਚ ਹੀ ਘੇਰੇ ਵਿਧਾਇਕ ਤੇ ਮੰਤਰੀ, ਪੁਲਿਸ ਬਲ ਤੈਨਾਤ, SKM ਨੇ ਕਰ ਦਿੱਤਾ ਵੱਡਾ ਐਲਾਨ
Farmer Protest: ਚੰਡੀਗੜ੍ਹ ਨਹੀਂ ਆਉਣ ਦਿੱਤੇ ਤਾਂ ਕਿਸਾਨਾਂ ਨੇ ਘਰਾਂ 'ਚ ਹੀ ਘੇਰੇ ਵਿਧਾਇਕ ਤੇ ਮੰਤਰੀ, ਪੁਲਿਸ ਬਲ ਤੈਨਾਤ, SKM ਨੇ ਕਰ ਦਿੱਤਾ ਵੱਡਾ ਐਲਾਨ
Hair Care in Summer: ਵਾਲਾਂ ਦੀ ਦੇਖਭਾਲ 'ਚ ਬਹੁਤ ਫਾਇਦੇਮੰਦ ਨਿੰਬੂ ਦਾ ਰਸ, ਜਾਣੋ ਇਸਦੀ ਵਰਤੋਂ ਦਾ ਸਹੀ ਤਰੀਕਾ

IPL 2025: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਸਟਾਰ ਖਿਡਾਰੀ ਨੇ IPL ਤੋਂ ਵਾਪਸ ਲਿਆ ਨਾਮ; ਜਾਣੋ ਵਜ੍ਹਾ

ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ

ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ

Embed widget