ਪੜਚੋਲ ਕਰੋ

Ludhiana News: ਲੁਧਿਆਣਾ 'ਚ ਇੱਕ ਮਾਂ ਦੀ ਜਿੱਦ, ਰਾਹੁਲ ਗਾਂਧੀ ਹੀ ਰੱਖਣ ਬੇਟੇ ਦਾ ਨਾਂ...

Ludhiana News: ਉਸ ਦੀ ਮਾਂ ਇਸ ਗੱਲ 'ਤੇ ਅੜੀ ਹੋਈ ਹੈ ਕਿ ਉਸ ਦੇ ਪੁੱਤਰ ਦਾ ਨਾਂ ਰਾਹੁਲ ਗਾਂਧੀ ਹੀ ਰੱਖੇ। ਦਰਅਸਲ ਉਹ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਤੋਂ ਇੰਨੀ ਪ੍ਰਭਾਵਿਤ ਹੋਈ ਹੈ ਕਿ ਉਹ ਆਪਣੇ ਬੇਟੇ ਦਾ ਨਾਂ ਰਾਹੁਲ ਗਾਂਧੀ ਤੋਂ ਰਖਵਾਉਣਾ ਚਾਹੁੰਦੀ ਹੈ।

Ludhiana News: ਲੁਧਿਆਣਾ 'ਚ ਇੱਕ ਮਾਂ ਦੀ ਜਿੱਦ ਹੈ ਕਿ ਉਸ ਦੇ ਨਵਜਨਮੇ ਬੇਟਾ ਦਾ ਨਾਮ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਹੀ ਰੱਖਣ। ਇਸ ਲਈ 15 ਨਵੰਬਰ ਨੂੰ ਜਨਮਿਆ  ਬੱਚਾ ਰਾਹੁਲ ਗਾਂਧੀ ਦੀ ਉਡੀਕ ਵਿੱਚ ਹੈ। ਉਸ ਦੀ ਮਾਂ ਇਸ ਗੱਲ 'ਤੇ ਅੜੀ ਹੋਈ ਹੈ ਕਿ ਉਸ ਦੇ ਪੁੱਤਰ ਦਾ ਨਾਂ ਰਾਹੁਲ ਗਾਂਧੀ ਹੀ ਰੱਖੇ। ਦਰਅਸਲ ਉਹ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਤੋਂ ਇੰਨੀ ਪ੍ਰਭਾਵਿਤ ਹੋਈ ਹੈ ਕਿ ਉਹ ਆਪਣੇ ਬੇਟੇ ਦਾ ਨਾਂ ਰਾਹੁਲ ਗਾਂਧੀ ਤੋਂ ਰਖਵਾਉਣਾ ਚਾਹੁੰਦੀ ਹੈ।

ਲੁਧਿਆਣਾ ਦੇ ਅਰਬਨ ਅਸਟੇਟ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਇਸ ਮਹਿਲਾ ਨੇ ਦੱਸਿਆ ਕਿ ਉਹ ਇੱਕ ਸਮਾਜ ਸੇਵੀ ਹੈ। ਉਸ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੇ ਯਾਤਰਾ ਤੋਂ ਬਹੁਤ ਕੁਝ ਸਿੱਖਿਆ ਹੈ। ਰਾਹੁਲ ਇਸ ਯਾਤਰਾ 'ਚ ਹਰ ਗਰੀਬ ਤੇ ਅਮੀਰ ਵਿਅਕਤੀ ਨੂੰ ਮਿਲੇ। ਉਦੋਂ ਤੋਂ ਉਸ ਨੇ ਫੈਸਲਾ ਕੀਤਾ ਸੀ ਕਿ ਜਦੋਂ ਵੀ ਉਸ ਦੇ ਬੱਚੇ ਦਾ ਜਨਮ ਹੋਵੇਗਾ, ਉਹ ਉਸ ਦਾ ਨਾਂ ਰਾਹੁਲ ਗਾਂਧੀ ਤੋਂ ਹੀ ਰਵਾਏਗੀ। ਰਾਹੁਲ ਗਾਂਧੀ ਜ਼ਮੀਨੀ ਪੱਧਰ ਦੇ ਨੇਤਾ ਹਨ। ਰਾਹੁਲ ਨੂੰ ਬੱਚਿਆਂ ਨਾਲ ਬਹੁਤ ਲਗਾਅ ਹੈ।

ਨਵਜੰਮੇ ਬੱਚੇ ਦੀ ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਰਾਹੁਲ ਗਾਂਧੀ ਤੋਂ ਪੂਰੀ ਉਮੀਦ ਹੈ ਕਿ ਉਹ ਬੱਚੇ ਦਾ ਨਾਮ ਰੱਖਣ ਦੀ ਉਨ੍ਹਾਂ ਦੀ ਮੰਗ ਨੂੰ ਜ਼ਰੂਰ ਪੂਰਾ ਕਰਨਗੇ। ਅੱਜ ਤੱਕ ਰਾਹੁਲ ਗਾਂਧੀ ਤੋਂ ਕਿਸੇ ਨੇ ਜੋ ਵੀ ਮੰਗ ਕੀਤੀ ਹੈ, ਉਹ ਪੂਰੀ ਹੋਈ ਹੈ। ਮਾਂ ਦਾ ਕਹਿਣਾ ਹੈ ਕਿ ਜੇਕਰ ਰਾਹੁਲ ਗਾਂਧੀ ਪੰਜਾਬ ਨਹੀਂ ਆ ਸਕਦੇ ਤਾਂ ਉਹ ਬੱਚੇ ਨੂੰ ਉਸ ਜਗ੍ਹਾ ਲੈ ਜਾਣਗੇ, ਜਿੱਥੇ ਉਹ ਕਹਿਣਗੇ।

ਉਸ ਨੇ ਕਿਹਾ ਕਿ ਰਾਹੁਲ ਬੱਚੇ ਦਾ ਜੋ ਵੀ ਨਾਂ ਰੱਖਣ, ਉਸ ਤੋਂ ਖੁਸ਼ ਹੋਣਗੇ। ਉਸ ਨੇ ਕਿਹਾ ਕਿ ਰਾਹੁਲ ਜੋ ਕਹਿੰਦੇ ਹਨ, ਉਹੀ ਕਰ ਵਿਖਾਉਂਦੇ ਹਨ। ਹਾਲ ਹੀ 'ਚ ਵੀ ਇੱਕ ਸਮਾਗਮ 'ਚ ਇੱਕ ਵਿਅਕਤੀ ਨੂੰ ਚੱਕਰ ਆ ਗਿਆ ਤੇ ਰਾਹੁਲ ਫੰਕਸ਼ਨ ਛੱਡ ਕੇ ਉਸ ਵਿਅਕਤੀ ਨੂੰ ਹਸਪਤਾਲ ਲੈ ਗਏ। ਰਾਹੁਲ ਗਾਂਧੀ ਵਿੱਚ ਇਨਸਾਨੀਅਤ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ

ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਸੜਕ ਹਾਦਸੇ ਵਿੱਚ ਹੋਈ ਮੌਤRamleela ਦੌਰਾਨ ਚਲਾਏ ਸ਼ਰਾਬ ਵਾਲੇ ਗੀਤ, ਵੀਡੀਓ ਵਾਇਰਲJalalabad ਦੇ BDPO ਦਫ਼ਤਰ 'ਚ 'ਆਪ' ਤੇ ਅਕਾਲੀਆਂ 'ਚ ਲੜਾਈ, ਆਪ ਦੇ ਉਮੀਦਵਾਰ ਨੂੰ ਲੱਗੀ ਗੋਲੀਹਰਿਆਣਾ 'ਚ Congress ਜਾਂ BJP, ਕਿਸਦੀ ਬਣੇਗੀ ਸਰਕਾਰ? Exit Poll 'ਚ ਵੱਡਾ ਖੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget