ਪੜਚੋਲ ਕਰੋ

Ludhiana News: ਨੇਪਾਲੀ ਨੌਕਰਾਣੀ ਨੇ ਪਰਿਵਾਰ ਦੇ ਖਾਣੇ 'ਚ ਮਿਲਾਇਆ ਨਸ਼ਾ..ਫਿਰ ਕੀਤਾ ਖਤਰਨਾਕ ਕਾਰਾ, ਸੀਸੀਟੀਵੀ ਵੇਖ ਉਡ ਗਏ ਹੋਸ਼

Ludhiana News: ਤਿੰਨ ਦਿਨ ਪਹਿਲਾਂ ਸੈਕਟਰ-32 ਸਥਿਤ ਐਮਆਈਜੀ ਫਲੈਟ ਵਿੱਚ ਮਹਿਲਾ ਨੇ ਉਸ ਨੂੰ ਬੇਬੀ ਕੇਅਰ ਟੇਕਰ ਵਜੋਂ ਨੌਕਰੀ ’ਤੇ ਰੱਖਿਆ ਸੀ। ਜਦੋਂ ਉਨ੍ਹਾਂ ਨੇ ਪੁਲਿਸ ਵੈਰੀਫਿਕੇਸ਼ਨ ਲਈ ਨੌਕਰਾਣੀ ਦਾ ਪਛਾਣ ਪੱਤਰ ਮੰਗਿਆ ਤਾਂ ਉਹ ਡਰਾਮਾ ਕਰਨ ਲੱਗੀ।

Ludhiana News: ਲੁਧਿਆਣਾ 'ਚ ਨੇਪਾਲੀ ਨੌਕਰਾਣੀ ਨੇ ਖਤਰਨਾਕ ਕਾਰਾ ਕੀਤਾ ਹੈ। ਉਸ ਦੀ ਇਹ ਹਰਕਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਨੌਕਰਾਣੀ ਨੇ ਪਹਿਲਾਂ ਪਰਿਵਾਰ ਦੇ ਖਾਣੇ 'ਚ ਨਸ਼ੀਲਾ ਪਦਾਰਥ ਮਿਲਾਇਆ ਤੇ ਫਿਰ ਫਰਾਰ ਹੋ ਗਈ। ਤਿੰਨ ਦਿਨ ਪਹਿਲਾਂ ਸੈਕਟਰ-32 ਸਥਿਤ ਐਮਆਈਜੀ ਫਲੈਟ ਵਿੱਚ ਮਹਿਲਾ ਨੇ ਉਸ ਨੂੰ ਬੇਬੀ ਕੇਅਰ ਟੇਕਰ ਵਜੋਂ ਨੌਕਰੀ ’ਤੇ ਰੱਖਿਆ ਸੀ। ਜਦੋਂ ਉਨ੍ਹਾਂ ਨੇ ਪੁਲਿਸ ਵੈਰੀਫਿਕੇਸ਼ਨ ਲਈ ਨੌਕਰਾਣੀ ਦਾ ਪਛਾਣ ਪੱਤਰ ਮੰਗਿਆ ਤਾਂ ਉਹ ਡਰਾਮਾ ਕਰਨ ਲੱਗੀ। ਲੜਕੀ ਨੇ ਆਪਣਾ ਨਾਂ ਮਾਇਆ ਦੱਸਿਆ ਸੀ।

ਇਸ ਤੋਂ ਬਾਅਦ ਘਰ ਦੇ ਮਾਲਕ ਕਾਰੋਬਾਰੀ ਆਸ਼ੀਸ਼ ਨੇ ਆਪਣੀ ਪਤਨੀ ਗੁੰਜਨ ਨੂੰ ਨੌਕਰਾਣੀ ਮਾਇਆ 'ਤੇ ਨਜ਼ਰ ਰੱਖਣ ਲਈ ਕਿਹਾ। ਆਸ਼ੀਸ਼ ਅਨੁਸਾਰ ਜਦੋਂ ਉਸ ਦੀ ਪਤਨੀ ਨੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਉਸ ਨੂੰ ਨੌਕਰਾਣੀ ਦੀਆਂ ਹਰਕਤਾਂ 'ਤੇ ਸ਼ੱਕ ਹੋਇਆ। ਉਨ੍ਹਾਂ ਦੇਖਿਆ ਕਿ ਉਹ ਭੋਜਨ ਵਿੱਚ ਕੁਝ ਮਿਲਾ ਰਹੀ ਸੀ। ਉਨ੍ਹਾਂ ਦਾ ਰਸੋਈਏ, ਇੱਕ ਨੌਕਰਾਣੀ ਤੇ ਗੁਆਂਢੀ ਔਰਤ ਬੇਸੁੱਧ ਮਿਲੇ। ਬੇਹੋਸ਼ ਹੋਏ ਤਿੰਨ ਲੋਕਾਂ ਦੀ ਪਛਾਣ ਸ਼ਮਾ, ਕਰਨ ਤੇ ਸੱਤਿਆ ਵਜੋਂ ਹੋਈ ਹੈ।

Ludhiana News: ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਵੀਡੀਓ, ਚਾਰ ਸਾਲ ਦੀ ਬੱਚੀ ਨੂੰ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ

ਗੁੰਜਨ ਨੇ ਦੱਸਿਆ ਕਿ ਉਸ ਨੂੰ ਨੌਕਰਾਣੀ ਦੀ ਹਰਕਤ ਸ਼ੱਕੀ ਲੱਗੀ। ਉਸ ਨੇ ਤੁਰੰਤ ਆਪਣੇ ਗੁਆਂਢੀਆਂ ਨੂੰ 5 ਮਿੰਟ ਵਿੱਚ ਘਰ ਜਾਣ ਲਈ ਕਿਹਾ। ਘਰ 'ਚ ਗੁਆਂਢੀਆਂ ਨੂੰ ਆਉਂਦਾ ਦੇਖ ਕੇ ਨੇਪਾਲੀ ਨੌਕਰਾਣੀ ਮਾਇਆ ਤੁਰੰਤ ਮੌਕੇ ਦਾ ਫਾਇਦਾ ਉਠਾਉਂਦਿਆਂ ਬੱਚੇ ਨੂੰ ਪਿੱਛੇ ਛੱਡ ਬੈਗ ਲੈ ਕੇ ਭੱਜ ਗਈ। ਦੌੜਦੀ ਨੌਕਰਾਣੀ ਸੀਸੀਟੀਵੀ ਵਿੱਚ ਕੈਦ ਹੋ ਗਈ।

ਗੁੰਜਨ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਉਹ ਆਪਣੇ ਘਰ ਵਿੱਚ ਨੌਕਰਾਣੀ ਦੀਆਂ ਗਤੀਵਿਧੀਆਂ ਦੇਖ ਸਕਦੇ ਸੀ, ਨਹੀਂ ਤਾਂ ਉਹ ਉਸ ਦੇ ਬੱਚੇ ਨੂੰ ਵੀ ਅਗਵਾ ਕਰ ਸਕਦਾ ਸੀ। ਗੁੰਜਨ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਨੌਕਰਾਣੀ ਮਾਇਆ ਨੇ ਸਾਰਿਆਂ ਨੂੰ ਨੀਂਦ ਦੀਆਂ ਗੋਲੀਆਂ ਦਿੱਤੀਆਂ ਸਨ। ਗੁੰਜਨ ਅਨੁਸਾਰ ਉਸ ਨੇ ਇਸ ਮਾਮਲੇ ਦੀ ਸ਼ਿਕਾਇਤ ਥਾਣਾ ਡਿਵੀਜ਼ਨ ਨੰਬਰ 7 ਨੂੰ ਦਿੱਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਨੇਪਾਲੀ ਨੌਕਰਾਣੀ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

ਟਾਪ ਹੈਡਲਾਈਨ

ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
Ludhiana ਦੇ ਫੌਜੀ ਜਵਾਨ ਦੀ ਦਿੱਲੀ 'ਚ ਸ਼ਹਾਦਤ , ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ, 2 ਧੀਆਂ ਦਾ ਸੀ ਪਿਓ 
Ludhiana ਦੇ ਫੌਜੀ ਜਵਾਨ ਦੀ ਦਿੱਲੀ 'ਚ ਸ਼ਹਾਦਤ , ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ, 2 ਧੀਆਂ ਦਾ ਸੀ ਪਿਓ 
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲੁਧਿਆਣਾ ਦੇ ਨਾਮੀਂ ਸਕੂਲ 'ਚ ਲੱਗੀ ਅੱਗ, ਜਨਰੇਟਰ ਰੂਮ 'ਚੋਂ ਨਿਕਲੀਆਂ ਅੱਗ ਦੀਆਂ ਲਪਟਾਂ; ਬੱਚਿਆਂ ਨੂੰ ਭੇਜਿਆ ਘਰ
ਲੁਧਿਆਣਾ ਦੇ ਨਾਮੀਂ ਸਕੂਲ 'ਚ ਲੱਗੀ ਅੱਗ, ਜਨਰੇਟਰ ਰੂਮ 'ਚੋਂ ਨਿਕਲੀਆਂ ਅੱਗ ਦੀਆਂ ਲਪਟਾਂ; ਬੱਚਿਆਂ ਨੂੰ ਭੇਜਿਆ ਘਰ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget