ਪੜਚੋਲ ਕਰੋ

Ludhiana News: ਨਸ਼ਾ ਤਸਕਰਾਂ ਦੇ ਹੌਂਸਲੇ ਬੁਲੰਦ, ਨਾਕਾ ਲਾ ਖੜ੍ਹੇ ਪੁਲਿਸ ਮੁਲਾਜ਼ਮ ਨੂੰ ਦਰੜਿਆ

ਪੁਲਿਸ ਨੇ ਜਦੋਂ ਦੋਰਾਹਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਮੋਟਰਸਾਇਕਲ ਉਪਰ ਹੈਰੋਇਨ ਲੈਕੇ ਆ ਰਹੇ ਸਿਕੰਦਰ ਅਤੇ ਮਨੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਨਸ਼ਾ ਤਸਕਰਾਂ ਨੇ ਮੋਟਰਸਾਇਕਲ ਤੇਜ਼ ਕਰਦੇ ਹੋਏ ਏ ਐਸ ਆਈ ਸੁਖਦੇਵ ਸਿੰਘ ਉਪਰ ਚੜ੍ਹਾ ਦਿੱਤਾ

Ludhiana News: ਖੰਨਾ ਦੇ ਦੋਰਾਹਾ ਇਲਾਕੇ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਏਐੱਸਆਈ ਉੱਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਉਹ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ ਜਿਸ ਤੋਂ ਬਾਅਦ ਉਸ ਨੂੰ ਸਥਾਨਕ ਹਸਪਤਾਲ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।

ਜ਼ਿਕਰ ਕਰ ਦਈਏ ਕਿ ਸੁਖਦੇਵ ਸਿੰਘ ਸਪੈਸ਼ਲ ਬ੍ਰਾਂਚ ਤਾਇਨਾਤ ਹਨ। ਪੁਲਿਸ ਨੇ ਜਦੋਂ ਦੋਰਾਹਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਮੋਟਰਸਾਇਕਲ ਉਪਰ ਹੈਰੋਇਨ ਲੈਕੇ ਆ ਰਹੇ ਸਿਕੰਦਰ ਅਤੇ ਮਨੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਨਸ਼ਾ ਤਸਕਰਾਂ ਨੇ ਮੋਟਰਸਾਇਕਲ ਤੇਜ਼ ਕਰਦੇ ਹੋਏ ਏ ਐਸ ਆਈ ਸੁਖਦੇਵ ਸਿੰਘ ਉਪਰ ਚੜ੍ਹਾ ਦਿੱਤਾ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਸਿਕੰਦਰ ਨੂੰ ਮੌਕੇ 'ਤੇ ਹੀ ਫੜ੍ਹ ਲਿਆ ਜਦੋਂਕਿ ਮਨੀ ਨੂੰ ਇੱਕ ਮੁਲਾਜਮ ਨੇ ਇੱਕ ਕਿਲੋਮੀਟਰ ਪਿੱਛੇ ਭੱਜ ਕੇ ਫੜਿਆ। 

ਦੱਸ ਦਈਏ ਕਿ ਇਸ ਦੌਰਾਨ ਨਸ਼ਾ ਤਸਕਰਾਂ ਕੋਲੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ। ਇਹ ਹੈਰੋਇਨ ਫ਼ਰੀਦਕੋਟ ਤੋਂ ਕਰੀਬ ਤਿੰਨ ਲੱਖ ਰੁਪਏ ਦੀ ਲਿਆਂਦੀ ਗਈ ਸੀ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
Ludhiana Contract marriage :  30 ਲੱਖ ਖਰਚ ਕੇ ਪਤਨੀ ਨੂੰ ਭੇਜਿਆ ਕੈਨੇਡਾ, ਉੱਥੇ ਪਹੁੰਚਦਿਆਂ ਹੀ ਪਤੀ ਨੂੰ ਦੇ ਦਿੱਤਾ ਤਲਾਕ,ਕਹਿੰਦੀ...
Ludhiana Contract marriage :  30 ਲੱਖ ਖਰਚ ਕੇ ਪਤਨੀ ਨੂੰ ਭੇਜਿਆ ਕੈਨੇਡਾ, ਉੱਥੇ ਪਹੁੰਚਦਿਆਂ ਹੀ ਪਤੀ ਨੂੰ ਦੇ ਦਿੱਤਾ ਤਲਾਕ,ਕਹਿੰਦੀ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget