ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Ludhiana News: ਸ਼ਰਾਬ ਦੀਆਂ ਪੇਟੀਆਂ ਨਾਲ ਭਰਿਆ ਟਰੱਕ ਬਰਾਮਦ, ਚੋਣਾਂ 'ਚ ਹੋਣੀ ਸੀ ਸਪਲਾਈ
ਲੁਧਿਆਣਾ 'ਚ ਦੇਰ ਰਾਤ ਪੁਲਿਸ ਨੇ ਨਾਕਾਬੰਦੀ ਦੌਰਾਨ ਸ਼ਰਾਬ ਨਾਲ ਭਰਿਆ ਟਰੱਕ ਫੜਿਆ ਹੈ। ਇਸ ਟਰੱਕ ਵਿੱਚ 580 ਸ਼ਰਾਬ ਦੀਆਂ ਪੇਟੀਆਂ ਲੱਦੀਆਂ ਹੋਣ ਦਾ ਖੁਲਾਸਾ ਹੋਇਆ। ਪੁਲਿਸ ਨੇ ਸ਼ਰਾਬ ਨੂੰ ਕਬਜ਼ੇ ਵਿੱਚ ਲੈ ਲਿਆ ਹੈ।
![Ludhiana News: ਸ਼ਰਾਬ ਦੀਆਂ ਪੇਟੀਆਂ ਨਾਲ ਭਰਿਆ ਟਰੱਕ ਬਰਾਮਦ, ਚੋਣਾਂ 'ਚ ਹੋਣੀ ਸੀ ਸਪਲਾਈ A truck full of liquor boxes was recovered in Ludhiana Ludhiana News: ਸ਼ਰਾਬ ਦੀਆਂ ਪੇਟੀਆਂ ਨਾਲ ਭਰਿਆ ਟਰੱਕ ਬਰਾਮਦ, ਚੋਣਾਂ 'ਚ ਹੋਣੀ ਸੀ ਸਪਲਾਈ](https://feeds.abplive.com/onecms/images/uploaded-images/2024/04/05/ee65ec8d2b5837146d73c7b9926dce231712300426191674_original.jpg?impolicy=abp_cdn&imwidth=1200&height=675)
ਸ਼ਰਾਬ ਦੀਆਂ ਪੇਟੀਆਂ ਨਾਲ ਭਰਿਆ ਟਰੱਕ ਬਰਾਮਦ
Lok Sabha Election: ਲੁਧਿਆਣਾ 'ਚ ਦੇਰ ਰਾਤ ਪੁਲਿਸ ਨੇ ਨਾਕਾਬੰਦੀ ਦੌਰਾਨ ਸ਼ਰਾਬ ਨਾਲ ਭਰਿਆ ਟਰੱਕ ਫੜਿਆ ਹੈ। ਇਸ ਟਰੱਕ ਵਿੱਚ 580 ਸ਼ਰਾਬ ਦੀਆਂ ਪੇਟੀਆਂ ਲੱਦੀਆਂ ਹੋਣ ਦਾ ਖੁਲਾਸਾ ਹੋਇਆ। ਪੁਲਿਸ ਨੇ ਸ਼ਰਾਬ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਚੌਕੀ ਕਿਚਲੂ ਨਗਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਅਨੁਸਾਰ ਇਹ ਸ਼ਰਾਬ ਕਿਸੇ ਸ਼ਰਾਬ ਠੇਕੇਦਾਰ ਦੀ ਹੈ।
ਪੁਲਿਸ ਨੇ ਸਰਕਟ ਹਾਊਸ ਨੇੜੇ ਸ਼ਰਾਬ ਨਾਲ ਭਰੇ ਇਸ ਟਰੱਕ ਨੂੰ ਰੋਕਿਆ ਸੀ। ਸੂਤਰਾਂ ਦਾ ਕਹਿਣਾ ਹੈ ਕਿ ਇਹ ਸ਼ਰਾਬ ਚੋਣਾਂ ਦੌਰਾਨ ਕਿਸੇ ਸਿਆਸੀ ਪਾਰਟੀ ਨੂੰ ਸਪਲਾਈ ਕੀਤੀ ਜਾਣੀ ਸੀ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ 'ਤੇ ਅਜੇ ਤੱਕ ਚੁੱਪ ਧਾਰੀ ਹੋਈ ਹੈ। ਪੁਲਿਸ ਨੇ ਸ਼ਰਾਬ ਦੇ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਪੁਲਿਸ ਚੌਕੀ ਦੇ ਬਾਹਰ ਖੜ੍ਹਾ ਕਰ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)