ਪੜਚੋਲ ਕਰੋ

ਲੁਧਿਆਣਾ ਦਾ ਚਾਂਦ ਸਿਨੇਮਾ ਨੇੜਲਾ ਆਮ ਆਦਮੀ ਕਲੀਨਿਕ ਮਰੀਜ਼ਾਂ ਦੀ ਆਮਦ ਪੱਖੋਂ ਪਹਿਲੇ ਸਥਾਨ ‘ਤੇ

ਲੁਧਿਆਣਾ ਦੇ ਚਾਂਦ ਸਿਨੇਮਾ ਨੇੜਲੇ ਆਮ ਆਦਮੀ ਕਲੀਨਿਕ ਨੇ ਸਭ ਤੋਂ ਵੱਧ ਮਰੀਜ਼ਾਂ ਦੀ ਆਮਦ ਨਾਲ ਸੂਬੇ ਭਰ ‘ਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਇੱਥੇ 15 ਅਗਸਤ ਤੋਂ ਹੁਣ ਤੱਕ (11 ਅਕਤੂਬਰ) 6505 ਮਰੀਜ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ ਹੈ।

ਚੰਡੀਗੜ੍ਹ: 100 ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹੈ ਕਿ ਪਿਛਲੇ ਲਗਭੱਗ ਦੋ ਮਹੀਨਿਆਂ ਦੇ ਸਮੇਂ ਦੌਰਾਨ ਲੁਧਿਆਣਾ ਦੇ ਆਮ ਆਦਮੀ ਕਲੀਨਿਕਾਂ ਵਿੱਚ 35504 ਮਰੀਜ਼ਾਂ ਨੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਉਠਾਇਆ ਹੈ। 

ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਚਾਂਦ ਸਿਨੇਮਾ ਨੇੜਲੇ ਆਮ ਆਦਮੀ ਕਲੀਨਿਕ ਨੇ ਸਭ ਤੋਂ ਵੱਧ ਮਰੀਜ਼ਾਂ ਦੀ ਆਮਦ ਨਾਲ ਸੂਬੇ ਭਰ ‘ਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਇੱਥੇ 15 ਅਗਸਤ ਤੋਂ ਹੁਣ ਤੱਕ (11 ਅਕਤੂਬਰ) 6505 ਮਰੀਜ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ ਹੈ।

ਕੈਬਨਿਟ ਮੰਤਰੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਲੁਧਿਆਣਾ ਵਿੱਚ ਹੁਣ ਤੱਕ 35504 ਮਰੀਜਾਂ ਦੀ ਜਾਂਚ ਹੋ ਚੁੱਕੀ ਹੈ। ਲੁਧਿਆਣਾ ਦੇ 9 ਵਿੱਚੋਂ 6 ਆਮ ਆਦਮੀ ਕਲੀਨਿਕ ਸੰਘਣੀ ਅਬਾਦੀ ਵਾਲੇ ਇਲਾਕੇ ਵਿੱਚ ਸਥਿਤ ਹਨ। ਉਨ੍ਹਾਂ ਦੱਸਿਆ ਕਿ ਚਾਂਦ ਸਿਨੇਮਾ ਕਲੀਨਿਕ ਦੇ ਬਾਅਦ ਆਮ ਆਦਮੀ ਕਲੀਨਿਕ ਢੰਡਾਰੀ ਕਲਾਂ ਵਿਖੇ ਸਭ ਤੋਂ ਵੱਧ ਮਰੀਜ਼ਾਂ (6329) ਦੀ ਆਮਦ ਰਹੀ, ਜਿੱਥੇ 544 ਟੈਸਟ ਵੀ ਕੀਤੇ ਗਏ ਹਨ। ਇਸੇ ਤਰ੍ਹਾਂ ਖੰਨਾ ਦੇ ਲਲਹੇੜੀ ਮਾਰਗ `ਤੇ ਸਥਿਤ ਆਮ ਆਦਮੀ ਕਲੀਨਿਕ ਵਿਖੇ 5102 ਮਰੀਜ਼ਾਂ ਦੀ ਵਿੱਚ ਜਾਂਚ ਕੀਤੀ ਗਈ, ਜਦੋਂ ਕਿ ਰਾਏਕੋਟ ਦੇ ਕਲੀਨਿਕ ਵਿਖੇ 3676 ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ।

ਜੌੜਾਮਾਜਰਾ ਨੇ ਦੱਸਿਆ ਕਿ ਤਾਜ਼ੇ ਪ੍ਰਾਪਤ ਅੰਕੜਿਆਂ ਅਨੁਸਾਰ, ਐਸ.ਏ.ਐਸ.ਨਗਰ ਵਿੱਚ ਹੁਣ ਤੱਕ ਕੁੱਲ 44026 ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 5449 ਲੈਬ ਟੈਸਟ ਕੀਤੇ ਜਾ ਚੁੱਕੇ ਹਨ, ਜਦੋਂ ਕਿ ਜ਼ਿਲਾ ਲੁਧਿਆਣਾ ਨੇ 35504 ਮਰੀਜਾਂ ਅਤੇ 3853 ਕਲੀਨਿਕਲ ਟੈਸਟਾਂ ਨਾਲ 23 ਜ਼ਿਲਿਆਂ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਨੇ 26377 ਮਰੀਜਾਂ ਅਤੇ 3193 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।ਇਸ ਤੋਂ ਇਲਾਵਾ, ਸੂਬੇ ਭਰ ਵਿੱਚ ਕੁੱਲ 39414 ਕਲੀਨਿਕਲ ਟੈਸਟਾਂ ਦੇ ਨਾਲ 15 ਅਗਸਤ ਤੋਂ 11 ਸਤੰਬਰ, 2022 ਤੱਕ ਮਰੀਜ਼ਾਂ ਦੀ ਗਿਣਤੀ 3,01,948 ਤੱਕ ਜਾ ਅੱਪੜੀ ਹੈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget