ਪੜਚੋਲ ਕਰੋ

Punjab Election: ਪਾਰਟੀਆਂ ਦੇ ਆਪਸੀ ਕਲੇਸ਼ 'ਚ ਬਾਜ਼ੀ ਮਾਰ ਗਏ ਮਾਨ ! ਵੱਡੇ ਲੀਡਰ ਆਪ 'ਚ ਸ਼ਾਮਲ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ, ਕਿਉਂਕਿ ਲੋਕ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਤੋਂ ਬਹੁਤ ਪ੍ਰਭਾਵਿਤ ਹਨ। ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਹਰ ਵਰਗ ਦਾ ਸਮਰਥਨ ਹਾਸਲ ਹੈ।  ਅਸੀਂ ਇਹ ਚੋਣ 13-0 ਨਾਲ ਜਿੱਤਾਂਗੇ

Ludhiana News: ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਜਦੋਂਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ ਜਗਰਾਉਂ ਤੋਂ ਕਾਂਗਰਸ ਦੇ ਮੌਜੂਦਾ ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਕਈ ਮੌਜੂਦਾ ਤੇ ਸਾਬਕਾ ਕੌਂਸਲਰਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।
ਅਕਾਲੀ ਦਲ ਦੇ ਕਈ ਜ਼ਿਲ੍ਹਾ ਪੱਧਰੀ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋਏ। ਸਾਰੇ ਆਗੂਆਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਹਲਕਾ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੀ ਹਾਜ਼ਰ ਸਨ।

ਅਮਰਜੀਤ ਸਿੰਘ ਮਾਲਵਾ ਪ੍ਰਧਾਨ ਨਗਰ ਕੌਂਸਲ ਜਗਰਾਉਂ, ਕੰਵਰਪਾਲ ਸਿੰਘ ਸੀਨੀਅਰ ਕੌਂਸਲਰ (ਕਾਂਗਰਸ), ਜਗਜੀਤ ਸਿੰਘ ਜੱਗੀ ਕੌਂਸਲਰ ਤੇ ਸਾਬਕਾ ਪ੍ਰਧਾਨ ਯੂਥ ਕਾਂਗਰਸ ਜਗਰਾਉਂ, ਪਰਮਿੰਦਰ ਕੌਰ ਕੌਂਸਲਰ (ਕਾਂਗਰਸ), ਕਵਿਤਾ ਕੱਕੜ ਕੌਂਸਲਰ, ਕਰਮਜੀਤ ਸਿੰਘ ਕੈਂਥ ਸਾਬਕਾ ਕੌਂਸਲਰ ਸ਼੍ਰੋਮਣੀ ਅਕਾਲੀ ਦਲ, ਵਿਕਰਮਜੀਤ ਸਿੰਘ ਵਿੱਕੀ ਥਿੰਦ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਲੁਧਿਆਣਾ), ਧਰਮਿੰਦਰ ਸਿੰਘ ਧਾਲੀਵਾਲ ਜਨਰਲ ਸਕੱਤਰ ਯੂਥ ਅਕਾਲੀ ਦਲ (ਲੁਧਿਆਣਾ) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਨ੍ਹਾਂ ਤੋਂ ਇਲਾਵਾ ਸੰਜੀਵ ਕੱਕੜ ਸੰਜੂ ਉੱਘੇ ਸਮਾਜ ਸੇਵੀ, ਵਿਨੈ ਕਲਿਆਣ ਯੂਥ ਕਾਂਗਰਸੀ ਆਗੂ, ਗੁਰਪ੍ਰਤਾਪ ਸਿੰਘ ਸੀਨੀਅਰ ਯੂਥ ਅਕਾਲੀ ਆਗੂ, ਦਿਨੇਸ਼ ਕੁਮਾਰ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ (ਲੁਧਿਆਣਾ), ਪ੍ਰਵੀਨ ਖੁਰਾਣਾ ਪਿੰਨੀ ਸੀਨੀਅਰ ਕਾਂਗਰਸੀ ਆਗੂ, ਕੁਲਵਿੰਦਰ ਸਿੰਘ ਕਾਲਾ ਸਾਬਕਾ ਕੌਂਸਲਰ, ਸਾਜਨ ਮਲਹੋਤਰਾ ਯੂਥ ਆਗੂ ਅਤੇ ਨਰਿੰਦਰ ਚੌਧਰੀ ਸਾਬਕਾ ਕੌਂਸਲਰ (ਲੁਧਿਆਣਾ) ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਉੱਥੇ ਹੀ ਲੁਧਿਆਣਾ ਸ਼ਹਿਰ ਵਿੱਚ ਵੀ ਆਮ ਆਦਮੀ ਪਾਰਟੀ ਨੇ ਜ਼ੋਰ ਫੜ ਲਿਆ ਹੈ। ਇੱਥੇ ਨਗਰ ਨਿਗਮ ਲੁਧਿਆਣਾ ਦੇ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਸਾਬਕਾ ਕੌਂਸਲਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ, ਕਿਉਂਕਿ ਲੋਕ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਤੋਂ ਬਹੁਤ ਪ੍ਰਭਾਵਿਤ ਹਨ। ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਹਰ ਵਰਗ ਦਾ ਸਮਰਥਨ ਹਾਸਲ ਹੈ।  ਅਸੀਂ ਇਹ ਚੋਣ 13-0 ਨਾਲ ਜਿੱਤਾਂਗੇ।

ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੁਧਿਆਣਾ ਲੋਕ ਸਭਾ ਸੀਟ ਭਾਰੀ ਬਹੁਮਤ ਨਾਲ ਜਿਤਾਉਣ ਲਈ ਅਸੀਂ ਪੂਰੀ ਤਾਕਤ ਅਤੇ ਲਗਨ ਨਾਲ ਕੰਮ ਕਰਾਂਗੇ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget