ਪੜਚੋਲ ਕਰੋ

ਖੰਨਾ 'ਚ ਵੋਟਿੰਗ ਸ਼ੁਰੂ ਹੁੰਦਿਆਂ ਹੀ AAP-ਕਾਂਗਰਸ ਸਮਰਥਕਾਂ 'ਚ ਬਹਿਸ, ਆਪਸ 'ਚ ਭਿੜੇ; ਭੱਖਿਆ ਮਾਹੌਲ

Ludhiana News: ਖੰਨਾ ਨਗਰ ਕੌਂਸਲ ਚੋਣਾਂ ਦੇ ਵਾਰਡ ਨੰਬਰ 15 ਵਿੱਚ ਅੱਜ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ, ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਮਰਥਕਾਂ ਵਿਚਕਾਰ ਬਹਿਸ ਹੋ ਗਈ।

Show Quick Read
Key points generated by AI, verified by newsroom
  • ਖੰਨਾ ਨਗਰ ਕੌਂਸਲ ਵਾਰਡ 15 ਵਿੱਚ ਆਪ-ਕਾਂਗਰਸ ਸਮਰਥਕਾਂ ਵਿੱਚ ਬਹਿਸ
  • ਪੋਲਿੰਗ ਬੂਥ ਬਾਹਰ ਝੜਪ, ਪੁਲਿਸ ਨੇ ਦਖਲ ਦੇ ਕੇ ਸ਼ਾਂਤੀ ਬਣਾਈ
  • ਪੁਲਿਸ ਕਾਰਵਾਈ ਮਗਰੋਂ ਵੋਟਿੰਗ ਬਿਨਾਂ ਰੁਕਾਵਟ ਜਾਰੀ ਰਹੀ
  • ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ 'ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ

Ludhiana News: ਖੰਨਾ ਨਗਰ ਕੌਂਸਲ ਚੋਣਾਂ ਦੇ ਵਾਰਡ ਨੰਬਰ 15 ਵਿੱਚ ਅੱਜ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ, ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਮਰਥਕਾਂ ਵਿਚਕਾਰ ਬਹਿਸ ਹੋ ਗਈ। ਇਸ ਨਾਲ ਮਾਹੌਲ ਕਾਫੀ ਭੱਖ ਗਿਆ। ਪੋਲਿੰਗ ਬੂਥ ਦੇ ਬਾਹਰ ਹੋਈ ਝੜਪ ਵਿੱਚ ਦੋਵਾਂ ਧਿਰਾਂ ਨੇ ਗਾਲੀ-ਗਲੋਚ ਕੀਤੀ, ਜਿਸ ਕਾਰਨ ਪੁਲਿਸ ਨੂੰ ਦਖਲ ਦੇਣਾ ਪਿਆ।

ਕਾਂਗਰਸ ਅਤੇ 'ਆਪ' ਵਿਚਾਲੇ ਤਿੱਖੀ ਬਹਿਸ

ਜਾਣਕਾਰੀ ਮੁਤਾਬਕ, ਕਾਂਗਰਸ ਦੀ ਰੀਨਾ ਵਿਜਨ ਅਤੇ ਆਮ ਆਦਮੀ ਪਾਰਟੀ ਦੀ ਮੰਜੂ ਮਲਹੋਤਰਾ ਵਾਰਡ ਨੰਬਰ 15 ਤੋਂ ਚੋਣ ਲੜ ਰਹੀਆਂ ਹਨ। ਰੀਨਾ ਵਿਜਨ ਕਾਂਗਰਸ ਨੇਤਾ ਗਿੰਨੀ ਵਿਜਨ ਦੀ ਪਤਨੀ ਹੈ, ਜਦੋਂ ਕਿ ਮੰਜੂ ਮਲਹੋਤਰਾ ਸੀਨੀਅਰ 'ਆਪ' ਨੇਤਾ ਸ਼ਾਮਲਾਲ ਮਲਹੋਤਰਾ ਦੀ ਨੂੰਹ ਹੈ। ਵੋਟਿੰਗ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਬਾਅਦ, ਪੋਲਿੰਗ ਬੂਥ ਦੇ ਬਾਹਰ ਗਿੰਨੀ ਵਿਜਨ ਅਤੇ ਸ਼ਾਮਲਾਲ ਮਲਹੋਤਰਾ ਦੇ ਪੁੱਤਰ ਰਾਜੀਵ ਮਲਹੋਤਰਾ ਵਿਚਕਾਰ ਝਗੜਾ ਹੋ ਗਿਆ।

ਦੋਵਾਂ ਧਿਰਾਂ ਨੂੰ ਸ਼ਾਂਤ ਰਹਿਣ ਲਈ ਦਿੱਤੀਆਂ ਸਖ਼ਤ ਹਿਦਾਇਤਾਂ

ਦੱਸ ਦਈਏ ਕਿ ਬਹਿਸ ਤੇਜ਼ੀ ਨਾਲ ਦੋਵਾਂ ਧਿਰਾਂ ਦੇ ਸਮਰਥਕਾਂ ਵਿਚਕਾਰ ਤਣਾਅ ਵਿੱਚ ਬਦਲ ਗਿਆ। ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਤੁਰੰਤ ਦਖਲ ਦਿੱਤਾ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ। ਪੁਲਿਸ ਨੇ ਦੋਵਾਂ ਧਿਰਾਂ ਨੂੰ ਸਖ਼ਤੀ ਨਾਲ ਸ਼ਾਂਤ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਵੋਟਿੰਗ ਪ੍ਰਕਿਰਿਆ ਵਿੱਚ ਵਿਘਨ ਨਾ ਪਵੇ।

ਵੋਟਿੰਗ ਬਿਨਾਂ ਕਿਸੇ ਰੁਕਾਵਟ ਤੋਂ ਰਹੀ ਜਾਰੀ

ਪੁਲਿਸ ਕਾਰਵਾਈ ਤੋਂ ਬਾਅਦ, ਸਥਿਤੀ ਸ਼ਾਂਤ ਹੋ ਗਈ ਅਤੇ ਵੋਟਿੰਗ ਬਿਨਾਂ ਕਿਸੇ ਰੁਕਾਵਟ ਤੋਂ ਜਾਰੀ ਰਹੀ। ਪ੍ਰਸ਼ਾਸਨ ਨੇ ਕਿਹਾ ਕਿ ਸ਼ਾਂਤੀਪੂਰਨ ਚੋਣ ਨੂੰ ਯਕੀਨੀ ਬਣਾਉਣ ਲਈ ਸਾਰੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News  : ਮੈਡੀਕਲ ਸਟੋਰ ’ਤੇ ਭੜਕੇ ਲੋਕ, ਕੀਤੀ ਭੰਨਤੋੜ; ਤਣਾਅ ਦਾ ਮਾਹੌਲ ,ਜਾਣੋ ਪੂਰਾ ਮਾਮਲਾ 
Punjab News  : ਮੈਡੀਕਲ ਸਟੋਰ ’ਤੇ ਭੜਕੇ ਲੋਕ, ਕੀਤੀ ਭੰਨਤੋੜ; ਤਣਾਅ ਦਾ ਮਾਹੌਲ ,ਜਾਣੋ ਪੂਰਾ ਮਾਮਲਾ 
Punjab News: ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget